ਪੜਚੋਲ ਕਰੋ

Viral Video: ਵਿਅਕਤੀ ਨੇ ਟੈਕਨਾਲੋਜੀ ਦਾ ਇਸ ਤਰ੍ਹਾਂ ਕੀਤਾ ਇਸਤੇਮਾਲ, ਲੋਕ ਕਹਿਣ ਲੱਗੇ 2045 'ਚ ਜੀ ਰਿਹਾ, ਵੀਡੀਓ ਵਾਇਰਲ

Watch: ਸੋਸ਼ਲ ਮੀਡੀਆ 'ਤੇ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਕਹਿ ਰਹੇ ਹਨ ਕਿ ਇਹ 2045 ਦਾ ਹੈ। ਦਰਅਸਲ ਇਸ ਵੀਡੀਓ 'ਚ ਇੱਕ ਵਿਅਕਤੀ ਅਜਿਹੀ ਤਕਨੀਕ ਦਾ ਇਸਤੇਮਾਲ ਕਰ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਦੰਗ ਰਹਿ ਗਿਆ..

Viral Video: ਤਕਨਾਲੋਜੀ ਦੇ ਖੇਤਰ ਵਿੱਚ ਮਨੁੱਖ ਲਗਾਤਾਰ ਤਰੱਕੀ ਕਰ ਰਿਹਾ ਹੈ। ਇਸ ਦੀ ਸਭ ਤੋਂ ਵੱਡੀ ਉਦਾਹਰਣ ਇਹ ਹੈ ਕਿ ਅੱਜ ਅਸੀਂ ਤਕਨਾਲੋਜੀ ਦੁਆਰਾ ਧਰਤੀ ਦੇ ਉਨ੍ਹਾਂ ਸਥਾਨਾਂ 'ਤੇ ਪਹੁੰਚ ਰਹੇ ਹਾਂ ਜਿੱਥੇ ਪਹਿਲਾਂ ਪਹੁੰਚਣਾ ਅਸੰਭਵ ਸੀ। ਇੰਨਾ ਹੀ ਨਹੀਂ ਕੁਝ ਦੇਸ਼ ਆਪਣੀ ਤਕਨੀਕ ਦੇ ਜ਼ਰੀਏ ਪੂਰੀ ਦੁਨੀਆ 'ਚ ਆਪਣਾ ਨਾਂ ਬਣਾ ਰਹੇ ਹਨ। ਪਰ ਅੱਜ ਅਸੀਂ ਗੱਲ ਕਰ ਰਹੇ ਹਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਦੀ। ਜਿਸ ਵਿੱਚ ਇੱਕ ਵਿਅਕਤੀ ਆਧੁਨਿਕ ਤਕਨੀਕ ਦੀ ਵਰਤੋਂ ਕਰਕੇ 1 ਟਾਇਰ ਇਲੈਕਟ੍ਰਿਕ ਸਾਈਕਲ ਵਰਗੀ ਕੋਈ ਚੀਜ਼ ਵਰਤ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਕੇ ਲੋਕ ਕਹਿ ਰਹੇ ਹਨ ਕਿ ਇਹ ਭਵਿੱਖ ਦਾ 2045 ਹੈ।

ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਵਿਅਕਤੀ ਗੋਲ ਚੱਕਰ ਵਰਗੀ ਚੀਜ਼ 'ਤੇ ਖੜ੍ਹਾ ਹੈ। ਜਿਸ ਤੋਂ ਬਾਅਦ ਉਹ ਚੀਜ਼ ਸੜਕ 'ਤੇ ਦੌੜਦੀ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਸਭ ਤੋਂ ਹੈਰਾਨੀ ਵਾਲੀ ਗੱਲ ਇਹ ਹੈ ਕਿ ਵਿਅਕਤੀ ਉਸ 'ਯੂਨੀਕ ਬਾਈਕ' 'ਤੇ ਆਰਾਮ ਨਾਲ ਖੜ੍ਹਾ ਹੈ ਅਤੇ ਡਿੱਗ ਵੀ ਨਹੀਂ ਰਿਹਾ ਹੈ। ਇੰਨਾ ਹੀ ਨਹੀਂ, ਉਸ ਵਿਅਕਤੀ ਨੇ ਆਪਣੇ ਆਪ ਨੂੰ ਅਦਭੁਤ ਤਰੀਕੇ ਨਾਲ ਸੰਤੁਲਿਤ ਕੀਤਾ ਹੈ। ਉਹ ਵਿਅਕਤੀ ਉਸ ਸਾਈਕਲ ਵਰਗੀ ਚੀਜ਼ ਨੂੰ ਬਹੁਤ ਵਧੀਆ ਢੰਗ ਨਾਲ ਚਲਾ ਰਿਹਾ ਹੈ। ਇੱਕ ਕਾਰ ਸਵਾਰ ਨੇ ਇਹ ਦ੍ਰਿਸ਼ ਆਪਣੇ ਕੈਮਰੇ ਵਿੱਚ ਕੈਦ ਕਰ ਲਿਆ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਾਰ ਸਵਾਰ ਵਿਅਕਤੀ 40 ਦੀ ਸਪੀਡ 'ਤੇ ਹੈ, ਜਦਕਿ 'ਯੂਨੀਕ ਬਾਈਕ' ਵਾਲਾ ਵਿਅਕਤੀ ਕਾਫੀ ਤੇਜ਼ ਰਫਤਾਰ ਨਾਲ ਸੜਕ 'ਤੇ ਜਾ ਰਿਹਾ ਹੈ।

ਇਹ ਵੀ ਪੜ੍ਹੋ: Viral Video: ਜਾਮ 'ਚ ਖੜ੍ਹੀਆਂ ਗੱਡੀਆਂ 'ਤੇ ਅਚਾਨਕ ਖਿਸਕਣ ਲੱਗੀ ਜ਼ਮੀਨ, ਦੇਖੋ ਇਸ ਹਾਦਸੇ ਦੀ ਵੀਡੀਓ

ਤੁਹਾਨੂੰ ਦੱਸ ਦੇਈਏ ਕਿ ਇਸ ਵੀਡੀਓ ਨੂੰ X 'ਤੇ @MoreCrazyClips ਨਾਮ ਦੀ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ। ਕੈਪਸ਼ਨ ਵਿੱਚ ਲਿਖਿਆ ਹੈ ਕਿ ਇਹ ਵਿਅਕਤੀ 2045 ਵਿੱਚ ਰਹਿ ਰਿਹਾ ਹੈ। ਇਸ ਤੋਂ ਇਲਾਵਾ ਇੱਕ ਯੂਜ਼ਰ ਨੇ ਲਿਖਿਆ, 'ਕੀ ਵਧੀਆ ਬਾਈਕ ਹੈ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਸੱਚਮੁੱਚ ਇਹ ਵਿਅਕਤੀ ਭਵਿੱਖ ਦੀ ਤਕਨੀਕ ਦੀ ਵਰਤੋਂ ਕਰ ਰਿਹਾ ਹੈ'। 24 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 14 ਮਿਲੀਅਨ ਯਾਨੀ 1.2 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਹਾਲਾਂਕਿ ਇਹ ਵੀਡੀਓ ਕਿੱਥੋਂ ਦੀ ਹੈ, ਇਹ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ: Republic Day Sale: ਕਿਸ ਸ਼ਾਪਿੰਗ ਐਪ 'ਤੇ ਮਿਲ ਰਹੀ ਆਈਫੋਨ ਦੇ ਸਭ ਤੋਂ ਵਧੀਆ ਡੀਲ, ਇੱਥੇ ਦੇਖੋ ਸਭ ਤੋਂ ਵੱਡੀ ਛੋਟ ਦੀ ਪੇਸ਼ਕਸ਼

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget