ਪੜਚੋਲ ਕਰੋ

ਘਰਾਂ ਨੂੰ ਮੁੜਨ ਲਈ ਲੋਕ ਲਾ ਰਹੇ ਅਜੀਬ ਜੁਗਾੜ, ਜਾਣ ਤੁਸੀਂ ਵੀ ਹੋ ਜਾਓਗੇ ਹੈਰਾਨ

ਜ਼ਿੰਦਾ ਵਿਅਕਤੀ ਨੂੰ ਦੱਸਿਆ ਮ੍ਰਿਤਕ, ਲਾਸ਼ ਲੈ ਐਂਬੂਲੈਂਸ ‘ਚ ਕੀਤਾ 200 ਕਿਲੋਮੀਟਰ ਦਾ ਸਫਰ, ਪਿੰਡ ਤੋਂ ਪਹਿਲਾਂ ਆਖ਼ਰੀ ਚੈੱਕ ਪੋਸਟ 'ਤੇ ਫੜੇ ਗਏ।

ਜੰਮੂ: ਦੇਸ਼ ਭਰ ‘ਚ ਲਾਗੂ ਕੀਤੇ 21 ਦਿਨਾਂ ਦੇ ਲੌਕਡਾਊਨ ਦੌਰਾਨ ਲੋਕ ਘਰ ਜਾਣ ਲਈ ਅਜੀਬ ਚਾਲਾਂ ਵਰਤ ਰਹੇ ਹਨ। ਹਾਲਾਂਕਿ, ਜੰਮੂ ਦੇ ਹਸਪਤਾਲ ਤੋਂ 200 ਕਿਲੋਮੀਟਰ ਦੀ ਦੂਰੀ 'ਤੇ ਪੁਣਛ ਜਾਣ ਲਈ 5 ਲੋਕਾਂ ਨੇ ਬਹਾਨਾ ਬਣਾਇਆ ਜਿਸ ਤੋਂ ਪੁਲਿਸ ਵੀ ਹੈਰਾਨ ਰਹਿ ਗਈ। ਪੁਣਛ ਦਾ ਰਹਿਣ ਵਾਲੇ ਹਕੀਮਦੀਨ ਦੇ ਸਿਰ ਵਿੱਚ ਸੱਟ ਲੱਗੀ ਸੀ। ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਉੱਥੇ ਐਂਬੂਲੈਂਸ ‘ਚ ਕੰਮ ਕਰਨ ਵਾਲੇ ਡਰਾਈਵਰ ਨੂੰ ਵੀ ਪੁਣਛ ਜਾਣਾ ਪਿਆ। ਉਸ ਨੇ ਹਕੀਮਦੀਨ ਨੂੰ ਕਿਹਾ ਕਿ ਉਸ ਦਾ ਮੌਤ ਦਾ ਸਰਟੀਫਿਕੇਟ ਬਣਾਇਆ ਜਾਵੇ ਤੇ ਅਜਿਹੀ ਸਥਿਤੀ ਵਿੱਚ ਉਹ ਉਸ ਨੂੰ ਪੁਣਛ ਛੱਡ ਦੇਵੇਗਾ। ਇਸ ਚਾਲ ਨੂੰ ਅੰਜ਼ਾਮ ਦੇਣ ਲਈ ਹਕੀਮਦੀਨ, ਡਰਾਈਵਰ ਤੇ ਤਿੰਨ ਹੋਰ ਲੋਕਾਂ ਨੇ ਡੈੱਥ ਸਰਟੀਫਿਕੇਟ ਬਣਵਾਇਆ। ਇਹ ਸਾਰੇ ਲੋਕ ਪੁਣਛ ਜਾਣਾ ਚਾਹੁੰਦੇ ਸੀ। ਹਕੀਮਦੀਨ ਜੋ ਜ਼ਿੰਦਾ ਸੀ, ਉਸ ਦੀ ਲਾਸ਼ ਨੂੰ ਐਂਬੂਲੈਂਸ ‘ਚ ਰੱਖਿਆ ਤੇ ਪੁਣਛ ਵੱਲ ਵਧੇ। ਇਸ ਦੇ ਨਾਲ ਉਨ੍ਹਾਂ ਨੇ 200 ਕਿਲੋਮੀਟਰ ਦਾ ਰਸਤਾ ਪਾਰ ਕਰ ਲਿਆ, ਪਰ ਪਿੰਡ ਤੋਂ ਪਹਿਲਾਂ ਦੇ ਆਖਰੀ ਚੈੱਕ ਪੋਸਟ ‘ਤੇ ਫੜੇ ਗਏ। ਇਸ ਪੇਸਟ ‘ਤੇ ਇੱਕ ਪੁਲਿਸ ਮੁਲਾਜ਼ਮ ਨੂੰ ਉਨ੍ਹਾਂ ‘ਤੇ ਸ਼ੱਕ ਹੋਇਆ। ਉਹ ਸਮਝ ਗਿਆ ਕਿ ਚਾਦਰ ਹੇਠ ਪਿਆ ਆਦਮੀ ਜ਼ਿੰਦਾ ਹੈ। ਇਸ ਤੋਂ ਬਾਅਦ ਜਦੋਂ ਪੁਲਿਸ ਨੇ ਪੁੱਛ ਪੜਤਾਲ ਕੀਤੀ ਤਾਂ ਸਾਰੀ ਸੱਚਾਈ ਸਾਹਮਣੇ ਆ ਗਈ। ਉਨ੍ਹਾਂ ਸਾਰਿਆਂ 'ਤੇ ਸਰਕਾਰੀ ਹੁਕਮਾਂ ਦੀ ਧੋਖਾਧੜੀ ਤੇ ਉਲੰਘਣਾ ਕਰਨ ਦੇ ਦੋਸ਼ ਹਨ।

ਟਾਪ ਹੈਡਲਾਈਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget