ਪੜਚੋਲ ਕਰੋ

Video: ਖਰਾਬ ਲਿਫਟ ਕਾਰਨ ਹੋ ਜਾਂਦੀ ਸ਼ਖਸ ਦੀ ਮੌਤ, ਸਮਾਂ ਰਹਿੰਦਿਆਂ ਇੰਝ ਬਚੀ ਜਾਨ

Lift Accident Viral Video: ਸੋਸ਼ਲ ਮੀਡੀਆ (Social Media) 'ਤੇ ਅਜਿਹਾ ਘੱਟ ਹੀ ਹੁੰਦਾ ਹੈ ਜਦੋਂ ਵੀਡੀਓ 'ਚ ਮੌਤ ਨੂੰ ਹਰਾਉਂਦੇ ਹੋਏ ਵੇਖਿਆ ਜਾਂਦਾ ਹੈ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਹਾਦਸਿਆਂ (Accident Video) ਦੀਆਂ ਕਈ ਵੀਡੀਓਜ਼ ਆਸਾਨੀ ਨਾਲ ਮਿਲ ਜਾਂਦੀਆਂ ਹਨ, ਜਿਸ ਨੂੰ ਦੇਖ ਕੇ ਯੂਜ਼ਰਸ ਹੈਰਾਨ ਹੋ ਜਾਂਦੇ ਹਨ। ਫਿਲਹਾਲ ਇੱਕ ਵਾਇਰਲ ਵੀਡੀਓ (Viral Video) ਇਨ੍ਹੀਂ ਦਿਨੀਂ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਵਿਅਕਤੀ ਮੌਤ ਨੂੰ ਹਰਾਉਂਦਾ ਨਜ਼ਰ ਆ ਰਿਹਾ ਹੈ।

ਦਿਲ ਦਹਿਲਾ ਦੇਣ ਵਾਲੀ ਵੀਡੀਓ 'ਚ ਵਿਅਕਤੀ ਆਪਣੀ ਸੂਝਬੂਝ ਕਾਰਨ ਆਪਣੇ ਆਪ ਨੂੰ ਬਚਾਉਂਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਦੇ ਹੋਸ਼ ਉੱਡ ਗਏ ਹਨ। ਫਿਲਹਾਲ ਇਹ ਵੀਡੀਓ ਰੂਸ ਦੇ ਇੱਕ ਅਪਾਰਟਮੈਂਟ ਦਾ ਦੱਸਿਆ ਜਾ ਰਿਹਾ ਹੈ, ਜਿਸ ਵਿੱਚ ਲਿਫਟ ਖਰਾਬ ਹੋਣ ਕਾਰਨ ਇੱਕ ਵਿਅਕਤੀ ਦੀ ਜਾਨ ਮਸਾ ਹੀ ਬਚ ਗਈ।

ਵਾਇਰਲ ਹੋ ਰਹੀ ਕਲਿੱਪ 'ਚ ਦੇਖਿਆ ਜਾ ਰਿਹਾ ਹੈ ਕਿ ਅਪਾਰਟਮੈਂਟ ਦੇ ਫਲੋਰ 'ਤੇ ਇੱਕ ਲਿਫਟ ਆ ਕੇ ਰੁਕਦੀ ਹੈ, ਜਿਸ ਵਿੱਚੋਂ ਇੱਕ ਵਿਅਕਤੀ ਬਾਹਰ ਨਿਕਲ ਜਾਂਦਾ ਹੈ। ਜਿਵੇਂ ਹੀ ਉੱਥੇ ਖੜ੍ਹਾ ਕੋਈ ਹੋਰ ਵਿਅਕਤੀ ਲਿਫਟ 'ਤੇ ਚੜ੍ਹਨ ਲਈ ਜਾਂਦਾ ਹੈ, ਲਿਫਟ ਉੱਪਰ ਵੱਲ ਨੂੰ ਜਾਣ ਲੱਗਦੀ ਹੈ। ਇਹ ਵੇਖ ਕੇ ਵਿਅਕਤੀ ਸਮਝਦਾਰੀ ਦਿਖਾਉਂਦਾ ਹੈ ਅਤੇ ਆਪਣੇ ਆਪ ਨੂੰ ਪਿੱਛੇ ਖਿੱਚ ਲੈਂਦਾ ਹੈ।

ਵਿਅਕਤੀ ਆਪਣੀ ਸਮਝ ਨਾਲ ਆਪਣੇ ਆਪ ਨੂੰ ਬਚਾ ਲੈਂਦਾ ਹੈ। ਇਹ ਸਾਰੀ ਘਟਨਾ ਲਿਫਟ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ, ਜਿਸ ਨੂੰ ਖਬਰ ਲਿਖੇ ਜਾਣ ਤੱਕ 1 ਲੱਖ 17 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

Embed widget