ਪੜਚੋਲ ਕਰੋ

ਵਿਅਕਤੀ ਨੇ ਨਿਗਲਿਆ ਪੂਰਾ ਸਮਾਰਟਫੋਨ, ਛੇ ਮਹੀਨੇ ਮਗਰੋਂ ਡਾਕਟਰਾਂ ਨੇ ਇੰਝ ਬਚਾਈ ਜਾਨ

ਇੱਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਆਦਮੀ ਦੇ ਪੇਟ ਵਿੱਚ ਕਰੀਬ ਛੇ ਮਹੀਨਿਆਂ ਤੋਂ ਮੋਬਾਈਲ ਫ਼ੋਨ ਪਿਆ ਸੀ, ਜਿਸ ਕਾਰਨ ਉਹ ਪੇਟ ਵਿੱਚ ਦਰਦ ਦੀ ਸ਼ਿਕਾਇਤ ਕਰ ਰਿਹਾ ਸੀ।

ਨਵੀਂ ਦਿੱਲੀ: ਇੱਕ ਬੇਹੱਦ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਆਦਮੀ ਦੇ ਪੇਟ ਵਿੱਚ ਕਰੀਬ ਛੇ ਮਹੀਨਿਆਂ ਤੋਂ ਮੋਬਾਈਲ ਫ਼ੋਨ ਪਿਆ ਸੀ, ਜਿਸ ਕਾਰਨ ਉਹ ਪੇਟ ਵਿੱਚ ਦਰਦ ਦੀ ਸ਼ਿਕਾਇਤ ਕਰ ਰਿਹਾ ਸੀ। ਜਦੋਂ ਉਹ ਵਿਅਕਤੀ ਡਾਕਟਰਾਂ ਕੋਲ ਪਹੁੰਚਿਆ ਤਾਂ ਉਹ ਵੀ ਇਹ ਦੇਖ ਕੇ ਹੈਰਾਨ ਰਹਿ ਗਏ। ਵਿਅਕਤੀ ਨੇ ਮੋਬਾਈਲ ਫੋਨ ਨਿਗਲਣ ਦੀ ਗੱਲ ਕਬੂਲ ਕੀਤੀ ਹੈ।


ਜਦੋਂ ਪੇਟ ਦਰਦ ਦੀ ਸ਼ਿਕਾਇਤ ਲੈ ਕੇ ਪਹੁੰਚੇ ਵਿਅਕਤੀ ਦਾ ਐਕਸ-ਰੇ ਕੀਤਾ ਗਿਆ ਤਾਂ ਡਾਕਟਰ ਵੀ ਹੈਰਾਨ ਰਹਿ ਗਏ। ਉਸ ਦੇ ਪੇਟ ਵਿੱਚ ਮੋਬਾਈਲ ਫ਼ੋਨ ਸੀ। ਉਸ ਆਦਮੀ ਨੇ ਦੱਸਿਆ ਕਿ ਉਹ ਲਗਭਗ ਛੇ ਮਹੀਨਿਆਂ ਤੋਂ ਪੇਟ ਵਿੱਚ ਦਰਦ ਸੀ, ਪਰ ਉਹ ਇਸ ਨੂੰ ਨਜ਼ਰ ਅੰਦਾਜ਼ ਕਰਦਾ ਰਿਹਾ।ਜਦੋਂ ਦਰਦ ਹੋਰ ਵਧ ਗਿਆ, ਉਹ ਡਾਕਟਰ ਕੋਲ ਗਿਆ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਵਿਅਕਤੀ ਨੇ ਪੂਰਾ ਮੋਬਾਈਲ ਕਿਵੇਂ ਨਿਗਲ ਲਿਆ?


'ਮਿਰਰ' ਦੀ ਰਿਪੋਰਟ ਦੇ ਅਨੁਸਾਰ, ਮੋਬਾਈਲ ਲਗਪਗ 6 ਮਹੀਨਿਆਂ ਤੋਂ 33 ਸਾਲਾ ਵਿਅਕਤੀ ਦੇ ਪੇਟ ਵਿੱਚ ਪਿਆ ਸੀ। ਉਸ ਦਾ ਮਿਸਰ ਦੇ ਅਸਵਾਨ ਯੂਨੀਵਰਸਿਟੀ ਹਸਪਤਾਲ ਵਿੱਚ ਆਪਰੇਸ਼ਨ ਕੀਤਾ ਗਿਆ ਸੀ। ਡਾਕਟਰਾਂ ਨੇ ਉਸਦੇ ਪੇਟ ਵਿੱਚੋਂ ਇੱਕ ਪੂਰਾ ਮੋਬਾਈਲ ਫੋਨ ਕੱਢਿਆ। ਮਰੀਜ਼ ਨੇ ਡਾਕਟਰਾਂ ਨੂੰ ਦੱਸਿਆ ਕਿ ਉਸਨੇ ਕੁਝ ਮਹੀਨੇ ਪਹਿਲਾਂ ਮੋਬਾਈਲ ਨਿਗਲ ਲਿਆ ਸੀ ਤੇ ਮਹਿਸੂਸ ਕੀਤਾ ਸੀ ਕਿ ਇਹ ਆਪਣੇ ਆਪ ਬਾਹਰ ਆ ਜਾਵੇਗਾ।

ਮੋਬਾਈਲ ਨਿਗਲਣ ਦੇ ਕੁਝ ਸਮੇਂ ਬਾਅਦ ਹੀ ਉਸ ਦੇ ਪੇਟ ਵਿੱਚ ਦਰਦ ਹੋਣ ਲੱਗਾ। ਉਸ ਨੇ ਸੋਚਿਆ ਕਿ ਜੇ ਉਹ ਕਿਸੇ ਨੂੰ ਮੋਬਾਈਲ ਨਿਗਲਣ ਬਾਰੇ ਦੱਸੇ ਤਾਂ ਲੋਕ ਉਸ ਦਾ ਮਜ਼ਾਕ ਉਡਾਉਣਗੇ। ਇਸ ਲਈ ਉਹ ਪੇਟ ਦੇ ਦਰਦ ਨੂੰ ਨਜ਼ਰ ਅੰਦਾਜ਼ ਕਰਦਾ ਰਿਹਾ। ਜਦੋਂ ਦਰਦ ਹੋਰ ਵਧ ਗਿਆ ਤਾਂ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ।ਉਸ ਵਿਅਕਤੀ ਨੇ ਦੱਸਿਆ ਕਿ ਉਸ ਨੂੰ ਖਾਣ-ਪੀਣ ਵਿੱਚ ਵੀ ਪ੍ਰੇਸ਼ਾਨੀ ਹੋਣ ਲੱਗੀ।

ਜਦੋਂ ਮਰੀਜ਼ ਡਾਕਟਰਾਂ ਕੋਲ ਗਿਆ, ਉਸ ਨੇ ਪੇਟ ਦਰਦ, ਅੰਤੜੀਆਂ ਤੇ ਪੇਟ ਦੀਆਂ ਲਾਗਾਂ ਦਾ ਇਲਾਜ ਸ਼ੁਰੂ ਕੀਤਾ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਪੇਟ ਵਿੱਚ ਮੋਬਾਈਲ ਫ਼ੋਨ ਹੈ, ਤਾਂ ਉਹ ਵੀ ਹੈਰਾਨ ਰਹਿ ਗਿਆ। ਅਸਵਾਨ ਯੂਨੀਵਰਸਿਟੀ ਹਸਪਤਾਲਾਂ ਦੇ ਬੋਰਡ ਆਫ਼ ਡਾਇਰੈਕਟਰਜ਼ ਦੇ ਚੇਅਰਮੈਨ ਮੁਹੰਮਦ ਅਲ-ਦਾਹਸ਼ੌਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੀ ਵਾਰ ਅਜਿਹਾ ਮਾਮਲਾ ਦੇਖਿਆ ਹੈ ਜਿਸ ਵਿੱਚ ਇੱਕ ਮਰੀਜ਼ ਨੇ ਪੂਰਾ ਮੋਬਾਈਲ ਫੋਨ ਨਿਗਲ ਲਿਆ।

 

ਟਾਪ ਹੈਡਲਾਈਨ

ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Embed widget