ਪੜਚੋਲ ਕਰੋ

Shocking Video: ਘਰ ਦੇ ਅੰਦਰ ਸਟੰਟ ਕਰਨਾ ਪਿਆ ਮਹਿੰਗਾ, ਅਗਲੇ ਹੀ ਪਲ ਹੋਇਆ ਲੱਖਾਂ ਦਾ ਨੁਕਸਾਨ

Watch: ਇੰਸਟਾਗ੍ਰਾਮ 'ਤੇ ਵਾਇਰਲ ਹੋਈ ਇਸ ਵੀਡੀਓ 'ਚ ਇੱਕ ਵਿਅਕਤੀ ਘਰ ਦੇ ਅੰਦਰ ਬਾਈਕ ਸਟੰਟ ਕਰਦਾ ਨਜ਼ਰ ਆ ਰਿਹਾ ਹੈ ਪਰ ਅਗਲੇ ਹੀ ਪਲ ਉਸ ਨਾਲ ਜੋ ਕੁਝ ਵਾਪਰਦਾ ਹੈ, ਉਸ ਨੇ ਸੁਪਨੇ 'ਚ ਵੀ ਨਹੀਂ ਸੋਚਿਆ ਹੋਵੇਗਾ।

Viral Video: ਅੱਜ ਕੱਲ ਦੇ ਨੌਜਵਾਨਾਂ ਵਿੱਚ ਸਟੰਟ ਨੂੰ ਲੈ ਕੇ ਇੱਕ ਵੱਖਰਾ ਹੀ ਕ੍ਰੇਜ਼ ਬਣਿਆ ਹੋਇਆ ਹੈ। ਅਜਿਹੇ 'ਚ ਸੋਸ਼ਲ ਮੀਡੀਆ 'ਤੇ ਰੋਜ਼ਾਨਾ ਕਈ ਤਰ੍ਹਾਂ ਦੇ ਸਟੰਟਮੈਨ ਆਪਣੀ ਕਲਾਬਾਜ਼ੀ ਦਿਖਾਉਂਦੇ ਦੇਖੇ ਜਾਂਦੇ ਹਨ, ਜਿਨ੍ਹਾਂ 'ਚ ਕੁਝ ਆਪਣੇ ਸ਼ਾਨਦਾਰ ਸਟੰਟ ਨਾਲ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ ਤਾਂ ਕੁਝ ਲੋਕਾਂ ਨੂੰ ਹਸਾਉਂਦੇ ਹਨ। ਹਾਲ ਹੀ 'ਚ ਅਜਿਹਾ ਹੀ ਇੱਕ ਵੀਡੀਓ ਇੰਟਰਨੈੱਟ 'ਤੇ ਸਾਹਮਣੇ ਆਇਆ ਹੈ, ਜਿਸ 'ਚ ਇੱਕ ਵਿਅਕਤੀ ਘਰ ਦੇ ਅੰਦਰ ਬਾਈਕ 'ਤੇ ਸਟੰਟ ਕਰਦਾ ਨਜ਼ਰ ਆ ਰਿਹਾ ਹੈ ਪਰ ਅਗਲੇ ਹੀ ਪਲ ਉਸ ਨਾਲ ਜੋ ਕੁਝ ਵਾਪਰਦਾ ਹੈ, ਉਹ ਉਸ ਨੇ ਸੁਪਨੇ 'ਚ ਵੀ ਨਹੀਂ ਸੋਚਿਆ ਹੋਵੇਗਾ।

ਅੱਜਕਲ ਲੋਕ ਸੋਸ਼ਲ ਮੀਡੀਆ 'ਤੇ ਮਸ਼ਹੂਰ ਹੋਣ ਲਈ ਕੁਝ ਵੀ ਕਰ ਰਹੇ ਹਨ। ਕੁਝ ਵਾਇਰਲ ਹੋਣ ਲਈ ਨਵੇਂ-ਨਵੇਂ ਤਰੀਕੇ ਅਜ਼ਮਾ ਰਹੇ ਹਨ, ਜਦਕਿ ਕੁਝ ਸਟੰਟ ਦਾ ਸਹਾਰਾ ਲੈਂਦੇ ਨਜ਼ਰ ਆ ਰਹੇ ਹਨ। ਹਾਲ ਹੀ 'ਚ ਇੰਟਰਨੈੱਟ 'ਤੇ ਇੱਕ ਅਜਿਹਾ ਹੀ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇੱਕ ਵਿਅਕਤੀ ਘਰ ਦੇ ਅੰਦਰ ਬਾਈਕ ਨਾਲ ਸਟੰਟ ਕਰਦਾ ਨਜ਼ਰ ਆ ਰਿਹਾ ਹੈ ਪਰ ਇਸ ਤੋਂ ਪਹਿਲਾਂ ਇਹ ਸਮਝਣਾ ਬਹੁਤ ਜ਼ਰੂਰੀ ਹੈ ਕਿ ਸਟੰਟ ਦਿਖਾਉਣਾ ਬੱਚਿਆਂ ਦਾ ਖੇਡ ਨਹੀਂ ਹੈ, ਇਸ ਲਈ ਕਾਫੀ ਮਿਹਨਤ ਕਰਨੀ ਪੈਂਦੀ ਹੈ। ਕਾਫੀ ਅਭਿਆਸ ਦੀ ਲੋੜ ਹੁੰਦੀ ਹੈ।

ਇਸ ਵਾਇਰਲ ਵੀਡੀਓ 'ਚ ਇੱਕ ਵਿਅਕਤੀ ਕਮਰੇ 'ਚ ਹੀ ਬਾਈਕ ਲੈ ਕੇ ਸਟੰਟ ਕਰਨ ਲੱਗ ਜਾਂਦਾ ਹੈ ਅਤੇ ਫਿਰ ਕੁਝ ਅਜਿਹਾ ਹੁੰਦਾ ਹੈ, ਜਿਸ ਨੂੰ ਉਹ ਸਾਰੀ ਉਮਰ ਨਹੀਂ ਭੁੱਲ ਸਕੇਗਾ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਵਿਅਕਤੀ ਸਟੰਟ ਦਿਖਾਉਣਾ ਸ਼ੁਰੂ ਕਰਦਾ ਹੈ ਤਾਂ ਬਾਈਕ ਦਾ ਅਗਲਾ ਪਹੀਆ ਟੀਵੀ ਨਾਲ ਟਕਰਾ ਜਾਂਦਾ ਹੈ ਅਤੇ ਇਹ ਡਿੱਗ ਕੇ ਟੁੱਟ ਜਾਂਦਾ ਹੈ। ਵੀਡੀਓ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਘਰ ਦੇ ਅੰਦਰ ਸਟੰਟ ਕਰਨਾ ਵਿਅਕਤੀ ਨੂੰ ਕਿੰਨਾ ਮਹਿੰਗਾ ਪੈ ਗਿਆ।

ਇਹ ਵੀ ਪੜ੍ਹੋ: Punjab News: ਪੁਲਿਸ ਨੇ ਕੀਤਾ ਜਲੀਲ ਤਾਂ ਦੋ ਸਕੇ ਭਰਾਵਾਂ ਨੇ ਬਿਆਸ ਦਰਿਆ 'ਚ ਮਾਰੀ ਛਾਲ

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ diogo_grau062 ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। 6 ਦਿਨ ਪਹਿਲਾਂ ਸ਼ੇਅਰ ਕੀਤੀ ਗਈ ਇਸ ਵੀਡੀਓ ਨੂੰ ਕਰੋੜਾਂ ਲੋਕ ਦੇਖ ਚੁੱਕੇ ਹਨ, ਜਦਕਿ ਇਸ ਵੀਡੀਓ ਨੂੰ 2 ਲੱਖ 86 ਹਜ਼ਾਰ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ। ਵੀਡੀਓ ਨੂੰ ਦੇਖਣ ਵਾਲੇ ਲੋਕ ਇਸ 'ਤੇ ਵੱਖ-ਵੱਖ ਪ੍ਰਤੀਕਿਰਿਆ ਦੇ ਰਹੇ ਹਨ।

ਇਹ ਵੀ ਪੜ੍ਹੋ: Pakistan Bus Fire: ਪਾਕਿਸਤਾਨ 'ਚ ਚੱਲਦੀ ਬੱਸ 'ਚ ਲੱਗੀ ਅੱਗ, 20 ਲੋਕਾਂ ਦੀ ਹੋਈ ਦਰਦਨਾਕ ਮੌਤ

ਟਾਪ ਹੈਡਲਾਈਨ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget