ਪੜਚੋਲ ਕਰੋ

Viral Video: 6 ਲੱਖ ਰੁਪਏ ਦੀ ਹਾਰਲੇ ਡੇਵਿਡਸਨ ਬਾਈਕ 'ਤੇ ਦੁੱਧ ਵੇਚਣ ਨਿਕਲਿਆ ਇਹ ਵਿਅਕਤੀ... ਹੁਣ ਵੀਡੀਓ ਹੋ ਰਹੀ ਹੈ ਵਾਇਰਲ

Trending Video: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇੱਕ ਦੁੱਧ ਵਾਲਾ ਹਾਰਲੇ ਡੇਵਿਡਸਨ 'ਤੇ ਦੁੱਧ ਵੇਚਣ ਲਈ ਜਾਂਦਾ ਦਿਖਾਈ ਦੇ ਰਿਹਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਨਜ਼ਰ ਆ ਰਿਹਾ ਹੈ।

Shocking Video: ਅਸੀਂ ਸਾਰਿਆਂ ਨੇ ਆਪਣੇ ਘਰ ਦੇ ਆਲੇ-ਦੁਆਲੇ ਜਾਂ ਬਜ਼ਾਰ 'ਚ ਪਿੰਡੋਂ ਆਉਂਦੇ ਦੁੱਧ ਵਾਲੇ ਦੇਖੇ ਹੋਣਗੇ। ਜੋ ਅਕਸਰ ਸਾਈਕਲਾਂ ਜਾਂ xy ਬਾਈਕ 'ਤੇ ਵੱਡੇ-ਵੱਡੇ ਭਾਂਡੇ 'ਚ ਦੁੱਧ ਲੈ ਕੇ ਜਾਂਦੇ ਦੇਖੇ ਜਾਂਦੇ ਹਨ। ਸਾਡੇ ਵਿੱਚੋਂ ਬਹੁਤਿਆਂ ਨੇ ਪੈਕ ਕੀਤੇ ਦੁੱਧ ਦੀ ਬਜਾਏ ਅਜਿਹੇ ਦੁੱਧ ਵਾਲਿਆਂ ਤੋਂ ਦੁੱਧ ਜ਼ਰੂਰ ਖਰੀਦਿਆ ਹੋਵੇਗਾ। ਇਸ ਵੇਲੇ ਇੱਕ ਦੁੱਧ ਵਾਲਾ ਇਨ੍ਹੀਂ ਦਿਨੀਂ ਕਾਫੀ ਸੁਰਖੀਆਂ ਬਟੋਰ ਰਿਹਾ ਹੈ।

ਅਸਲ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਦੁੱਧ ਵਾਲੇ ਦੀ ਦੌਲਤ ਦੇਖ ਹਰ ਕੋਈ ਹੈਰਾਨ ਰਹਿ ਗਿਆ ਹੈ। ਆਮ ਤੌਰ 'ਤੇ ਦੁੱਧ ਵਾਲੇ ਸਾਈਕਲ ਜਾਂ ਬਾਈਕ 'ਤੇ ਹੀ ਦੇਖੇ ਜਾਂਦੇ ਹਨ। ਅਜਿਹੇ 'ਚ ਲੱਖਾਂ ਰੁਪਏ ਦੀ ਹਾਰਲੇ ਡੇਵਿਡਸਨ ਬਾਈਕ 'ਤੇ ਦੁੱਧ ਵੇਚਣ ਜਾ ਰਹੇ ਵਿਅਕਤੀ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਜਿਸ ਕਾਰਨ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।

ਹਾਰਲੇ ਡੇਵਿਡਸਨ ਤੋਂ ਦੁੱਧ ਵੇਚ ਰਿਹਾ ਆਦਮੀ- ਵਾਇਰਲ ਹੋ ਰਿਹਾ ਇਹ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਨੂੰ ਅਮਿਤ ਭਡਾਨਾ ਨਾਂ ਦੇ ਵਿਅਕਤੀ ਨੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਵੀਡੀਓ 'ਚ ਇੱਕ ਦੁੱਧ ਵਾਲਾ ਘਰ ਦੇ ਮੁੱਖ ਗੇਟ ਤੋਂ ਬਾਹਰ ਨਿਕਲਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਬਾਅਦ ਦੁੱਧ ਵਾਲੇ ਦੀ ਹਾਰਲੇ ਡੇਵਿਡਸਨ ਬਾਈਕ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਜਾਣਕਾਰੀ ਮੁਤਾਬਕ ਦੁੱਧ ਵਾਲਾ ਜਿਸ ਹਾਰਲੇ ਡੇਵਿਡਸਨ ਬਾਈਕ ਨੂੰ ਚਲਾ ਰਿਹਾ ਹੈ, ਉਸ ਦੀ ਕੀਮਤ ਕਰੀਬ 6 ਲੱਖ ਰੁਪਏ ਦੱਸੀ ਗਈ ਹੈ।

ਇਹ ਵੀ ਪੜ੍ਹੋ: Viral News: ਏਅਰਪੋਰਟ 'ਤੇ ਮਹਿਲਾ ਦੇ ਬੈਗ 'ਚ ਮਿਲਿਆ 'ਪੇਟ' ਸੱਪ, ਏਅਰਲਾਈਨਜ਼ ਨੇ ਜਾਰੀ ਕੀਤੀ ਐਕਸਰੇ ਤਸਵੀਰ

ਯੂਜ਼ਰਸ ਨੇ ਵੀਡੀਓ ਨੂੰ ਪਸੰਦ ਕੀਤਾ ਹੈ- ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਹਾਰਲੇ ਡੇਵਿਡਸਨ ਬਾਈਕ ਜੋ ਆਮ ਆਦਮੀ ਦਾ ਸੁਪਨਾ ਹੋ ਸਕਦੀ ਹੈ। ਜਿਸ 'ਤੇ ਇਹ ਵਿਅਕਤੀ ਬੜੇ ਮਾਣ ਨਾਲ ਦੁੱਧ ਵੇਚਣ ਜਾ ਰਿਹਾ ਹੈ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਲੱਖਾਂ ਵਿਊਜ਼ ਅਤੇ ਹਜ਼ਾਰਾਂ ਕੁਮੈਂਟਸ ਮਿਲ ਰਹੇ ਹਨ। ਜਿਸ ਨੂੰ ਯੂਜ਼ਰਸ ਤੇਜ਼ੀ ਨਾਲ ਸ਼ੇਅਰ ਕਰਦੇ ਨਜ਼ਰ ਆ ਰਹੇ ਹਨ।

ਟਾਪ ਹੈਡਲਾਈਨ

ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ

ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ

ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ

Embed widget