ਪੜਚੋਲ ਕਰੋ

Viral Video: ਵਿਅਕਤੀ ਨੇ ਸਮੁੰਦਰ ਦੇ ਵਿਚਕਾਰ ਵ੍ਹੇਲ ਮੱਛੀ 'ਤੇ ਮਾਰੀ ਛਾਲ, ਕਰਨ ਲੱਗਾ ਡਾਂਸ ਅਤੇ ਫਿਰ..., ਦੇਖੋ ਵੀਡੀਓ

Watch: ਇਸ ਵਿਅਕਤੀ ਨੂੰ ਕਿਸ਼ਤੀ ਦੀ ਸਵਾਰੀ ਦਾ ਜ਼ਿਆਦਾ ਮਜਾ ਨਹੀਂ ਆ ਰਿਹਾ ਸੀ। ਇਸ ਲਈ ਉਸ ਨੇ ਸਮੁੰਦਰ ਵਿੱਚ ਤੈਰ ਰਹੀ ਇੱਕ ਵ੍ਹੇਲ ਮੱਛੀ ਉੱਤੇ ਛਾਲ ਮਾਰ ਦਿੱਤੀ ਅਤੇ ਉਸ ਉੱਤੇ ਸਵਾਰੀ ਕਰਨੀ ਸ਼ੁਰੂ ਕਰ ਦਿੱਤੀ।

Viral Video: ਵ੍ਹੇਲ ਜਾਂ ਸ਼ਾਰਕ ਦੋਵੇਂ ਸਮੁੰਦਰ ਵਿੱਚ ਰਹਿਣ ਵਾਲੇ ਵਿਸ਼ਾਲ ਅਤੇ ਖਤਰਨਾਕ ਜੀਵ ਹਨ। ਇੱਕ ਵਾਰ ਜੋ ਜੀਵ ਇਨ੍ਹਾਂ ਦੇ ਜਬਾੜਿਆਂ ਵਿੱਚ ਆ ਕੇ ਫਸ ਜਾਂਦਾ ਹੈ, ਤਾਂ ਉਸ ਦਾ ਬਚਣਾ ਨਾ ਸਿਰਫ਼ ਮੁਸ਼ਕਲ ਸਗੋਂ ਅਸੰਭਵ ਹੋ ਜਾਂਦਾ ਹੈ। ਸਮੁੰਦਰੀ ਜੀਵ ਹੀ ਨਹੀਂ, ਸਗੋਂ ਸਾਹਮਣੇ ਆਉਂਣ 'ਤੇ ਉਹ ਮਨੁੱਖਾਂ ਨੂੰ ਵੀ ਕੱਚਾ ਚਬਾ ਕੇ ਖਾ ਸਕਦੇ ਹਨ। ਹੁਣ ਤੁਸੀਂ ਹੀ ਦੱਸੋ, ਕੀ ਤੁਸੀਂ ਇਹ ਸਭ ਜਾਣਦੇ ਹੋਏ ਵੀ ਉਨ੍ਹਾਂ ਨਾਲ ਪੰਗਾ ਲੈਣਾ ਚਾਹੋਗੇ? ਬੇਸ਼ੱਕ ਤੁਹਾਡਾ ਜਵਾਬ 'ਨਹੀਂ' ਵਿੱਚ ਹੋਵੇਗਾ, ਕਿਉਂਕਿ ਹਰ ਕੋਈ ਆਪਣੀ ਜ਼ਿੰਦਗੀ ਨੂੰ ਪਿਆਰ ਕਰਦਾ ਹੈ। ਹਾਲਾਂਕਿ ਇੱਕ ਵਿਅਕਤੀ ਨੇ ਆਪ ਹੀ ਆਪਣੀ ਜਾਨ ਖਥਰੇ ਵਿੱਚ ਪਾ ਦਿੱਤੀ ਹੈ।

ਅਸਲ ਵਿੱਚ ਇਹ ਵਿਅਕਤੀ ਕਿਸ਼ਤੀ ਦੀ ਸਵਾਰੀ ਵਿੱਚ ਜ਼ਿਆਦਾ ਆਨੰਦ ਨਹੀਂ ਲੈ ਰਿਹਾ ਸੀ। ਇਸ ਲਈ ਉਸ ਨੇ ਸਮੁੰਦਰ ਵਿੱਚ ਤੈਰ ਰਹੀ ਇੱਕ ਵ੍ਹੇਲ ਮੱਛੀ ਉੱਤੇ ਛਾਲ ਮਾਰ ਦਿੱਤੀ ਅਤੇ ਉਸ ਉੱਤੇ ਸਵਾਰੀ ਕਰਨੀ ਸ਼ੁਰੂ ਕਰ ਦਿੱਤੀ। ਇਸ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਹਾਡੀ ਰੂਹ ਵੀ ਕੰਬ ਜਾਵੇਗੀ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਸਭ ਤੋਂ ਪਹਿਲਾਂ ਆਪਣੀ ਕਿਸ਼ਤੀ 'ਤੇ ਸਮੁੰਦਰ ਦੇ ਨਜ਼ਾਰਿਆਂ ਦਾ ਆਨੰਦ ਲੈਂਦਾ ਹੈ। ਪਰ ਕੁਝ ਦੂਰ ਜਾਣ ਤੋਂ ਬਾਅਦ ਉਸ ਨੇ ਇੱਕ ਵ੍ਹੇਲ ਮੱਛੀ ਨੂੰ ਸਮੁੰਦਰ ਵਿੱਚ ਗੋਤਾ ਮਾਰਦੇ ਦੇਖਿਆ ਤਾਂ ਫਿਰ ਕੀ ਸੀ, ਉਹ ਵਿਅਕਤੀ ਰੁਕ ਨਾ ਸਕਿਆ ਅਤੇ ਉਹ ਸਿੱਧਾ ਵ੍ਹੇਲ 'ਤੇ ਛਾਲ ਮਾਰ ਗਿਆ ਅਤੇ ਖੁਸ਼ੀ ਨਾਲ ਵ੍ਹੇਲ ਦੀ ਸਵਾਰੀ ਕਰਨ ਲੱਗਾ।

ਵਿਅਕਤੀ ਨੇ ਨਾ ਸਿਰਫ ਵ੍ਹੇਲ 'ਤੇ ਸਵਾਰੀ ਕੀਤੀ, ਸਗੋਂ ਇਸ 'ਤੇ ਨੱਚਣਾ ਵੀ ਸ਼ੁਰੂ ਕਰ ਦਿੱਤਾ। ਆਦਮੀ ਨੂੰ ਇਸ ਗੱਲ ਦਾ ਬਿਲਕੁਲ ਵੀ ਡਰ ਨਹੀਂ ਸੀ ਕਿ ਜੇ ਵ੍ਹੇਲ ਨੇ ਪਲਟ ਵਾਰ ਕੀਤਾ ਤਾਂ ਉਸ ਦਾ ਕੀ ਹੋਵੇਗੀ। ਉਹ ਪੂਰੀ ਰਾਈਡ ਦੌਰਾਨ ਨਿਡਰ ਨਜ਼ਰ ਆ ਰਿਹਾ ਸੀ। ਵ੍ਹੇਲ ਦੀ ਸਵਾਰੀ ਕਰਨ ਤੋਂ ਬਾਅਦ, ਆਦਮੀ ਆਪਣੀ ਕਿਸ਼ਤੀ 'ਤੇ ਵਾਪਸ ਆ ਗਿਆ।

ਇਹ ਵੀ ਪੜ੍ਹੋ: Viral Video: ਦਰਿਆ ਤੋਂ ਅਸਮਾਨ ਨੂੰ ਜਾਂਦੀ ਹੋਈ ਦਿਖਾਈ ਦਿੱਤੀ 'ਬ੍ਰਹਮ ਜੋਤ', ਲੋਕ ਕਹਿਣ ਲੱਗੇ 'ਕੁਦਰਤ ਦਾ ਕਰਿਸ਼ਮਾ', ਜਾਣੋ ਕੀ ਹੈ ਸੱਚ?

ਇਸ ਵੀਡੀਓ 'ਤੇ ਯੂਜ਼ਰਸ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਕਿਹਾ, 'ਇਹ ਨਾ ਕਰੋ। ਇਹ ਵਾਈਲਡਲਾਈਫ ਹਰਾਸਮੈਂਟ ਹੈ'। ਜਦੋਂ ਕਿ ਇੱਕ ਹੋਰ ਯੂਜ਼ਰ ਨੇ ਕਿਹਾ, ਪਰਸੀਅਨ ਲੋਕ ਲਗਭਗ 44 ਸਾਲਾਂ ਤੋਂ ਸ਼ਾਰਕ ਨਾਲ ਤੈਰਾਕੀ ਕਰਦੇ ਆ ਰਹੇ ਹਨ।'

ਇਹ ਵੀ ਪੜ੍ਹੋ: Viral Video: ਕਿਸ਼ਤੀ 'ਤੇ ਚੜ੍ਹਨ ਦੀ ਕੋਸ਼ਿਸ਼ ਕਰਦਾ ਦੇਖਿਆ ਗਿਆ ਮਗਰਮੱਛ, ਲੋਕਾਂ ਨੇ ਪਾਇਆ ਰੌਲਾ!

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਮੈਦਾਨ 'ਚ ਉਤਰਨਗੇ 7555 ਉਮੀਦਵਾਰ; ਜਾਣੋ ਕਿਸ ਪਾਰਟੀ ਤੋਂ ਕਿੰਨੇ ਆਗੂ ਅਜ਼ਮਾਉਣਗੇ ਕਿਸਮਤ?
Raghav Chadha: ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਸੌਂਪਿਆ ਗਿਆ ਇਹ ਵੱਡਾ ਅਹੁਦਾ; ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Punjab News: ਪੰਜਾਬ 'ਚ ਸਿਆਸੀ ਧਮਾਕਾ, ਕਾਂਗਰਸ ਵੱਲੋਂ ਵੱਡੀ ਕਾਰਵਾਈ; ਇਹ ਮਸ਼ਹੂਰ ਆਗੂ ਪਾਰਟੀ 'ਚੋਂ ਕੱਢਿਆ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਪੂਰਾ ਇਲਾਕਾ, ਪੈ ਗਿਆ ਚੀਕ-ਚਿਹਾੜਾ: 82 ਤੋਂ ਵੱਧ ਲੋਕਾਂ ਦੀ ਗਈ ਜਾਨ; ਜਾਣੋ ਕਿਵੇਂ...
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
Embed widget