ਪੜਚੋਲ ਕਰੋ

Shocking News: ਕੰਨਾਂ ਵਿੱਚ ਵਧ ਰਿਹਾ ਸੀ ਮੱਖੀਆਂ ਦਾ ਸਾਰਾ ਟੱਬਰ! ਤੇਜ਼ ਦਰਦ ਤੋਂ ਬਾਅਦ ਹਸਪਤਾਲ ਪਹੁੰਚਿਆ ਵਿਅਕਤੀ, ਡਾਕਟਰਾਂ ਦੇ ਉੱਡ ਗਏ ਹੋਸ਼

Weird: ਇਹ ਗੱਲ ਸੁਣਨ ਵਿੱਚ ਬਹੁਤ ਅਜੀਬ ਅਤੇ ਘਿਣਾਉਣੀ ਹੈ, ਪਰ ਇੱਕ ਮੱਖੀ ਨੇ ਇੱਕ ਵਿਅਕਤੀ ਦੇ ਕੰਨ 'ਚ ਆਪਣਾ ਪੂਰਾ ਪਰਿਵਾਰ ਵਸਾ ਲਿਆ ਸੀ ਅਤੇ ਉਸਨੂੰ ਇਸ ਗੱਲ ਦਾ ਪਤਾ ਵੀ ਨਹੀਂ ਸੀ। ਤੇਜ਼ ਦਰਦ ਤੋਂ ਬਾਅਦ ਡਾਕਟਰ ਨੇ ਇਸ ਰਾਜ਼ ਦਾ ਖੁਲਾਸਾ ਕੀਤਾ

Viral News: ਦੁਨੀਆਂ ਵਿੱਚ ਇੱਕ ਤੋਂ ਵੱਧ ਕੇ ਇੱਕ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਕਈ ਵਾਰ ਅਜਿਹਾ ਕੁਝ ਸੁਣਨ ਨੂੰ ਮਿਲਦਾ ਹੈ ਜਿਸ 'ਤੇ ਯਕੀਨ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਕੁਝ ਅਜਿਹੀ ਹੀ ਅਜੀਬੋ-ਗਰੀਬ ਘਟਨਾ ਸਾਹਮਣੇ ਆਈ ਹੈ, ਜਿਸ 'ਚ ਇੱਕ ਮੱਖੀ ਨੇ ਇੱਕ ਵਿਅਕਤੀ ਦੇ ਕੰਨ 'ਚ ਆਪਣਾ ਪੂਰਾ ਪਰਿਵਾਰ ਵਸਾ ਲਿਆ ਅਤੇ ਉਸ ਨੂੰ ਇਸ ਦਾ ਪਤਾ ਵੀ ਨਹੀਂ ਲੱਗਾ।

ਮਿਰਰ ਦੀ ਰਿਪੋਰਟ ਮੁਤਾਬਕ ਵਾਲਦੇਮੀਰ ਡੇਨਕੇਟੀ ਨਾਂ ਦੇ ਵਿਅਕਤੀ ਨਾਲ ਇਹ ਅਜੀਬ ਘਟਨਾ ਵਾਪਰੀ ਹੈ। ਉਸ ਨੂੰ ਕੰਨ ਵਿੱਚ ਬਹੁਤ ਦਰਦ ਮਹਿਸੂਸ ਹੋ ਰਿਹਾ ਸੀ, ਪਰ ਉਹ ਇਸ ਦਾ ਕਾਰਨ ਨਹੀਂ ਜਾਣ ਸਕਿਆ। ਅਜਿਹੇ 'ਚ ਜਦੋਂ ਉਹ ਡਾਕਟਰ ਕੋਲ ਪਹੁੰਚਿਆ ਤਾਂ ਡਾਕਟਰ ਉਸ ਦੇ ਕੰਨ ਦੇ ਅੰਦਰ ਦੇਖ ਕੇ ਦੰਗ ਰਹਿ ਗਿਆ ਕਿਉਂਕਿ ਉੱਥੇ ਕੁਝ ਹੋਰ ਨਹੀਂ ਸਗੋਂ ਬਲੂਬੋਟਲ ਮੱਖੀਆਂ ਦਾ ਪੂਰੇ ਪਰਿਵਾਰ ਸੀ।

4 ਜੂਨ ਨੂੰ ਬ੍ਰਾਜ਼ੀਲ ਦੇ ਵਸਨੀਕ ਵਾਲਦੇਮੀਰ ਦੇ ਕੰਨ ਵਿੱਚ ਭਿਆਨਕ ਦਰਦ ਹੋ ਰਿਹਾ ਸੀ ਅਤੇ ਉਹ ਸਥਾਨਕ ਐਮਰਜੈਂਸੀ ਵਿੱਚ ਗਿਆ। ਇੱਥੋਂ ਉਸ ਨੂੰ ਕਿਊਆਬਾ ਦੇ ਮਿਊਂਸੀਪਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਹਾਲਾਂਕਿ ਉਸ ਨੂੰ ਇੱਥੇ ਦਾਖਲ ਨਹੀਂ ਕਰਵਾਇਆ ਗਿਆ। ਬਾਅਦ ਵਿੱਚ ਇੱਕ ਪ੍ਰਾਈਵੇਟ ਸਪੈਸ਼ਲਿਸਟ ਨੇ ਦੱਸਿਆ ਕਿ ਉਸ ਦੇ ਕੰਨ ਵਿੱਚ ਨੀਲੀ ਮੱਖੀ ਦਾ ਲਾਰਵਾ ਲਗਾਤਾਰ ਆ ਰਿਹਾ ਹੈ ਅਤੇ ਇਸ ਕਾਰਨ ਉਸ ਨੂੰ ਦਰਦ ਹੋ ਰਿਹਾ ਹੈ। ਇਸ ਦੇ ਲਈ ਇੱਕ ਵਿਸ਼ੇਸ਼ ਸਰਜਰੀ ਦੀ ਲੋੜ ਹੋਵੇਗੀ। ਆਖਰਕਾਰ ਉਸਦਾ ਆਪ੍ਰੇਸ਼ਨ ਕੀਤਾ ਗਿਆ ਅਤੇ ਉਸਦੇ ਕੰਨਾਂ ਵਿੱਚੋਂ ਅਣਗਿਣਤ ਫਲਾਈ ਲਾਰਵੇ ਕੱਢੇ ਗਏ। ਵਾਲਦੇਮੀਰ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦੇ ਪਤੀ ਦਾ ਕੰਨ ਮੱਖੀ ਦੇ ਲਾਰਵੇ ਨਾਲ ਭਰਿਆ ਹੋਇਆ ਸੀ ਅਤੇ ਜਿਵੇਂ-ਜਿਵੇਂ ਉਹ ਬਾਹਰ ਆ ਰਿਹਾ ਸੀ, ਉਸ ਨੂੰ ਦਰਦ ਹੋ ਰਿਹਾ ਸੀ।

ਇਹ ਵੀ ਪੜ੍ਹੋ: Viral Video: ਘੁੰਗਰਾਲੇ ਵਾਲਾਂ 'ਚ ਲੁਕਿਆ ਸੱਪ, ਨੌਜਵਾਨ ਨੇ ਸਿਰ ਨੂੰ ਛੂਹਿਆ ਤੇ...., ਵੀਡੀਓ ਦੇਖ ਕੇ ਕੰਬ ਜਾਏਗੀ ਰੂਹ

ਇਸ ਤੋਂ ਪਹਿਲਾਂ ਪੁਰਤਗਾਲ ਤੋਂ ਵੀ ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਸੀ, ਜਿਸ 'ਚ ਮਾਸ ਖਾਣ ਵਾਲੇ ਕੀੜੇ ਇੱਕ ਵਿਅਕਤੀ ਦੇ ਕੰਨ 'ਚ ਦਾਖਲ ਹੋ ਗਏ ਸਨ ਅਤੇ ਉਹ ਬੇਹੱਦ ਦਰਦ 'ਚ ਸੀ। ਜਦੋਂ ਉਹ ਦਰਦ ਅਤੇ ਖੂਨ ਵਹਿਣ ਦੀ ਸਮੱਸਿਆ ਨੂੰ ਲੈ ਕੇ ਡਾਕਟਰ ਕੋਲ ਗਿਆ ਤਾਂ ਉਸ ਨੂੰ ਇਸ ਅਜੀਬ ਇਨਫੈਕਸ਼ਨ ਬਾਰੇ ਪਤਾ ਲੱਗਾ।

ਇਹ ਵੀ ਪੜ੍ਹੋ: Amazing News: ਇਸ 14 ਸਾਲ ਦੇ ਲੜਕੇ ਵੱਲ ਆਕਰਸ਼ਿਤ ਹੋਏ ਐਲੋਨ ਮਸਕ! ਪ੍ਰਤਿਭਾ ਨੂੰ ਵੇਖਦੇ ਹੋਏ SpaceX ਵਿੱਚ ਨੌਕਰੀ ਦੀ ਕੀਤੀ ਪੇਸ਼ਕਸ਼

ਟਾਪ ਹੈਡਲਾਈਨ

Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
ਵੱਡਾ ਸਿਆਸੀ ਧਮਾਕਾ, 2 ਸੀਨੀਅਰ ਆਗੂ 'ਭਾਜਪਾ' 'ਚ ਹੋਏ ਸ਼ਾਮਲ, ਜਾਣੋ ਕਿਸ ਪਾਰਟੀ ਨਾਲ ਹੋਇਆ ਖੇਲਾ?
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਨਵੰਬਰ 2026
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Embed widget