ਪੜਚੋਲ ਕਰੋ

Viral Video: ਲਿਫਟ ਰੋਕਣ ਦੀ ਕੋਸ਼ਿਸ਼ 'ਚ ਕੱਟਿਆ ਆਦਮੀ ਦਾ ਹੱਥ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼

Watch: ਲਿਫਟ ਦੁਰਘਟਨਾ ਦਾ ਇੱਕ ਅਜਿਹਾ ਖੌਫਨਾਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਸ਼ਾਇਦ ਤੁਹਾਡਾ ਦਿਲ ਦਹਿਲ ਜਾਵੇਗਾ। ਦਰਅਸਲ, ਇੱਕ ਵਿਅਕਤੀ ਆਪਣੇ ਹੱਥ ਨਾਲ ਲਿਫਟ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਸੀ...

Viral Video: ਅੱਜ ਦਾ ਸੰਸਾਰ ਤਕਨਾਲੋਜੀ ਦੇ ਸਹਾਰੇ ਚੱਲ ਰਿਹਾ ਹੈ। ਹੁਣ ਰੋਬੋਟ ਵੀ ਕੰਪਨੀਆਂ ਵਿੱਚ ਕੰਮ ਕਰਨ ਲੱਗ ਪਏ ਹਨ। ਕੁਝ ਗਾਹਕਾਂ ਨੂੰ ਭੋਜਨ ਪਰੋਸਦੇ ਹਨ ਜਦੋਂ ਕਿ ਦੂਸਰੇ ਕਾਰ ਬਣਾਉਣ ਵਾਲੀਆਂ ਫੈਕਟਰੀਆਂ ਵਿੱਚ ਮਜ਼ਦੂਰ ਵਜੋਂ ਕੰਮ ਕਰਦੇ ਹਨ। ਖੈਰ, ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਉੱਚੀਆਂ ਇਮਾਰਤਾਂ ਵਿੱਚ ਲਿਫਟਾਂ ਨਿਸ਼ਚਤ ਤੌਰ 'ਤੇ ਲਗਾਈਆਂ ਜਾਂਦੀਆਂ ਹਨ, ਤਾਂ ਜੋ ਲੋਕ ਆਰਾਮ ਨਾਲ ਉੱਪਰ ਅਤੇ ਹੇਠਾਂ ਆ ਜਾ ਸਕਣ। ਹਾਲਾਂਕਿ ਇਹ ਲਿਫਟਾਂ ਜਿੰਨੀਆਂ ਸੁਵਿਧਾਜਨਕ ਹਨ, ਓਨੀਆਂ ਹੀ ਖਤਰਨਾਕ ਹਨ। ਕਈ ਵਾਰ ਲਿਫਟਾਂ ਵੀ ਹਾਦਸਿਆਂ ਦਾ ਕਾਰਨ ਬਣ ਜਾਂਦੀਆਂ ਹਨ। ਅਜਿਹੇ ਹੀ ਇੱਕ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਸ਼ਾਇਦ ਤੁਹਾਡੇ ਵੀ ਹੋਸ਼ ਉੱਡ ਜਾਣਗੇ।

ਦਰਅਸਲ, ਇੱਕ ਵਿਅਕਤੀ ਆਪਣੇ ਹੱਥ ਦੀ ਮਦਦ ਨਾਲ ਲਿਫਟ ਨੂੰ ਰੋਕਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਉਸ ਕੀ ਪਤਾ ਸੀ ਕਿ ਅਜਿਹਾ ਕਰਨਾ ਉਸ ਲਈ ਜਾਨਲੇਵਾ ਸਾਬਤ ਹੋ ਸਕਦਾ ਹੈ। ਲਿਫਟ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਉਸ ਵਿਅਕਤੀ ਦਾ ਇੱਕ ਹੱਥ ਵੱਢ ਗਿਆ। ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਜਿਵੇਂ ਹੀ ਲਿਫਟ ਰੁਕਦੀ ਹੈ, ਇੱਕ ਵਿਅਕਤੀ ਉਸ ਵਿੱਚ ਦਾਖਲ ਹੁੰਦਾ ਹੈ। ਫਿਰ ਜਿਵੇਂ ਹੀ ਲਿਫਟ ਬੰਦ ਹੋਣ ਲੱਗੀ ਤਾਂ ਵਿਅਕਤੀ ਨੇ ਆਪਣਾ ਇੱਕ ਹੱਥ ਬਾਹਰ ਕੱਢ ਲਿਆ ਤਾਂ ਜੋ ਉਹ ਲਿਫਟ ਨੂੰ ਰੋਕ ਸਕੇ ਪਰ ਅਜਿਹਾ ਨਹੀਂ ਹੋ ਸਕਿਆ ਅਤੇ ਉਸ ਦਾ ਹੱਥ ਲਿਫਟ ਵਿੱਚ ਹੀ ਫਸ ਗਿਆ। ਇਸ ਤੋਂ ਬਾਅਦ ਲਿਫਟ ਉੱਪਰ ਜਾਣ ਲੱਗੀ, ਅਜਿਹੇ 'ਚ ਵਿਅਕਤੀ ਦਾ ਹੱਥ ਕੱਟ ਗਿਆ। ਹਾਲਾਂਕਿ, ਏਬੀਪੀ ਸਾਂਝਾ ਇਸ ਘਟਨਾ ਦੀ ਪੁਸ਼ਟੀ ਨਹੀਂ ਕਰਦਾ ਹੈ।

ਇਸ ਭਿਆਨਕ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @TriShool_Achuk ਨਾਮ ਦੀ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ ਅਤੇ ਕੈਪਸ਼ਨ 'ਚ ਲਿਖਿਆ ਹੈ, 'ਲਿਫਟ ਨੂੰ ਰੋਕਣ ਲਈ ਆਪਣੇ ਹੱਥ ਜਾਂ ਪੈਰ ਵਿਚਕਾਰ ਨਾ ਰੱਖੋ। ਜੇਕਰ ਸੈਂਸਰ ਕੰਮ ਨਹੀਂ ਕਰਦਾ ਤਾਂ ਵੱਡਾ ਹਾਦਸਾ ਹੋ ਸਕਦਾ ਹੈ।

ਇਹ ਵੀ ਪੜ੍ਹੋ: Notifications: ਤੁਹਾਡੀ ਇੱਕ ਗਲਤੀ ਅਤੇ ਮੋਬਾਈਲ ਵਿੱਚ ਆਉਣ ਲੱਗ ਜਾਣਗੇ ਅਡਲਟ ਨੋਟੀਫਿਕੇਸ਼ਨ ਅਤੇ ਕੰਟੈਂਟ, ਜਾਣੋ ਕਿਵੇਂ ਪਾਉਣਾ ਛੁਟਕਾਰਾ

ਸਿਰਫ 30 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 6 ਲੱਖ 87 ਹਜ਼ਾਰ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਹਜ਼ਾਰਾਂ ਲੋਕ ਇਸ ਵੀਡੀਓ ਨੂੰ ਪਸੰਦ ਵੀ ਕਰ ਚੁੱਕੇ ਹਨ ਅਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਦੇ ਚੁੱਕੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਹੱਥ ਕੱਟਣ ਤੋਂ ਬਾਅਦ ਨਾ ਤਾਂ ਹੱਥ 'ਚੋਂ ਖੂਨ ਨਿਕਲਿਆ ਅਤੇ ਨਾ ਹੀ ਉਸ 'ਚ ਕੋਈ ਹਿਲਜੁਲ ਹੋਈ। ਇਹ ਵੀਡੀਓ ਫਰਜ਼ੀ ਹੈ, ਜਦਕਿ ਇੱਕ ਹੋਰ ਯੂਜ਼ਰ ਨੇ ਇਹ ਵੀ ਲਿਖਿਆ ਹੈ ਕਿ 'ਹੱਥ ਨਕਲੀ ਲੱਗ ਰਿਹਾ ਹੈ'।

ਇਹ ਵੀ ਪੜ੍ਹੋ: NASA: ਵਿਗਿਆਨੀਆਂ ਦੇ ਦਾਅਵਿਆਂ ਕਾਰਨ ਮਚੀ ਸਨਸਨੀ, ਧਰਤੀ ਦੇ ਗੁਆਂਢ 'ਚ ਮੌਜੂਦ ਏਲੀਅਨਜ਼, 2030 ਤੱਕ ਖੋਜ ਲਵੇਗਾ ਨਾਸਾ!

ਟਾਪ ਹੈਡਲਾਈਨ

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget