ਪੜਚੋਲ ਕਰੋ

ਮੁਹੱਬਤ ਲਈ 52 ਸਾਲ ਦਾ ਜੋੜਾ ਪਾਊਂਦਾ ਇੱਕੋ ਰੰਗ ਦੇ ਕੱਪੜੇ

1/5
2/5
ਐਂਥਨੀ ਇੱਕ ਕਲਾਕਾਰ ਹੈ, ਜੋ ਕਿ ਨਿਊਯਾਰਕ 'ਚ ਰਹਿੰਦਾ ਹੈ। ਮਹਿਜ਼ 15 ਸਾਲ ਦੀ ਛੋਟੀ ਜਿਹੀ ਉਮਰ 'ਚ ਉਸ ਨੇ ਪੌਪ ਸੰਗੀਤ ਰਿਕਾਰਡਿੰਗ ਕੀਤੀ ਅਤੇ ਉਸ ਦੇ ਲੱਖਾਂ ਚਾਹੁਣ ਵਾਲੇ ਹਨ।

3/5
ਐਂਥਨੀ ਨੇ ਆਪਣੇ ਦਾਦਾ-ਦਾਦੀ ਨੂੰ ਵੀ ਇਸ ਬਾਰੇ ਦੱਸਿਆ ਕਿ ਉਨ੍ਹਾਂ ਨੂੰ ਦੁਨੀਆ ਭਰ 'ਚ ਲੋਕ ਕਿੰਨਾ ਪਸੰਦ ਕਰ ਰਹੇ ਹਨ। ਐਂਥਨੀ ਦੇ ਦਾਦਾ-ਦਾਦੀ ਦੇ ਪਿਆਰ ਨੂੰ ਦੇਖ ਕੇ ਹਰ ਕੋਈ ਹੈਰਾਨੀ ਹੀ ਜ਼ਾਹਿਰ ਕਰੇਗਾ। ਅੱਜ ਦੇ ਤਕਨਾਲੋਜੀ ਦੇ ਜ਼ਮਾਨੇ 'ਚ ਫੇਸ ਬੁੱਕ ਅਤੇ ਫ਼ੋਨ 'ਤੇ ਹੋਏ ਪਿਆਰ ਦੀ ਉਮਰ ਜ਼ਿਆਦਾ ਨਹੀਂ ਹੁੰਦੀ। ਇਹ ਹੀ ਕਾਰਨ ਹੈ ਕਿ ਜ਼ਿੰਦਗੀ ਭਰ ਦਾ ਸਾਥ ਅਤੇ ਪਿਆਰ ਦੇਖਣ ਨੂੰ ਨਹੀਂ ਮਿਲਦਾ।

4/5
ਐਂਥਨੀ ਨੇ ਆਪਣੇ ਦਾਦਾ-ਦਾਦੀ ਦੀਆਂ ਕੁੱਝ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਹਨ। ਟਵਿੱਟਰ 'ਤੇ ਇਹ ਤਸਵੀਰਾਂ ਵਾਇਰਲ ਹੋ ਗਈਆਂ ਅਤੇ ਲੋਕਾਂ ਨੂੰ ਬੇਹੱਦ ਪਸੰਦ ਆ ਗਈਆਂ। ਐਂਥਨੀ ਦੇ ਟਵੀਟ ਨੂੰ ਤਕਰੀਬਨ 80,000 ਲੋਕਾਂ ਨੇ ਲਾਈਕ ਕੀਤਾ।

5/5
ਵਾਸ਼ਿੰਗਟਨ— ਦੁਨੀਆ 'ਚ ਕੁੱਝ ਲੋਕ ਅਜਿਹੇ ਵੀ ਹਨ, ਜੋ ਜ਼ਿੰਦਗੀ ਹੀ ਨਹੀਂ ਆਪਣੇ ਪਿਆਰ ਨੂੰ ਵੀ ਹੋਰ ਰੋਜ਼ ਜਿਊਦੇ ਹਨ। ਇਹ ਕਹਿਣਾ ਗ਼ਲਤ ਨਹੀਂ ਹੋਵੇਗਾ ਕਿ ਜੋੜੀਆਂ ਰੱਬ ਹੀ ਬਣਾਉਂਦਾ ਹੈ। ਅਜਿਹਾ ਹੀ ਇੱਕ ਜੋੜਾ ਹੈ, ਐਂਥਨੀ ਗੈਰੀਜੁਏਲਾ ਦੇ ਦਾਦਾ-ਦਾਦੀ ਦਾ। ਉਹ ਦੋਵੇਂ 52 ਸਾਲ ਤੋਂ ਵਿਆਹ ਦੇ ਬੰਧਨ 'ਚ ਬੱਝੇ ਹਨ। ਉਨ੍ਹਾਂ ਬਾਰੇ ਖ਼ਾਸ ਗੱਲ ਇਹ ਹੈ ਕਿ ਉਹ ਹਰ ਰੋਜ਼ ਇੱਕੋ ਰੰਗ ਦੇ ਕੱਪੜੇ ਮਿਲਾ ਕੇ ਪਹਿਨਦੇ ਹਨ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

Embed widget