ਪੜਚੋਲ ਕਰੋ

Viral Video: ਵਿਅਕਤੀ ਨੇ ਤੌਲੀਆ ਵਾਂਗ ਕਿੰਗ ਕੋਬਰਾ ਨੂੰ ਗਰਦਨ 'ਤੇ ਲਪੇਟਿਆ, ਸੱਪ ਨੇ ਮੂੰਹ ਨਾਲ ਫੜ ਲਏ ਬੁੱਲ੍ਹ

Watch: ਵੀਡੀਓ ਨੂੰ ਦੇਖਣ ਤੋਂ ਬਾਅਦ ਕੁਝ ਲੋਕ ਹੈਰਾਨੀ ਜਤਾਉਂਦੇ ਹੋਏ ਇਸ ਨੂੰ ਖਤਰਨਾਕ ਦੱਸ ਰਹੇ ਹਨ। ਇਸ ਦੇ ਨਾਲ ਹੀ ਕੁਝ ਲੋਕ ਜੀਵਾਂ ਨਾਲ ਅਜਿਹਾ ਵਿਵਹਾਰ ਦੇਖ ਕੇ ਗੁੱਸਾ ਵੀ ਜ਼ਾਹਰ ਕਰ ਰਹੇ ਹਨ।

Viral Video: ਦੁਨੀਆ ਭਰ ਵਿੱਚ ਅਜਿਹੇ ਬਹੁਤ ਸਾਰੇ ਲੋਕ ਹਨ ਜੋ ਸੱਪ ਦਾ ਜ਼ਿਕਰ ਕਰਦੇ ਹੀ ਡਰ ਨਾਲ ਕੰਬਣ ਲੱਗ ਜਾਂਦੇ ਹਨ। ਕਲਪਨਾ ਕਰੋ ਕਿ ਜੇਕਰ ਉਹ ਤੁਰਦੇ ਹੋਏ ਤੁਹਾਡੇ ਸਾਹਮਣੇ ਆ ਜਾਵੇ ਤਾਂ ਕੀ ਹੋਵੇਗਾ, ਯਕੀਨਨ ਕਿਸੇ ਦਾ ਵੀ ਦਿਲ ਦਹਿਲ ਜਾਵੇਗਾ। ਸੋਸ਼ਲ ਮੀਡੀਆ 'ਤੇ ਅਜਿਹੀਆਂ ਵੀਡੀਓਜ਼ ਅਕਸਰ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ 'ਚ ਕੁਝ ਲੋਕ ਸੱਪਾਂ ਨੂੰ ਪਾਲਤੂ ਜਾਨਵਰ ਸਮਝ ਕੇ ਉਨ੍ਹਾਂ ਨਾਲ ਖੇਡਦੇ ਹਨ, ਜਿਸ ਦੇ ਨਤੀਜੇ ਕਈ ਵਾਰ ਬੇਹੱਦ ਖਤਰਨਾਕ ਸਾਬਤ ਹੁੰਦੇ ਹਨ। ਹਾਲ ਹੀ 'ਚ ਇੱਕ ਅਜਿਹੀ ਵੀਡੀਓ ਲੋਕਾਂ ਦੇ ਦਿਲਾਂ ਨੂੰ ਕੰਬਾ ਰਹੀ ਹੈ, ਜਿਸ ਨੂੰ ਦੇਖ ਕੇ ਖੁਦ ਦੀਆਂ ਅੱਖਾਂ 'ਤੇ ਯਕੀਨ ਕਰਨਾ ਮੁਸ਼ਕਿਲ ਹੋ ਜਾਵੇਗਾ। ਵੀਡੀਓ ਨੂੰ ਦੇਖਣ ਤੋਂ ਬਾਅਦ ਕੁਝ ਲੋਕ ਹੈਰਾਨੀ ਜਤਾਉਂਦੇ ਹੋਏ ਇਸ ਨੂੰ ਖਤਰਨਾਕ ਦੱਸ ਰਹੇ ਹਨ। ਇਸ ਦੇ ਨਾਲ ਹੀ ਕੁਝ ਲੋਕ ਜੀਵਾਂ ਨਾਲ ਅਜਿਹਾ ਵਿਵਹਾਰ ਦੇਖ ਕੇ ਗੁੱਸਾ ਵੀ ਜ਼ਾਹਰ ਕਰ ਰਹੇ ਹਨ।

ਵੀਡੀਓ 'ਚ ਇੱਕ ਵਿਅਕਤੀ ਕਿੰਗ ਕੋਬਰਾ ਸੱਪ ਨਾਲ ਖੇਡਦਾ ਦਿਖਾਈ ਦੇ ਰਿਹਾ ਹੈ। ਜਿਵੇਂ ਕਿ ਅਸੀਂ ਸਾਰੇ ਜਾਣਦੇ ਹਾਂ, ਸੱਪਾਂ ਦੀਆਂ ਬਹੁਤ ਸਾਰੀਆਂ ਕਿਸਮਾਂ ਹਨ, ਜਿਨ੍ਹਾਂ ਦੀ ਇੱਕ ਫੂੰਕਾਰ ਨਾਲ ਵਿਅਕਤੀ ਜਾਂ ਜਾਨਵਰ ਕਿਸੇ ਦਾ ਵੀ ਬਚਣਾ ਮੁਸ਼ਕਲ ਹੋ ਜਾਂਦਾ ਹੈ। ਅਜਿਹੇ ਜ਼ਾਲਮ ਜੀਵ ਨਾਲ ਖੇਡਣਾ ਮੌਤ ਨੂੰ ਸੱਦਾ ਦੇਣ ਦੇ ਬਰਾਬਰ ਹੈ। ਵੀਡੀਓ 'ਚ ਵਿਅਕਤੀ ਸੱਪ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕਰ ਰਿਹਾ ਹੈ, ਉਸ ਨੂੰ ਦੇਖ ਕੇ ਲੋਕਾਂ ਨੂੰ ਸੱਪ 'ਤੇ ਤਰਸ ਆ ਰਿਹਾ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਲੋਕ ਵਿਅਕਤੀ ਦੀ ਇਸ ਹਰਕਤ 'ਤੇ ਆਪਣਾ ਗੁੱਸਾ ਜ਼ਾਹਰ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਇੱਕ ਵਿਅਕਤੀ ਨੇ ਆਪਣੇ ਗਲੇ 'ਤੇ ਕੋਬਰਾ ਲਪੇਟ ਲਿਆ ਹੈ। ਫਿਲਹਾਲ, ਇਹ ਵੀਡੀਓ ਕਿੱਥੋਂ ਦਾ ਹੈ, ਇਸ ਬਾਰੇ ਜਾਣਕਾਰੀ ਉਪਲਬਧ ਨਹੀਂ ਹੈ। ਇਸ ਵਾਇਰਲ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ INFO HSE INDONESIA ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ।

ਵੀਡੀਓ ਦੀ ਸ਼ੁਰੂਆਤ 'ਚ ਦੇਖਿਆ ਜਾ ਸਕਦਾ ਹੈ ਕਿ ਕਿਸ ਤਰ੍ਹਾਂ ਆਦਮੀ ਨੇ ਕੋਬਰਾ ਨੂੰ ਆਪਣੇ ਗਲੇ 'ਤੇ ਲਪੇਟਿਆ ਹੋਇਆ ਹੈ। ਇਸ ਨੂੰ ਦੇਖ ਕੇ ਲੱਗਦਾ ਹੈ ਜਿਵੇਂ ਉਸ ਨੇ ਤੌਲੀਆ ਪਾਇਆ ਹੋਇਆ ਹੈ। ਇਸ ਦੌਰਾਨ ਵਿਅਕਤੀ ਜਾਣਬੁੱਝ ਕੇ ਆਪਣੇ ਮੂੰਹ ਨਾਲ ਸੱਪ ਦੇ ਮੂੰਹ ਨੂੰ ਛੂਹਣਾ ਸ਼ੁਰੂ ਕਰ ਦਿੰਦਾ ਹੈ। ਅੱਗੇ ਵੀਡੀਓ 'ਚ ਤੁਸੀਂ ਦੇਖੋਂਗੇ ਕਿ ਸੱਪ ਗੁੱਸੇ 'ਚ ਆ ਕੇ ਵਿਅਕਤੀ ਦੇ ਬੁੱਲ੍ਹਾਂ ਨੂੰ ਆਪਣੇ ਮੂੰਹ ਨਾਲ ਫੜ੍ਹ ਲੈਂਦਾ ਹੈ। ਚਸ਼ਮਾ ਪਹਿਨੇ ਬੰਦੇ ਦੇ ਚਿਹਰੇ 'ਤੇ ਦਰਦ ਦਾ ਮਾਮੂਲੀ ਜਿਹਾ ਜਜ਼ਬਾ ਵੀ ਨਜ਼ਰ ਨਹੀਂ ਆਉਂਦਾ। ਇੰਨਾ ਹੀ ਨਹੀਂ ਵਿਅਕਤੀ ਕੋਬਰਾ ਦੇ ਮੂੰਹ 'ਚ ਆਪਣੀ ਉਂਗਲੀ ਪਾਉਂਦੇ ਵੀ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: Viral Video: ਮਹਿੰਦਰਾ ਸਕਾਰਪੀਓ 'ਚੋਂ ਇੱਕ-ਇੱਕ ਕਰਕੇ ਉਤਰੇ 18 ਲੋਕ, ਵਾਇਰਲ ਵੀਡੀਓ ਦੇਖ ਕੇ ਹੈਰਾਨ ਰਹਿ ਗਏ ਲੋਕ

ਇਸ ਦੌਰਾਨ ਹਿੱਸਦਾ ਹੋਇਆ ਕੋਬਰਾ ਉਸ ਨੂੰ ਜ਼ੋਰ ਨਾਲ ਡੱਸਦਾ ਹੈ, ਪਰ ਪਤਾ ਨਹੀਂ ਉਸ ਵਿਅਕਤੀ ਦੇ ਮਨ ਵਿੱਚ ਕੀ ਪਾਗਲਪਨ ਹੈ। ਇਸ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਨਾਲ ਉਸ ਨੂੰ ਕੋਈ ਫਰਕ ਨਹੀਂ ਪੈਂਦਾ। ਵੀਡੀਓ 'ਤੇ ਯੂਜ਼ਰਸ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ਕੋਬਰਾ ਦਾ ਜ਼ਹਿਰ ਕੱਢ ਦਿੱਤਾ ਗਿਆ ਹੈ, ਇਸ ਲਈ ਇਹ ਆਦਮੀ ਇਸ ਨੂੰ ਆਸਾਨੀ ਨਾਲ ਤਸੀਹੇ ਦੇ ਰਿਹਾ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ, ਇਸ ਵੀਡੀਓ ਨੂੰ ਧਿਆਨ ਨਾਲ ਦੇਖਣ ਤੋਂ ਬਾਅਦ ਮੈਂ ਇੱਕ ਸਰਵੇਖਣ ਕਰਨ ਦਾ ਫੈਸਲਾ ਕੀਤਾ ਹੈ, ਜਿਸ ਦਾ ਵਿਸ਼ਾ ਇਹ ਹੋਵੇਗਾ ਕਿ ਅਸੀਂ ਆਪਣੇ ਬੱਚਿਆਂ ਨੂੰ ਕਿਵੇਂ ਬਚਾਉਂਦੇ ਹਾਂ?

ਇਹ ਵੀ ਪੜ੍ਹੋ: Viral News: ਬੈਂਗਲੁਰੂ ਦੇ ਇਸ ਮਾਲ 'ਚ ਪ੍ਰਤੀ ਘੰਟਾ 1000 ਰੁਪਏ ਲਗਦਾ ਪਾਰਕਿੰਗ ਚਾਰਜ, ਫੋਟੋ ਵਾਇਰਲ

ਟਾਪ ਹੈਡਲਾਈਨ

Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
Embed widget