ਪੜਚੋਲ ਕਰੋ

ਬੰਦੇ ਦਾ ਜਬਾੜਾ ਇੰਨਾ ਮਜ਼ਬੂਤ! ਜਾਣ ਕੇ ਹੋ ਜਾਓਗੇ ਹੈਰਾਨ, ਗਿੰਨੀਜ਼ ਬੁੱਕ 'ਚ ਦਰਜ ਰਿਕਾਰਡ

ਕੀ ਕਿਸੇ ਇਨਸਾਨ ਦੇ ਦੰਦ ਤੇ ਜਬਾੜਾ ਇੰਨਾ ਮਜ਼ਬੂਤ ਹੋ ਸਕਦਾ ਹੈ ਕਿ ਉਹ ਆਪਣੇ ਦੰਦਾਂ ਦੀ ਮਦਦ ਨਾਲ ਇੱਕ ਵੱਡਾ ਮੇਜ ਚੁੱਕ ਸਕੇ? ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਹੈਰਾਨ ਕਰਨ ਵਾਲੀ ਕਹਾਣੀ ਦੱਸ ਰਹੇ ਹਾਂ ਜਿਸ ਨੂੰ ਸੁਣ ਕੇ ਤੁਸੀਂ ਇੱਕ ਵਾਰ ਜ਼ਰੂਰ ਹੱਕੇ ਬੱਕੇ ਰਹਿ ਜਾਓਗੇ।

ਕੀ ਕਿਸੇ ਇਨਸਾਨ ਦੇ ਦੰਦ ਤੇ ਜਬਾੜਾ ਇੰਨਾ ਮਜ਼ਬੂਤ ਹੋ ਸਕਦਾ ਹੈ ਕਿ ਉਹ ਆਪਣੇ ਦੰਦਾਂ ਦੀ ਮਦਦ ਨਾਲ ਇੱਕ ਵੱਡਾ ਮੇਜ ਚੁੱਕ ਸਕੇ? ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਹੈਰਾਨ ਕਰਨ ਵਾਲੀ ਕਹਾਣੀ ਦੱਸ ਰਹੇ ਹਾਂ ਜਿਸ ਨੂੰ ਸੁਣ ਕੇ ਤੁਸੀਂ ਇੱਕ ਵਾਰ ਜ਼ਰੂਰ ਹੱਕੇ ਬੱਕੇ ਰਹਿ ਜਾਓਗੇ। ਇੱਕ ਵਿਅਕਤੀ ਦੇ ਦੰਦਾਂ 'ਚ ਇੰਨੀ ਤਕਤ ਹੈ ਕਿ ਉਸ ਨੇ ਮੇਜ ਤੇ ਮਹਿਲਾਂ ਨੂੰ ਬੈਠਾ ਕੇ ਮੇਜ ਦੰਦਾਂ ਨਾਲ ਚੁੱਕਿਆ ਤੇ ਇੰਨਾ ਹੀ ਨਹੀਂ ਮੇਜ ਚੁੱਕ ਕੇ ਤੁਰਿਆ ਵੀ।ਸਪੇਨ ਦੇ ਮੈਡਰਿਡ 'ਚ ਫਰਵਰੀ 2008 'ਚ ਬਣਾਇਆ ਗਿਆ ਇਹ ਵਿਸ਼ਵ ਰਿਕਾਰਡ ਆਪਣੇ ਆਪ 'ਚ ਇੱਕ ਅਨੌਖੀ ਗੱਲ ਹੈ। ਕਿਸੇ ਮੇਜ ਨੂੰ ਹੱਥਾਂ ਨਾਲ ਚੁੱਕਣਾ ਵੀ ਬਹੁਤ ਮੁਸ਼ਕਲ ਹੁੰਦਾ ਹੈ। ਸਾਡੇ ਘਰਾਂ ਵਿਚ ਮੇਜ ਨੂੰ ਤਬਦੀਲ ਕਰਨ ਲਈ ਅਕਸਰ ਸਾਨੂੰ ਦੋ ਲੋਕਾਂ ਦੀ ਲੋੜ ਪੈਂਦੀ ਹੈ।ਪਰ ਜਾਰਜਿਸ ਕ੍ਰਿਸਟਨ ਨਾਮ ਦੇ ਇੱਕ ਵਿਅਕਤੀ ਨੇ 12 ਕਿਲੋ ਭਾਰ ਵਾਲੀ ਮੇਜ 'ਤੇ 50 ਕਿਲੋ ਦੀ ਨੌਜਵਾਨ ਮਹਿਲਾ ਨੂੰ ਬੈਠਾ ਆਪਣੇ ਦੰਦਾਂ ਨਾਲ ਚੁੱਕਿਆ।
ਜਾਰਜ ਕ੍ਰਿਸਟੀਨ ਨੇ ਇਸ ਟੇਬਲ ਨੂੰ ਸਿਰਫ ਆਪਣੇ ਦੰਦਾਂ ਨਾਲ ਚੁਕਿਆ ਹੀ ਨਹੀਂ ਬਲਕਿ 11.80 ਮੀਟਰ ਦੀ ਦੂਰੀ ਵੀ ਤੈਅ ਕੀਤੀ ਯਾਨੀ 38 ਫੁੱਟ 8 ਇੰਚ। ਸਪੇਨ ਵਿੱਚ ਸ਼ੋਅ ਨੂੰ 'ਲੋਅ ਸ਼ੋਅ ਦੇਈ ਰਿਕਾਰਡ' ਕਿਹਾ ਜਾਂਦਾ ਸੀ, ਜਿਸ ਨੂੰ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ਵਿਚ ਦਰਜ ਕੀਤਾ ਗਿਆ ਸੀ। ਉਸਨੇ ਆਪਣੇ ਦੰਦਾਂ ਨਾਲ ਕੁਲ 62 ਕਿੱਲੋ ਭਾਰ ਚੁੱਕਿਆ।
ਦੱਸ ਦੇਈਏ ਕਿ ਭਾਰਤ ਵਿੱਚ ਵੀ ਹਥੌੜਾ ਹੈਡਮੈਨ ਨਾਮ ਦੇ ਇੱਕ ਵਿਅਕਤੀ ਅਤੇ ਖਤਰਨਾਕ ਸਟੰਟ ਦੇ ਰਾਜੇ ਧਰਮਿੰਦਰ ਨੇ ਆਪਣੇ ਦੰਦਾਂ ਦੀ ਤਾਕਤ ਦਿਖਾ ਕੇ ਇਤਿਹਾਸ ਰਚਿਆ ਸੀ। ਬਿਹਾਰ ਦੇ ਕੈਮੂਰ ਜ਼ਿਲ੍ਹੇ ਦਾ ਰਹਿਣ ਵਾਲੇ ਇਸ ਵਿਅਕਤੀ ਨੇ ਇੱਕ ਮਿੰਟ ਵਿੱਚ 15 ਲੋਹੇ ਦੀਆਂ ਸਲਾਖਾਂ ਨੂੰ ਦੰਦਾਂ ਨਾਲ ਮੋੜ ਕੇ ਅਮਰੀਕਾ ਦਾ ਰਿਕਾਰਡ ਤੋੜ ਦਿੱਤਾ ਸੀ। ਇਸ ਤੋਂ ਪਹਿਲਾਂ ਵੀ ਉਸ ਨੇ ਸਿਰ ਤੇ ਲੋਹੇ ਦੀਆਂ ਸਲਾਖਾਂ ਮੋੜਨ ਦਾ ਗਿੰਨੀਜ਼ ਬੁੱਕ ਵਿੱਚ ਵਿਸ਼ਵ ਰਿਕਾਰਡ ਦਰਜ ਕੀਤਾ ਸੀ।

ਟਾਪ ਹੈਡਲਾਈਨ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget