ਪੜਚੋਲ ਕਰੋ

Funny Video: ਟੀਵੀ, ਕੰਪਿਊਟਰ ਨੂੰ ਪਾਣੀ ਨਾਲ ਧੋਤਾ ਦੇਖ ਯੂਜ਼ਰਸ ਨੇ ਕਿਹਾ- ਇਸ ਤਰ੍ਹਾਂ ਕੌਣ ਕਰਦਾ ਹੈ ਦੀਵਾਲੀ ਦੀ ਸਫ਼ਾਈ!

Viral Video: ਸੋਸ਼ਲ ਮੀਡੀਆ 'ਤੇ ਇੱਕ ਅਜੀਬ ਪਰ ਮਜ਼ਾਕੀਆ ਵੀਡੀਓ ਟ੍ਰੈਂਡ ਕਰ ਰਿਹਾ ਹੈ, ਜਿਸ ਵਿੱਚ ਇੱਕ ਆਦਮੀ ਟੀਵੀ, ਕੰਪਿਊਟਰ ਸਕ੍ਰੀਨ ਨੂੰ ਪਾਣੀ ਨਾਲ ਧੋ ਰਿਹਾ ਹੈ।

Trending Diwali Ki Safayi Video: ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ, ਹਰ ਕੋਈ ਆਪਣੇ ਘਰ ਨੂੰ ਸਾਫ਼ ਰੱਖਣਾ ਪਸੰਦ ਕਰਦਾ ਹੈ। ਇਸ ਦੇ ਲਈ ਲੋਕ ਤਿਉਹਾਰਾਂ ਦੇ ਆਉਣ ਤੋਂ ਪਹਿਲਾਂ ਹੀ ਆਪਣੇ ਘਰਾਂ ਦੀ ਸਫ਼ਾਈ ਸ਼ੁਰੂ ਕਰ ਦਿੰਦੇ ਹਨ। ਅਜਿਹਾ ਹੀ ਇੱਕ ਸ਼ਖਸ ਵੀ ਸਫਾਈ ਕਰਦੇ ਦੇਖਿਆ ਗਿਆ ਹੈ, ਜਿਸ ਨੂੰ ਦੇਖ ਕੇ ਤੁਹਾਡਾ ਸਿਰ ਘੁਮ ਜਾਵੇਗਾ।

ਤੁਸੀਂ ਲੋਕਾਂ ਨੂੰ ਮਜ਼ਾਕ 'ਚ ਇਹ ਕਹਿੰਦੇ ਸੁਣਿਆ ਹੋਵੇਗਾ - ਕੰਮ ਇਸ ਤਰ੍ਹਾਂ ਕਰੋ ਕਿ ਤੁਹਾਨੂੰ ਉਹ ਕੰਮ ਦੁਬਾਰਾ ਕਰਨ ਲਈ ਨਾ ਕਿਹਾ ਜਾਵੇ। ਵੀਡੀਓ 'ਚ ਦਿਖਾਈ ਦੇਣ ਵਾਲੇ ਵਿਅਕਤੀ ਨੂੰ ਵੀ ਸ਼ਾਇਦ ਕੁਝ ਅਜਿਹਾ ਹੀ ਸਮਝ ਆਇਆ ਹੋਵੇਗਾ, ਜਿਸ ਕਾਰਨ ਉਸ ਨੇ ਘਰ ਦੀਆਂ ਇਲੈਕਟ੍ਰਾਨਿਕ ਚੀਜ਼ਾਂ ਨੂੰ ਪਾਣੀ ਨਾਲ ਧੋ ਦਿੱਤਾ। ਜੀ ਹਾਂ, ਤੁਸੀਂ ਬਿਲਕੁਲ ਸਹੀ ਸੁਣਿਆ, ਜੇਕਰ ਤੁਹਾਨੂੰ ਯਕੀਨ ਨਹੀਂ ਤਾਂ ਵੀਡੀਓ ਦੇਖੋ। ਵੀਡੀਓ ਦੇਖਣ ਤੋਂ ਬਾਅਦ ਤੁਸੀਂ ਕਹੋਗੇ ਕਿ ਹੇ ਵਾਹਿਗੁਰੂ ਜੀ ਇਸ ਤਰ੍ਹਾਂ ਦੀਵਾਲੀ ਦੀ ਸਫ਼ਾਈ ਕੌਣ ਕਰਦਾ ਹੈ..!

ਟੀਵੀ ਕੰਪਿਊਟਰ ਨੂੰ ਧੋਤਾ- ਆਨਲਾਈਨ ਵਾਇਰਲ ਹੋ ਰਹੀ ਇਸ ਵੀਡੀਓ ਨੇ ਸਾਰੇ ਯੂਜ਼ਰਸ ਨੂੰ ਹੈਰਾਨ ਕਰ ਦਿੱਤਾ ਹੈ। ਵੀਡੀਓ 'ਚ ਨਜ਼ਰ ਆ ਰਿਹਾ ਵਿਅਕਤੀ ਜਿਸ ਤਰ੍ਹਾਂ ਟੀ.ਵੀ ਅਤੇ ਕੰਪਿਊਟਰ ਦੀ ਸਕਰੀਨ ਨੂੰ ਪਾਈਪ ਨਾਲ ਧੋ ਰਿਹਾ ਹੈ, ਉਸ ਨੂੰ ਦੇਖ ਕੇ ਕੋਈ ਵੀ ਅਪਣਾ ਸਿਰ ਫੜ ਲਵੇਗਾ ਤਾਂ ਅੰਦਾਜ਼ਾ ਲਗਾਓ ਕਿ ਬਾਅਦ 'ਚ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਕੀ ਬੀਤੀ ਹੋਵੇਗੀ।

ਇਹ ਵੀ ਪੜ੍ਹੋ: Viral News: 9 ਹਜ਼ਾਰ ਦਾ ਸਮਾਰਟਫ਼ੋਨ ਖਰੀਦਣ ਲਈ ਖ਼ੂਨ ਵੇਚਣ ਨਿਕਲੀ 16 ਸਾਲਾ ਲੜਕੀ

ਇਹ ਮਜ਼ਾਕੀਆ ਵੀਡੀਓ ਵਾਇਰਲ ਹੋ ਗਿਆ- ਇਸ ਵੀਡੀਓ ਨੂੰ ਗੁਲਜ਼ਾਰ ਸਾਹਬ ਦੇ ਨਾਂ ਨਾਲ ਟਵਿਟਰ 'ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ ਹੁਣ ਤੱਕ 84 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਵੀਡੀਓ ਦਾ ਕੈਪਸ਼ਨ ਵੀ ਫਨੀ ਦਿੱਤਾ ਗਿਆ ਹੈ, ਜਿਸ 'ਚ ਲਿਖਿਆ ਹੈ ਕਿ, ''ਕੁਝ ਦੇਰ ਬਾਅਦ ਇਹ ਬੰਦਾ ਮੇਰੇ ਘਰ ਤੋਂ ਵਿਹਲਾ ਹੋ ਜਾਵੇਗਾ, ਜੇਕਰ ਕੋਈ ਦੀਵਾਲੀ 'ਚ ਸਫ਼ਾਈ ਕਰਵਾਉਣਾ ਚਾਹੁੰਦਾ ਹੈ, ਤਾਂ ਉਹ ਦੱਸੇ, ਮੈਂ ਖੁਦ ਛੱਡਣ ਆਵਾਂਗਾ।" ਕਾਬਿਲੇਗੌਰ ਹੈ ਕਿ ਇਸ ਮਜ਼ਾਕੀਆ ਵੀਡੀਓ ਨੇ ਸੋਸ਼ਲ ਮੀਡੀਆ ਯੂਜ਼ਰ ਨੂੰ ਹੱਸਣ ਲਈ ਮਜ਼ਬੂਰ ਕਰ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget