ਪੜਚੋਲ ਕਰੋ

Viral Video: ਜੰਗਲੀ ਜਾਨਵਰਾਂ ਦੇ ਘੇਰੇ 'ਚ ਦਾਖਲ ਹੋ ਕੇ ਬੱਚੇ ਨਾਲ ਲੈ ਰਿਹਾ ਸੈਲਫੀ, ਪਿੱਛੇ ਆ ਗਿਆ ਹਾਥੀ, ਹੱਥੋਂ ਤਿਲਕ ਗਿਆ ਬੱਚਾ

Viral Video: ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸੈਲਫੀ ਲਈ ਇੱਕ ਵਿਅਕਤੀ ਆਪਣੀ ਅਤੇ ਆਪਣੇ ਛੋਟੇ ਬੱਚੇ ਦੀ ਜਾਨ ਨੂੰ ਖਤਰੇ 'ਚ ਪਾਉਂਦਾ ਨਜ਼ਰ ਆ ਰਿਹਾ ਹੈ।

Viral Video: ਹਰ ਕਿਸੇ ਨੇ ਆਪਣੇ ਜੀਵਨ ਵਿੱਚ ਕਿਸੇ ਨਾ ਕਿਸੇ ਸਮੇਂ ਚਿੜੀਆਘਰ ਦਾ ਦੌਰਾ ਕੀਤਾ ਹੋਵੇਗਾ। ਇਸ ਦੌਰਾਨ ਬਹੁਤ ਸਾਰੇ ਵੱਡੇ ਅਤੇ ਵੱਖ-ਵੱਖ ਤਰ੍ਹਾਂ ਦੇ ਜਾਨਵਰ ਦੇਖੇ ਜਾ ਸਕਦੇ ਹਨ, ਜਿਨ੍ਹਾਂ ਨੂੰ ਦੇਖਣ ਦਾ ਆਪਣਾ ਹੀ ਇੱਕ ਅਨੋਖਾ ਆਨੰਦ ਹੈ, ਜਿਨ੍ਹਂ ਨੂੰ ਦੇਖ ਕੇ ਲੋਕ ਅਕਸਰ ਉਨ੍ਹਾਂ ਨੂੰ ਆਪਣੇ ਕੈਮਰਿਆਂ ਵਿੱਚ ਕੈਦ ਕਰਨਾ ਚਾਹੁੰਦੇ ਹਨ। ਕੁਝ ਲੋਕ ਅਜਿਹੇ ਹਨ ਜੋ ਉਸ ਨਾਲ ਸੈਲਫੀ ਲੈਣ ਲਈ ਬੇਤਾਬ ਰਹਿੰਦੇ ਹਨ। ਹਾਲ ਹੀ 'ਚ ਅਜਿਹੇ ਹੀ ਇੱਕ ਟੂਰਿਸਟ ਦੀ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਲੋਕਾਂ ਦੇ ਦਿਲਾਂ ਦੀ ਧੜਕਣ ਤੇਜ਼ ਕਰ ਰਹੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸੈਲਫੀ ਲਈ ਇੱਕ ਵਿਅਕਤੀ ਆਪਣੀ ਅਤੇ ਆਪਣੇ ਛੋਟੇ ਬੱਚੇ ਦੀ ਜਾਨ ਨੂੰ ਖਤਰੇ 'ਚ ਪਾਉਂਦਾ ਨਜ਼ਰ ਆ ਰਿਹਾ ਹੈ।

ਚਿੜੀਆਘਰ ਦਾ ਦੌਰਾ ਕਰਦੇ ਸਮੇਂ ਕੁਝ ਗੱਲਾਂ ਦਾ ਖਾਸ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਚਿੜੀਆਘਰ ਵਿੱਚ ਵੱਖ-ਵੱਖ ਥਾਵਾਂ 'ਤੇ ਮਹੱਤਵਪੂਰਨ ਨਿਯਮਾਂ ਨਾਲ ਸਬੰਧਤ ਬੋਰਡ ਲਗਾਏ ਜਾਂਦੇ ਹਨ, ਜੋ ਕਿ ਹਰ ਕਿਸੇ ਦੇ ਭਲੇ ਲਈ ਹਨ, ਇਸ ਦੇ ਬਾਵਜੂਦ ਕੁਝ ਲੋਕ ਇਨ੍ਹਾਂ ਨੂੰ ਨਜ਼ਰਅੰਦਾਜ਼ ਕਰਦੇ ਹਨ ਅਤੇ ਨਤੀਜਿਆਂ ਬਾਰੇ ਸੋਚੇ ਬਿਨਾਂ ਜੋਖਮ ਉਠਾਉਣ ਦੀ ਗਲਤੀ ਕਰ ਲੈਂਦੇ ਹਨ, ਪਰ ਇਹ ਖਤਰਨਾਕ ਸਾਬਤ ਹੋ ਸਕਦਾ ਹੈ। ਕੁਝ ਲੋਕ ਹਨ ਜੋ ਆਪਣੇ ਕੰਮਾਂ ਤੋਂ ਨਹੀਂ ਹਟਦੇ।

ਵਾਇਰਲ ਹੋ ਰਹੀ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਜਾਨਵਰਾਂ ਦੇ ਘੇਰੇ 'ਚ ਆਪਣੇ ਬੱਚੇ ਨੂੰ ਗੋਦ 'ਚ ਲੈ ਕੇ ਫੋਟੋ ਖਿਚਵਾਉਣ ਲਈ ਖੜ੍ਹਾ ਹੈ ਪਰ ਅਚਾਨਕ ਗੁੱਸੇ 'ਚ ਆਏ ਹਾਥੀ ਨੇ ਉਸ 'ਤੇ ਪਿੱਛੇ ਤੋਂ ਹਮਲਾ ਕਰ ਦਿੱਤਾ। ਇਸ ਦੌਰਾਨ ਵਾੜ ਦੇ ਬਾਹਰ ਖੜ੍ਹੇ ਲੋਕਾਂ ਨੇ ਇਹ ਦੇਖ ਕੇ ਡਰ ਦੇ ਮਾਰੇ ਚੀਕਾਂ ਮਾਰ ਦਿੱਤੀਆਂ। ਇਸ ਦੌਰਾਨ ਉਹ ਵਿਅਕਤੀ ਕਿਸੇ ਤਰ੍ਹਾਂ ਆਪਣੇ ਬੱਚੇ ਨੂੰ ਲੈ ਕੇ ਚਾਰਦੀਵਾਰੀ ਤੋਂ ਬਾਹਰ ਨਿਕਲ ਜਾਂਦਾ ਹੈ। ਇਸ ਦੌਰਾਨ ਘਬਰਾਹਟ 'ਚ ਉਸ ਦੇ ਹੱਥ ਤੋਂ ਬੱਚਾ ਡਿੱਗ ਗਿਆ, ਜਿਸ ਤੋਂ ਬਾਅਦ ਉਹ ਉਸ ਨੂੰ ਚੁੱਕ ਕੇ ਬਾਹਰ ਆ ਗਿਆ।

ਇਹ ਵੀ ਪੜ੍ਹੋ: Viral Video: ਭਾਰਤ ਦੇ ਇਸ ਅਨੋਖੇ ਸਕੂਲ 'ਚ ਪੈਸੇ ਨਾਲ ਨਹੀਂ ਭਰੀ ਜਾਂਦੀ ਫੀਸ, ਜਮਾਂ ਕਰਵਾਉਣੀਆਂ ਪੈਂਦੀਆਂ ਹਨ 100 ਖਾਲੀ ਪਲਾਸਟਿਕ ਦੀਆਂ ਬੋਤਲਾਂ

ਇਸ ਹੈਰਾਨ ਕਰਨ ਵਾਲੇ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ @crazyclipsonly ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ ਹੈ, 'ਫਾਦਰ ਆਫ ਦਿ ਈਅਰ, ਇੰਸਟਾਗ੍ਰਾਮ ਲਈ ਇੱਕ ਕੂਲ ਤਸਵੀਰ ਲੈ ਕੇ।' ਸਿਰਫ਼ 24 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 72 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ, ਜਦੋਂ ਕਿ ਇਸ ਵੀਡੀਓ ਨੂੰ 9 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। 13 ਸਤੰਬਰ ਨੂੰ ਸ਼ੇਅਰ ਕੀਤੇ ਗਏ ਇਸ ਵੀਡੀਓ 'ਤੇ ਯੂਜ਼ਰਸ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਚੜੀਆਘਰ ਵਿੱਚ ਇੱਕ ਆਮ ਦਿਨ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਭਰਾ ਨੇ ਸੋਚਿਆ ਕਿ ਉਹ ਟਾਰਜ਼ਨ ਹੈ।' ਤੀਜੇ ਯੂਜ਼ਰ ਨੇ ਲਿਖਿਆ, 'ਇਹ ਪਾਗਲਪਨ ਹੈ।'

ਇਹ ਵੀ ਪੜ੍ਹੋ: Viral Video: ਅਸਮਾਨ 'ਚ ਅਜੀਬ ਚੀਜ਼ ਦੇਖ ਕੇ ਹੈਰਾਨ ਰਹਿ ਗਏ ਲੋਕ, ਪੁੱਛਿਆ- ਇਹ ਕੀ ਹੈ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਕਠੂਆ 'ਚ ਫੌਜ ਨੇ ਕੀਤਾ ਐਨਕਾਊਂਟਰ, 3 ਅੱਤਵਾਦੀ ਢੇਰ, 3 ਜਵਾਨ ਹੋਏ ਸ਼ਹੀਦ; ਜ਼ਖਮੀ ਹੋਏ DSP ਨੂੰ ਕੀਤਾ ਏਅਰਲਿਫਟ
ਕਠੂਆ 'ਚ ਫੌਜ ਨੇ ਕੀਤਾ ਐਨਕਾਊਂਟਰ, 3 ਅੱਤਵਾਦੀ ਢੇਰ, 3 ਜਵਾਨ ਹੋਏ ਸ਼ਹੀਦ; ਜ਼ਖਮੀ ਹੋਏ DSP ਨੂੰ ਕੀਤਾ ਏਅਰਲਿਫਟ
ਸਰੀਰ ‘ਚ ਦਿਖਣ ਲੱਗ ਪਏ ਇਹ 5 ਬਦਲਾਅ ਤਾਂ ਸਾਵਧਾਨ! ਜ਼ਰੂਰਤ ਤੋਂ ਵੱਧ ਖਾ ਰਹੇ ਹੋ ਨਮਕ, ਤੁਰੰਤ ਕਰੋ ਸੁਧਾਰ
ਸਰੀਰ ‘ਚ ਦਿਖਣ ਲੱਗ ਪਏ ਇਹ 5 ਬਦਲਾਅ ਤਾਂ ਸਾਵਧਾਨ! ਜ਼ਰੂਰਤ ਤੋਂ ਵੱਧ ਖਾ ਰਹੇ ਹੋ ਨਮਕ, ਤੁਰੰਤ ਕਰੋ ਸੁਧਾਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-03-2025)
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਕਠੂਆ 'ਚ ਫੌਜ ਨੇ ਕੀਤਾ ਐਨਕਾਊਂਟਰ, 3 ਅੱਤਵਾਦੀ ਢੇਰ, 3 ਜਵਾਨ ਹੋਏ ਸ਼ਹੀਦ; ਜ਼ਖਮੀ ਹੋਏ DSP ਨੂੰ ਕੀਤਾ ਏਅਰਲਿਫਟ
ਕਠੂਆ 'ਚ ਫੌਜ ਨੇ ਕੀਤਾ ਐਨਕਾਊਂਟਰ, 3 ਅੱਤਵਾਦੀ ਢੇਰ, 3 ਜਵਾਨ ਹੋਏ ਸ਼ਹੀਦ; ਜ਼ਖਮੀ ਹੋਏ DSP ਨੂੰ ਕੀਤਾ ਏਅਰਲਿਫਟ
ਸਰੀਰ ‘ਚ ਦਿਖਣ ਲੱਗ ਪਏ ਇਹ 5 ਬਦਲਾਅ ਤਾਂ ਸਾਵਧਾਨ! ਜ਼ਰੂਰਤ ਤੋਂ ਵੱਧ ਖਾ ਰਹੇ ਹੋ ਨਮਕ, ਤੁਰੰਤ ਕਰੋ ਸੁਧਾਰ
ਸਰੀਰ ‘ਚ ਦਿਖਣ ਲੱਗ ਪਏ ਇਹ 5 ਬਦਲਾਅ ਤਾਂ ਸਾਵਧਾਨ! ਜ਼ਰੂਰਤ ਤੋਂ ਵੱਧ ਖਾ ਰਹੇ ਹੋ ਨਮਕ, ਤੁਰੰਤ ਕਰੋ ਸੁਧਾਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-03-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-03-2025)
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
Embed widget