ਪੜਚੋਲ ਕਰੋ

Shocking Video: ਸੱਪ ਨਾਲ ਸਟੰਟ ਕਰਨਾ ਪੈ ਗਿਆ ਭਾਰੀ! ਜ਼ਹਿਰੀਲੇ ਕੋਬਰਾ ਨੂੰ Kiss ਕਰ ਰਿਹਾ ਸੀ ਵਿਅਕਤੀ, ਮੁਸ਼ਕਿਲ ਨਾਲ ਬਚੀ ਜਾਨ, ਦੇਖੋ ਵੀਡੀਓ

Weird: ਘਟਨਾ ਤੋਂ ਬਾਅਦ ਨੌਜਵਾਨ ਦੀ ਹਾਲਤ ਵਿਗੜ ਗਈ। ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਉਸ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। 30 ਸੈਕਿੰਡ ਦੀ ਇਸ ਕਲਿੱਪ ਨੂੰ ਦੇਖ ਕੇ ਤੁਸੀਂ ਡਰ ਜਾਵੋਗੇ।

Viral Video: ਕੋਬਰਾ ਨੂੰ ਦੇਖਦੇ ਹੀ ਲੋਕ ਕੰਬ ਜਾਂਦੇ ਹਨ। ਜੇਕਰ ਇੱਕ ਵਾਰ ਇਸ ਜ਼ਹਿਰੀਲੇ ਸੱਪ ਨੇ ਡੰਗ ਲਿਆ ਫਿਰ ਤਾਂ ਸਾਰਾ ਖ਼ਤਮ ਹੈ। ਪਰ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਸੱਪਾਂ ਨਾਲ ਖੇਡਣਾ ਪਸੰਦ ਕਰਦੇ ਹਨ। ਹਾਲਾਂਕਿ, ਸੱਪਾਂ ਨਾਲ ਸਟੰਟ ਕਰਨਾ ਕਈ ਵਾਰ ਭਾਰੀ ਪੈ ਜਾਂਦਾ ਹੈ। ਅਸੀਂ ਗੱਲ ਕਰਨ ਜਾ ਰਹੇ ਹਾਂ ਅਜਿਹੇ ਹੀ ਇੱਕ ਵੀਡੀਓ ਬਾਰੇ, ਜੋ ਇਨ੍ਹੀਂ ਦਿਨੀਂ ਕਾਫੀ ਵਾਇਰਲ ਹੋ ਰਿਹਾ ਹੈ। ਕਰਨਾਟਕ ਦੇ ਸ਼ਿਵਮੋਗਾ ਵਿੱਚ ਇੱਕ ਵਿਅਕਤੀ ਨੇ ਕੋਬਰਾ ਨੂੰ ਬਚਾਉਣ ਤੋਂ ਬਾਅਦ ਉਸ ਨੂੰ ਚੁੰਮਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਸੱਪ ਨੇ ਉਸਦੇ  ਬੁੱਲ੍ਹਾਂ 'ਤੇ ਡੰਗ ਮਾਰ ਦਿੱਤਾ।

30 ਸੈਕਿੰਡ ਦੀ ਇਸ ਕਲਿੱਪ ਨੂੰ ਦੇਖ ਕੇ ਤੁਸੀਂ ਡਰ ਜਾਵੋਗੇ। ਵੀਡੀਓ ਦੀ ਸ਼ੁਰੂਆਤ ਵਿੱਚ ਇੱਕ ਵਿਅਕਤੀ ਸੱਪ ਨੂੰ ਚੁੰਮਣ ਦੀ ਕੋਸ਼ਿਸ਼ ਕਰਦਾ ਹੈ। ਜਿਵੇਂ ਹੀ ਉਹ ਚੁੰਮਣ ਦੀ ਕੋਸ਼ਿਸ਼ ਕਰਦਾ ਹੈ ਤਾਂ ਅਚਾਨਕ ਸੱਪ ਨੇ ਉਸ ਨੂੰ ਡੰਗ ਲਿਆ। ਇਸ ਤੋਂ ਬਾਅਦ ਉਥੇ ਹੰਗਾਮਾ ਹੋ ਗਿਆ। ਵੀਡੀਓ 'ਚ ਅੱਗੇ ਦੇਖਿਆ ਜਾ ਸਕਦਾ ਹੈ ਕਿ ਕੁਝ ਲੋਕ ਸੱਪ ਨੂੰ ਫੜਨ ਦੀ ਕੋਸ਼ਿਸ਼ ਕਰਦੇ ਹਨ। ਪਰ ਇਹ ਸੱਪ ਭੱਜ ਜਾਂਦਾ ਹੈ।

ਘਟਨਾ ਤੋਂ ਬਾਅਦ ਨੌਜਵਾਨ ਦੀ ਹਾਲਤ ਵਿਗੜ ਗਈ। ਲੋਕਾਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਉਸ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਇੱਕ ਰਿਪੋਰਟ ਮੁਤਾਬਕ ਅਲੈਕਸ ਅਤੇ ਰੌਨੀ ਨਾਂ ਦੇ ਦੋ ਨੌਜਵਾਨਾਂ ਨੇ ਸੱਪਾਂ ਨੂੰ ਬਚਾਇਆ। ਫਿਰ ਉਹ ਉਸ ਨੂੰ ਸੁਰੱਖਿਅਤ ਜੰਗਲ ਵਿੱਚ ਛੱਡ ਦਿੰਦੇ ਹਨ। ਜਦੋਂ ਉਨ੍ਹਾਂ ਨੂੰ ਇਸ ਸੱਪ ਦੀ ਸੂਚਨਾ ਮਿਲੀ ਤਾਂ ਉਹ ਤੁਰੰਤ ਮੌਕੇ 'ਤੇ ਪੁੱਜੇ। ਪਰ ਸੱਪ ਨੂੰ ਫੜਨ ਤੋਂ ਬਾਅਦ ਉਹ ਚੁੰਮਣ ਦੇ ਮਾਮਲੇ ਵਿੱਚ ਫਸ ਗਿਆ।

ਇਹ ਵੀ ਪੜ੍ਹੋ: Viral Video: ਪਥਰੀਲੀ ਸੜਕਾਂ 'ਚੋਂ ਟਰੈਕਟਰ ਕੱਢ ਰਿਹਾ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼

ਡਾਕਟਰਾਂ ਨੇ ਦੱਸਿਆ ਕਿ ਸਮੇਂ ਸਿਰ ਇਲਾਜ ਹੋਣ ਕਾਰਨ ਨੌਜਵਾਨ ਦੀ ਜਾਨ ਬਚ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਹੁਣ ਤੱਕ ਇਸ ਵੀਡੀਓ ਨੂੰ ਹਜ਼ਾਰਾਂ ਵਾਰ ਦੇਖਿਆ ਜਾ ਚੁੱਕਾ ਹੈ। ਟਵਿਟਰ 'ਤੇ ਯੂਜ਼ਰਸ ਸੱਪ ਨੂੰ ਚੁੰਮਣ ਵਾਲੇ ਦੀ ਆਲੋਚਨਾ ਕਰ ਰਹੇ ਹਨ। ਲੋਕ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget