ਪੜਚੋਲ ਕਰੋ

ਭਿਆਨਕ ਗਰਮੀ 'ਚ ਤਪਦੀ ਕਾਰ ਦਾ ਬੰਦੇ ਨੇ ਚੁੱਕਿਆ ਫਾਇਦਾ, ਬਣਾਇਆ ਮੀਟ

ਇੱਕ ਆਦਮੀ ਨੇ ਭਿਆਨਕ ਗਰਮੀ 'ਚ ਇੱਕ ਕਾਰ 'ਚ ਮੀਟ ਭੁੰਨ੍ਹ ਲਿਆ। ਪੱਛਮੀ ਆਸਟਰੇਲੀਆ ਦੇ ਪਰਥ 'ਚ ਸਟੂ ਪੇਂਗਲੀ ਨਾਂ ਦੇ ਵਿਅਕਤੀ ਨੇ ਆਪਣੀ ਲਾਲ ਡੈਟਸਨ ਕਾਰ 'ਚ ਤਕਰੀਬਨ 10 ਘੰਟਿਆਂ ਲਈ ਬੇਕਿੰਗ ਟਰੇਅ 'ਚ ਸੂਰ ਨੂੰ ਭੁੰਨ ਲਿਆ।

ਨਵੀਂ ਦਿੱਲੀ: ਆਸਟਰੇਲੀਆ 'ਚ ਇੱਕ ਆਦਮੀ ਨੇ ਭਿਆਨਕ ਗਰਮੀ 'ਚ ਇੱਕ ਕਾਰ 'ਚ ਮੀਟ ਭੁੰਨ੍ਹ ਲਿਆ। ਪੱਛਮੀ ਆਸਟਰੇਲੀਆ ਦੇ ਪਰਥ 'ਚ ਸਟੂ ਪੇਂਗਲੀ ਨਾਂ ਦੇ ਵਿਅਕਤੀ ਨੇ ਆਪਣੀ ਲਾਲ ਡੈਟਸਨ ਕਾਰ 'ਚ ਤਕਰੀਬਨ 10 ਘੰਟਿਆਂ ਲਈ ਬੇਕਿੰਗ ਟਰੇਅ 'ਚ ਸੂਰ ਨੂੰ ਭੁੰਨ ਲਿਆ। ਸਟੂ ਪੇਂਗਲੀ ਨੇ ਇਸ ਦੀਆਂ ਕੁਝ ਤਸਵੀਰਾਂ ਆਪਣੇ ਫੇਸਬੁੱਕ ਹੈਂਡਲ 'ਤੇ ਵੀ ਸ਼ੇਅਰ ਕੀਤੀਆਂ। ਇਸ ਨੂੰ ਸਾਂਝਾ ਕਰਦੇ ਹੋਏ, ਉਸ ਨੇ ਲਿਖਿਆ, "ਜਿਨ੍ਹਾਂ ਨੇ ਇਸ ਮਜ਼ੇਦਾਰ ਪ੍ਰਯੋਗ ਨੂੰ ਨਹੀਂ ਵੇਖਿਆ, ਉਨ੍ਹਾਂ ਨੂੰ ਦੱਸ ਦਿਆਂ, "ਮੈਂ ਕੱਲ੍ਹ ਆਪਣੀ ਪੁਰਾਣੀ ਡੈਟਸਨ ਕਾਰ '1.5 ਕਿਲੋ ਸੂਰ ਪਕਾਇਆ"। ਤੁਹਾਨੂੰ ਦੱਸ ਦੇਈਏ, ਉੱਥੇ ਤਾਪਮਾਨ 39 ਡਿਗਰੀ ਸੈਲਸੀਅਸ ਸੀ। ਸਟੂ ਨੇ ਅੱਗੇ ਲਿਖਿਆ, “ਅੱਜ ਜਦੋਂ ਮੈਂ ਘਰ ਸੀ ਤਾਂ ਮੈਂ ਸਵੇਰ ਤੋਂ ਹੀ ਤਾਪਮਾਨ ਦੇਖ ਰਿਹਾ ਸੀ। ਤਾਪਮਾਨ 7 ਵਜੇ 30 ਡਿਗਰੀ ਸੀ, ਜੋ 10 ਵਜੇ 52 ਡਿਗਰੀ ਤੱਕ ਪਹੁੰਚ ਗਿਆ। ਇਸ ਤੋਂ ਬਾਅਦ ਦੁਪਹਿਰ 1 ਵਜੇ ਤੱਕ ਗੱਡੀ ਦੇ ਅੰਦਰ ਦਾ ਤਾਪਮਾਨ 81 ਡਿਗਰੀ ਤੱਕ ਪਹੁੰਚ ਗਿਆ।" ਉਸ ਨੇ ਅੱਗੇ ਲਿਖਿਆ ਕਿ ਜੇ ਇਹ ਥੋੜ੍ਹੀ ਜਿਹੀ ਨਵੀਂ ਤੇ ਗੂੜ੍ਹੀ ਰੰਗ ਦੀ ਕਾਰ ਹੁੰਦੀ ਤਾਂ ਇਹ ਸ਼ਾਇਦ ਉੱਚੇ ਤਾਪਮਾਨ 'ਤੇ ਪਹੁੰਚ ਜਾਂਦੀ। ਇਸ ਨਾਲ ਸਟੂ ਨੇ ਆਪਣੀ ਪੋਸਟ 'ਚ ਲੋਕਾਂ ਨੂੰ ਚਿਤਾਵਨੀ ਦਿੰਦਿਆ ਕਿਹਾ, “ਆਪਣੀ ਗਰਮ ਕਾਰ 'ਚ ਕੋਈ ਵੀ ਅਜਿਹੀ ਚੀਜ਼ ਨਾ ਰੱਖੋ ਜੋ ਤੁਹਾਡੇ ਲਈ ਖਾਸ ਹੋਵੇ।" ਆਸਟਰੇਲੀਆ ਦੇ ਮੌਸਮ ਵਿਗਿਆਨ ਬਿਊਰੋ ਮੁਤਾਬਕ ਪਰਥ 'ਚ ਇਸ ਮਹੀਨੇ 10 ਦਿਨਾਂ ਲਈ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਉੱਪਰ ਸੀ। ਏਬੀਸੀ ਗ੍ਰੇਟ ਸਾਉਥਰਨ ਨੇ ਆਪਣੇ ਫੇਸਬੁੱਕ 'ਤੇ ਸਟੂਅ ਦੇ ਮੀਟ ਦੀ ਪਕਾਏ ਜਾਣ ਦੀ ਵੀਡੀਓ ਸਾਂਝੀ ਕੀਤੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 

Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 
ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Punjab ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ

ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

ਗੈਂਗਸਟਰ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਗੋਪੀ ਦਾ ਕਤਲ, ਗੱਡੀ 'ਚ ਬੈਠੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਚੀਕ ਚੀਹਾੜਾ

Embed widget