ਪੜਚੋਲ ਕਰੋ

Viral Video: ਖੰਭੇ ਨਾਲ ਟਕਰਾਉਣ ਵਾਲੀ ਸੀ ਸਾਇਕਲ ਸਵਾਰ ਲੜਕੀ, ਵਿਅਕਤੀ ਨੇ ਸਮਝ ਨਾਲ ਬਚਾਈ ਜਾਨ

Trending Video: ਸੋਸ਼ਲ ਮੀਡੀਆ 'ਤੇ ਸਾਈਕਲ ਚਲਾ ਰਹੀ ਇੱਕ ਲੜਕੀ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਲੜਕੀ ਸਾਈਕਲ 'ਤੇ ਕਾਬੂ ਗੁਆ ਬੈਠੀ ਅਤੇ ਖੰਭੇ ਨਾਲ ਜਾ ਟਕਰਾਉਣ ਵਾਲੀ ਹੁੰਦੀ ਹੈ। ਅਚਾਨਕ ਇੱਕ ਵਿਅਕਤੀ ਇਸ ਦੀ ਜਾਨ ਬਚਾ ਲੈਂਦਾ

Cycle Accident: ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਈ… ਕਿਸੇ ਨੇ ਠੀਕ ਹੀ ਕਿਹਾ ਹੈ ਕਿ ਜਿਸ ਉਤੇ ਰੱਬ ਦੀ ਮਿਹਰ ਹੋਵੇ, ਮੌਤ ਵੀ ਉਸ ਦਾ ਨੁਕਸਾਨ ਨਹੀਂ ਕਰ ਸਕਦੀ। ਅਜਿਹਾ ਹੀ ਇੱਕ ਬੱਚੀ ਨਾਲ ਹੋਇਆ। ਇਸ ਲੜਕੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ।

ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇੱਕ ਬੱਚੀ ਹਾਦਸੇ ਦਾ ਸ਼ਿਕਾਰ ਹੋ ਜਾਂਦੀ ਹੈ। ਇੰਟਰਨੈੱਟ 'ਤੇ ਵਾਇਰਲ ਹੋਈ ਵੀਡੀਓ ਨੂੰ ਦੇਖ ਕੇ ਲੋਕ ਹੈਰਾਨ ਰਹਿ ਗਏ ਹਨ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕ ਉਸ ਵਿਅਕਤੀ ਦੀ ਤਾਰੀਫ ਵੀ ਕਰ ਰਹੇ ਹਨ, ਜਿਸ ਨੇ ਬੱਚੀ ਨੂੰ ਬਚਾਇਆ।

ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਈ ਲੋਕ ਫੁੱਟਪਾਥ 'ਤੇ ਖੜ੍ਹੇ ਹੋ ਕੇ ਇੱਕ ਦੂਜੇ ਨਾਲ ਗੱਲਾਂ ਕਰ ਰਹੇ ਹਨ। ਇਸੇ ਦੌਰਾਨ ਇੱਕ ਵਿਅਕਤੀ ਦੀ ਨਜ਼ਰ ਸਾਈਕਲ 'ਤੇ ਜਾ ਰਹੀ ਇੱਕ ਲੜਕੀ 'ਤੇ ਪਈ। ਲੜਕੀ ਸਾਈਕਲ 'ਤੇ ਕਾਬੂ ਗੁਆ ਬੈਠੀ ਹੈ ਅਤੇ ਖੰਭੇ ਨਾਲ ਟਕਰਾਉਣ ਵਾਲੀ ਹੁੰਦੀ ਹੈ।

ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਲੜਕੀ ਬੇਕਾਬੂ ਸਾਈਕਲ ਨਾਲ ਖੰਭੇ ਵੱਲ ਵਧ ਰਹੀ ਹੈ ਅਤੇ ਉਦੋਂ ਹੀ ਇੱਕ ਵਿਅਕਤੀ ਤੇਜ਼ੀ ਨਾਲ ਦੌੜਦਾ ਹੈ ਅਤੇ ਲੜਕੀ ਨੂੰ ਖੰਭੇ ਨਾਲ ਟਕਰਾਉਣ ਤੋਂ ਰੋਕਦਾ ਹੈ। ਸਾਈਕਲ ਖੰਭੇ ਨਾਲ ਟਕਰਾ ਜਾਂਦਾ ਹੈ ਅਤੇ ਉਹ ਪਹਿਲਾਂ ਹੀ ਲੜਕੀ ਨੂੰ ਸਾਈਕਲ ਤੋਂ ਚੁੱਕ ਲੈਂਦਾ ਹੈ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @nxtfukinglevel ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਇਹ ਵੀਡੀਓ 23 ਜੁਲਾਈ ਨੂੰ ਪੋਸਟ ਕੀਤਾ ਗਿਆ ਸੀ ਅਤੇ ਇਸ ਨੂੰ ਹੁਣ ਤੱਕ 4.8 ਮਿਲੀਅਨ ਲੋਕ ਦੇਖ ਚੁੱਕੇ ਹਨ। ਇਸ ਵੀਡੀਓ ਨੂੰ 2 ਲੱਖ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ।

ਟਾਪ ਹੈਡਲਾਈਨ

3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget