ਪੜਚੋਲ ਕਰੋ

Watch: ਆਦਮੀ ਨੇ ਤਲਵਾਰ ਨੂੰ ਸਰੀਰ 'ਤੇ ਕੀਤਾ ਅਨੋਖੇ ਤਰੀਕੇ ਨਾਲ ਸੰਤੁਲਿਤ! ਇਕਾਗਰਤਾ ਅਤੇ ਹੁਨਰ ਦੀ ਇੱਕ ਉਦਾਹਰਣ ਹੈ ਇਹ ਵੀਡੀਓ

Viral Video: ਆਈਪੀਐਸ ਅਧਿਕਾਰੀ ਦੀਪਾਂਸ਼ੂ ਕਾਬਰਾ ਆਪਣੇ ਪ੍ਰੇਰਕ ਵੀਡੀਓਜ਼ ਅਤੇ ਸ਼ਾਨਦਾਰ ਪੋਸਟਾਂ ਲਈ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਉਸਨੇ ਇੱਕ ਵੀਡੀਓ ਸਾਂਝਾ ਕੀਤਾ ਹੈ ਜੋ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਕੰਮ ਕਰ ਰਿਹਾ ਹੈ।

Trending Video: ਕਿਹਾ ਜਾਂਦਾ ਹੈ ਕਿ ਕੋਈ ਵੀ ਵਿਅਕਤੀ ਇਕਾਗਰਤਾ ਨਾਲ ਜ਼ਿੰਦਗੀ ਵਿੱਚ ਸਭ ਕੁਝ ਹਾਸਲ ਕਰ ਸਕਦਾ ਹੈ। ਸਖ਼ਤ ਮਿਹਨਤ ਅਤੇ ਸਿਖਲਾਈ ਸਦਕਾ ਹੀ ਲੋਕ ਹਰ ਮੰਜ਼ਿਲ ਨੂੰ ਹਾਸਲ ਕਰ ਸਕਦੇ ਹਨ। ਪਰ ਹਰ ਕੋਈ ਜਾਣਦਾ ਹੈ ਕਿ ਇਕਾਗਰਤਾ ਪ੍ਰਾਪਤ ਕਰਨਾ ਇੰਨਾ ਆਸਾਨ ਨਹੀਂ ਹੈ। ਇੱਕ ਸ਼ਾਂਤ ਅਤੇ ਕੇਂਦਰਿਤ ਮਨ ਲੱਭਣਾ ਔਖਾ ਹੈ। ਇਨ੍ਹੀਂ ਦਿਨੀਂ ਇੱਕ ਵੀਡੀਓ ਚਰਚਾ ਵਿੱਚ ਹੈ ਜਿਸ ਵਿੱਚ ਇੱਕ ਵਿਅਕਤੀ ਦਾ ਹੁਨਰ, ਮਿਹਨਤ ਅਤੇ ਇਕਾਗਰਤਾ ਨਜ਼ਰ ਆ ਰਹੀ ਹੈ।

ਆਈਪੀਐਸ ਅਧਿਕਾਰੀ ਦੀਪਾਂਸ਼ੂ ਕਾਬਰਾ ਆਪਣੇ ਪ੍ਰੇਰਕ ਵੀਡੀਓਜ਼ ਅਤੇ ਸ਼ਾਨਦਾਰ ਪੋਸਟਾਂ ਲਈ ਸੁਰਖੀਆਂ ਵਿੱਚ ਹਨ। ਹਾਲ ਹੀ 'ਚ ਉਨ੍ਹਾਂ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜੋ ਲੋਕਾਂ ਨੂੰ ਪ੍ਰੇਰਿਤ ਕਰਨ ਦਾ ਕੰਮ ਕਰ ਰਹੀ ਹੈ। ਇਸ ਵੀਡੀਓ ਦੀ ਖਾਸ ਗੱਲ ਇਹ ਹੈ ਕਿ ਜਿਸ ਤਰ੍ਹਾਂ ਨਾਲ ਇੱਕ ਆਦਮੀ ਆਪਣੇ ਸਰੀਰ 'ਤੇ ਤਲਵਾਰ ਦਾ ਸੰਤੁਲਨ ਰੱਖ ਕੇ ਸਟੰਟ ਕਰ ਰਿਹਾ ਹੈ ਅਤੇ ਇਸ ਨਾਲ ਵੱਖ-ਵੱਖ ਕਰਤੱਬ ਕਰਦਾ ਨਜ਼ਰ ਆ ਰਿਹਾ ਹੈ, ਉਹ ਕਾਬਲ-ਏ-ਤਰੀਫ ਹੈ।

ਵੀਡੀਓ 'ਚ ਇੱਕ ਵਿਅਕਤੀ ਹੱਥ 'ਚ ਵੱਡੀ ਤਲਵਾਰ ਫੜੀ ਨਜ਼ਰ ਆ ਰਿਹਾ ਹੈ। ਫਿਰ ਉਹ ਸਰੀਰ 'ਤੇ ਤਲਵਾਰ ਨੂੰ ਇਸ ਤਰ੍ਹਾਂ ਸੰਤੁਲਿਤ ਕਰਦਾ ਹੈ ਕਿ ਦੇਖਣ ਵਾਲੇ ਦੰਗ ਰਹਿ ਜਾਂਦੇ ਹਨ। ਉਹ ਇਸਨੂੰ ਘੁਮਾਉਂਦੇ ਹੋਏ ਆਪਣੇ ਮੋਢੇ 'ਤੇ, ਕਦੇ ਆਪਣੇ ਹੱਥਾਂ 'ਤੇ ਅਤੇ ਫਿਰ ਆਪਣੇ ਪੈਰਾਂ ਨਾਲ ਸੰਤੁਲਿਤ ਕਰਨਾ ਸ਼ੁਰੂ ਕਰ ਦਿੰਦਾ ਹੈ। ਇਸ ਤੋਂ ਬਾਅਦ ਆਪਣੇ ਸਰੀਰ 'ਤੇ ਤਲਵਾਰ ਰੱਖ ਕੇ ਉਹ ਹਵਾ 'ਚ ਗੁਲਾਟੀ ਵੀ ਮਾਰਦਾ ਹੈ ਪਰ ਤਲਵਾਰ ਨਹੀਂ ਡਿੱਗੀ। ਵੀਡੀਓ ਦੇ ਨਾਲ, ਦੀਪਾਂਸ਼ੂ ਨੇ ਲਿਖਿਆ- “ਇਕਾਗਰਤਾ, ਹੁਨਰ ਅਤੇ ਸਾਲਾਂ ਦੇ ਅਭਿਆਸ ਦੀ ਉਦਾਹਰਣ। ਜਿਵੇਂ ਤਲਵਾਰ ਵੀ ਉਸ ਦੇ ਸਰੀਰ ਦਾ ਹਿੱਸਾ ਹੋਵੇ..."

ਇਸ ਵੀਡੀਓ ਨੂੰ 5 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ ਜਦਕਿ ਕਈ ਲੋਕਾਂ ਨੇ ਵੀਡੀਓ 'ਤੇ ਕਮੈਂਟ ਵੀ ਕੀਤੇ ਹਨ। ਇੱਕ ਵਿਅਕਤੀ ਨੇ ਇਸ ਕਾਰਨਾਮੇ ਨੂੰ ਹੈਰਾਨੀਜਨਕ ਦੱਸਿਆ। ਇਸ ਦੇ ਨਾਲ ਹੀ ਇੱਕ ਵਿਅਕਤੀ ਨੇ ਕਿਹਾ ਕਿ ਚਾਹੇ ਇਨਸਾਨ ਹੋਵੇ ਜਾਂ ਜਾਨਵਰ, ਵਾਰ-ਵਾਰ ਅਭਿਆਸ ਹਰ ਕਿਸੇ ਨੂੰ ਮਾਹਿਰ ਬਣਾ ਦਿੰਦਾ ਹੈ। ਇੱਕ ਵਿਅਕਤੀ ਨੂੰ ਵੀਡੀਓ 'ਤੇ ਯਕੀਨ ਨਹੀਂ ਆਇਆ ਅਤੇ ਇਸ ਨੂੰ 3ਡੀ ਐਨੀਮੇਸ਼ਨ ਕਿਹਾ। ਇੱਕ ਵਿਅਕਤੀ ਨੇ ਲਿਖਿਆ- ਇਹ ਹੁਨਰ ਕਮਾਲ ਦਾ ਹੈ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget