ਪੜਚੋਲ ਕਰੋ

Viral Video: ਜਿਮ 'ਚ ਸਾਮਾਨ ਨਾਲ ਮਸਤੀ ਕਰ ਰਿਹਾ ਸੀ ਵਿਅਕਤੀ, ਭੁਗਤਣਾ ਪਿਆ ਮਾੜਾ ਨਤੀਜਾ-ਵੀਡੀਓ

Watch: ਵੀਡੀਓ 'ਚ ਵਿਅਕਤੀ ਜ਼ਿਆਦਾ ਵਜ਼ਨ ਚੁੱਕਦਾ ਨਜ਼ਰ ਆ ਰਿਹਾ ਹੈ, ਉਹ ਵੀ ਸਿਰਫ ਵੀਡੀਓ ਬਣਾਉਣ ਲਈ। ਵਿਅਕਤੀ ਦੇ ਮੋਢੇ ਉੱਤੇ ਭਾਰ ਲਟਕਿਆ ਹੋਇਆ ਹੈ। ਜਦਕਿ ਦੂਜਾ ਭਾਰ ਗਲੇ ਵਿੱਚ ਲਟਕਿਆ ਹੋਇਆ ਹੈ।

Trending Video: ਲੋਕ ਅਕਸਰ ਜਿਮ 'ਚ ਕਸਰਤ ਕਰਦੇ ਹੋਏ ਰੀਲਾਂ ਅਤੇ ਵੀਡੀਓ ਬਣਾਉਂਦੇ ਦੇਖੇ ਜਾਂਦੇ ਹਨ। ਕੁਝ ਡੰਬਲ ਨਾਲ ਨੱਚਦੇ ਦਿਖਾਈ ਦਿੰਦੇ ਹਨ, ਜਦੋਂ ਕਿ ਕੁਝ ਬਹੁਤ ਜ਼ਿਆਦਾ ਭਾਰੀ ਉਪਕਰਣ ਚੁੱਕ ਕੇ ਸ਼ੇਖੀ ਮਾਰਨ ਦੀ ਕੋਸ਼ਿਸ਼ ਕਰਦੇ ਹਨ। ਜੇਕਰ ਤੁਸੀਂ ਜਿਮ ਜਾਂਦੇ ਹੋ, ਤਾਂ ਤੁਸੀਂ ਉੱਥੇ ਅਜਿਹੇ ਲੋਕ ਜ਼ਰੂਰ ਦੇਖੇ ਹੋਣਗੇ ਜੋ ਦਿਖਾਵੇ ਦੇ ਚੱਕਰ ਵਿੱਚ ਮੁਸ਼ਕਲ ਵਿੱਚ ਪੈ ਜਾਂਦੇ ਹਨ। ਤੁਸੀਂ ਸੋਸ਼ਲ ਮੀਡੀਆ 'ਤੇ ਜਿੰਮ ਦੇ ਹਾਦਸਿਆਂ ਨਾਲ ਸਬੰਧਤ ਕਈ ਵੀਡੀਓਜ਼ ਦੇਖੇ ਹੋਣਗੇ। ਪਰ ਇਨ੍ਹੀਂ ਦਿਨੀਂ ਜੋ ਵੀਡੀਓ ਸਾਹਮਣੇ ਆ ਰਹੀ ਹੈ, ਉਸ ਨੂੰ ਦੇਖ ਕੇ ਤੁਹਾਡੇ ਚਿਹਰੇ 'ਤੇ ਵੀ ਡਰ ਦੀਆਂ ਰੇਖਾਵਾਂ ਉਭਰ ਜਾਣਗੀਆਂ।

ਦਰਅਸਲ ਵੀਡੀਓ 'ਚ ਵਿਅਕਤੀ ਜ਼ਰੂਰਤ ਤੋਂ ਜ਼ਿਆਦਾ ਭਾਰ ਚੁੱਕਦਾ ਨਜ਼ਰ ਆ ਰਿਹਾ ਹੈ, ਉਹ ਵੀ ਸਿਰਫ ਵੀਡੀਓ ਬਣਾਉਣ ਲਈ। ਵਿਅਕਤੀ ਦੇ ਮੋਢੇ ਉੱਤੇ ਭਾਰ ਲਟਕਿਆ ਹੋਇਆ ਹੈ। ਜਦਕਿ ਦੂਜਾ ਭਾਰ ਗਲੇ ਵਿੱਚ ਲਟਕਿਆ ਹੋਇਆ ਹੈ। ਇੰਨਾ ਭਾਰ ਚੁੱਕਣ ਦੇ ਬਾਵਜੂਦ ਵਿਅਕਤੀ ਨੂੰ ਸ਼ਾਂਤੀ ਨਹੀਂ ਮਿਲੀ ਅਤੇ ਉਹ ਤੀਜਾ ਭਾਰ ਚੁੱਕਣ ਦੀ ਕੋਸ਼ਿਸ਼ ਕਰਨ ਲੱਗਾ। ਜਿਵੇਂ ਹੀ ਉਸਨੇ ਇਹ ਖਤਰਨਾਕ ਕੋਸ਼ਿਸ਼ ਕੀਤੀ ਤਾਂ ਉਸਦਾ ਸੰਤੁਲਨ ਵਿਗੜ ਗਿਆ ਅਤੇ ਉਹ ਸਾਮਾਨ ਸਮੇਤ ਜ਼ਮੀਨ 'ਤੇ ਡਿੱਗ ਗਿਆ।

ਇਸ ਵੀਡੀਓ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਹੈ ਕਿ ਵਿਅਕਤੀ ਦੇ ਸਿੱਧੇ ਸਾਮਾਨ 'ਤੇ ਡਿੱਗਣ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹੋਣਗੀਆਂ। ਜਿਨ੍ਹਾਂ ਭਾਰ ਵਿਅਕਤੀ ਚੁੱਕਿਆ ਹੈ ਲੋਕ ਉਸ ਭਾਰ ਦਾ ਅੱਧਾ ਵੀ ਬਹੁਤ ਤਜਰਬੇ ਤੋਂ ਬਾਅਦ ਚੁੱਕਦੇ ਹਨ। ਪਰ ਸ਼ਖਸ ਸਿਰਫ ਸੋਸ਼ਲ ਮੀਡੀਆ 'ਤੇ ਸ਼ੇਖੀ ਮਾਰਨਾ ਚਾਹੁੰਦਾ ਸੀ, ਇਸ ਲਈ ਉਸਨੇ ਆਪਣੀ ਸਮਰੱਥਾ ਤੋਂ ਵੱਧ ਭਾਰ ਚੁੱਕਣ ਦੀ ਹਿੰਮਤ ਕੀਤੀ। ਇਹ ਕੋਈ ਪਹਿਲਾ ਸ਼ਖਸ ਨਹੀਂ ਹੈ ਜਿਸ ਨੇ ਜਿੰਮ 'ਚ ਇਸ ਤਰ੍ਹਾਂ ਦੀ ਖਤਰਨਾਕ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਹੋਵੇ, ਇਸ ਤੋਂ ਪਹਿਲਾਂ ਵੀ ਕਈ ਲੋਕ ਵੀਡੀਓ ਅਤੇ ਰੀਲ ਬਣਾਉਂਦੇ ਹੋਏ ਇਸ ਤਰ੍ਹਾਂ ਦੇ ਮੁਸੀਬਤ 'ਚ ਫਸ ਚੁੱਕੇ ਹਨ।

ਇਹ ਵੀ ਪੜ੍ਹੋ: Viral News: ਏਅਰਪੋਰਟ 'ਤੇ 193 ਰੁਪਏ 'ਚ ਵਿਕ ਰਹੀ ਮਸਾਲਾ ਮੈਗੀ, ਬਿੱਲ ਦੇਖ ਲੋਕ ਰਹਿ ਗਏ ਹੈਰਾਨ

ਵੀਡੀਓ ਦੇਖ ਕੇ ਯੂਜ਼ਰਸ ਵੀ ਹੈਰਾਨ ਰਹਿ ਗਏ। ਇੱਕ ਯੂਜ਼ਰ ਨੇ ਕਿਹਾ, 'ਬਿਨਾ ਤਾਕਤ ਦੇ ਵਿਅਕਤੀ ਸਿਰਫ ਸ਼ੇਖੀ ਮਾਰ ਸਕਦਾ ਹੈ।' ਜਦਕਿ ਇੱਕ ਹੋਰ ਯੂਜ਼ਰ ਨੇ ਕਿਹਾ, 'ਇਸ ਦੇ ਲਈ 100 ਫੀਸਦੀ ਇੰਸਟਾਗ੍ਰਾਮ ਅਤੇ ਟਿਕਟੋਕ ਜ਼ਿੰਮੇਵਾਰ ਹਨ।' ਇੱਕ ਹੋਰ ਯੂਜ਼ਰ ਨੇ ਕਿਹਾ, 'ਕੀ ਇਹ ਸਭ ਜਾਣਬੁੱਝ ਕੇ ਕੀਤਾ ਗਿਆ ਸੀ ਜਾਂ ਉਸ ਨੂੰ ਨਹੀਂ ਪਤਾ ਸੀ ਕਿ ਇਸ ਨਾਲ ਗੰਭੀਰ ਸੱਟ ਲੱਗ ਸਕਦੀ ਹੈ ਅਤੇ ਮੌਤ ਵੀ ਹੋ ਸਕਦੀ ਹੈ।'

ਇਹ ਵੀ ਪੜ੍ਹੋ: Shocking Video: ਪਾਲਤੂ ਸੱਪ ਨੂੰ ਨਿਵਾਲਾ ਦੇਣਾ ਪਿਆ ਮਹਿੰਗਾ, ਵਿਦੇਸ਼ੀ ਚੂਹੇ 'ਤੇ ਨਹੀਂ, ਸਿੱਧਾ ਮਾਲਕ 'ਤੇ ਹਮਲਾ ਕੀਤਾ

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget