ਪੜਚੋਲ ਕਰੋ

ਬੰਦੇ ਨੇ 55 ਲੱਖ ਰੁਪਏ ਖ਼ਰਚ ਕਰਕੇ ਵਧਾਈ ਲੰਬਾਈ, ਜਾਣੋ ਕਿਵੇਂ

ਅਮਰੀਕਾ ਵਿੱਚ ਇੱਕ ਵਿਅਕਤੀ ਨੇ ਆਪਣੇ ਸਰੀਰ ਦੀ ਲੰਬਾਈ ਵਧਾਉਣ ਲਈ ਕਾਸਮੈਟਿਕ ਸਰਜਰੀ ਦਾ ਸਹਾਰਾ ਲਿਆ। ਇਸ ਵਿਅਕਤੀ ਨੇ 5 ਫੁੱਟ 11 ਇੰਚ ਤੋਂ 6 ਫੁੱਟ 1 ਇੰਚ ਤੱਕ ਲੰਬਾਈ ਵਧਾਉਣ ਲਈ ਕਾਸਮੈਟਿਕ ਸਰਜਰੀ ਕਰਵਾਈ ਹੈ। ਇਸ ਲਈ ਉਸ ਨੇ ਲਗਪਗ 55 ਲੱਖ ਰੁਪਏ ਖਰਚ ਕੀਤੇ ਹਨ।

ਵਾਸ਼ਿੰਗਟਨ: ਹਰ ਕੋਈ ਚਾਹੁੰਦਾ ਹੈ ਕਿ ਉਸ ਦਾ ਕੱਦ-ਕਾਠ ਸੋਹਣਾ ਹੋਵੇ ਤੇ ਉਹ ਵੱਖਰਾ ਤੇ ਵਧੀਆ ਲੱਗੇ। ਆਪਣੇ ਆਪ ਨੂੰ ਦੂਜਿਆਂ ਨਾਲੋਂ ਸੁੰਦਰ ਤੇ ਵਧੀਆ ਬਣਾਉਣ ਲਈ ਲੋਕ ਕੁਝ ਵੀ ਕਰਦੇ ਹਨ। ਬਹੁਤ ਸਾਰੇ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਦੀ ਲੰਬਾਈ ਵਧੀਆ ਹੋਵੇ। ਇਸ ਲਈ, ਉਹ ਕਈ ਤਰ੍ਹਾਂ ਦੇ ਇਲਾਜ ਤੇ ਸਰਜਰੀ ਕਰਾਉਂਦੇ ਹਨ। ਅਮਰੀਕਾ ਵਿੱਚ ਇੱਕ ਅਜਿਹੇ ਵਿਅਕਤੀ ਨੇ ਆਪਣੇ ਸਰੀਰ ਦੀ ਲੰਬਾਈ ਵਧਾਉਣ ਲਈ ਕਾਸਮੈਟਿਕ ਸਰਜਰੀ ਦਾ ਸਹਾਰਾ ਲਿਆ ਜਿਸ ਕਾਰਨ ਉਹ ਸੁਰਖੀਆਂ 'ਚ ਆ ਗਿਆ ਹੈ। ਇਸ ਵਿਅਕਤੀ ਨੇ 5 ਫੁੱਟ 11 ਇੰਚ ਤੋਂ 6 ਫੁੱਟ 1 ਇੰਚ ਤੱਕ ਲੰਬਾਈ ਵਧਾਉਣ ਲਈ ਕਾਸਮੈਟਿਕ ਸਰਜਰੀ ਕਰਵਾਈ ਹੈ ਤੇ ਇਸ ਲਈ ਉਸ ਨੇ ਲਗਪਗ 55 ਲੱਖ ਰੁਪਏ ਖ਼ਰਚ ਕੀਤੇ ਹਨ।
ਡੇਲੀ ਮੇਲ ਦੀ ਖ਼ਬਰ ਮੁਤਾਬਕ ਟੈਕਸਾਸ ਦੇ ਡਲਾਸ ਅਲਫੋਂਸੋ ਫਲੋਰੇਸ ਹਮੇਸ਼ਾਂ ਆਪਣੀ ਲੰਬਾਈ ਵਧਾਉਣਾ ਚਾਹੁੰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਅਲਫੋਂਸੋ ਬਚਪਨ ਤੋਂ ਹੀ ਆਪਣੇ ਸਰੀਰ ਦੀ ਲੰਬਾਈ ਵਧਾਉਣਾ ਚਾਹੁੰਦਾ ਸੀ। ਉਧਰ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਦੇ ਇਨਕਾਰ ਕਰਨ ਦੇ ਬਾਵਜੂਦ, ਅਲਫੋਂਸੋ ਨੇ ਉਸ ਦੇ ਪੈਰਾਂ 'ਤੇ ਸਰਜਰੀ ਕਰਵਾਈ ਅਤੇ ਉਸਦੀ ਲੰਬਾਈ 6 ਫੁੱਟ ਤੋਂ ਉੱਪਰ ਕਰ ਦਿੱਤੀ ਗਈ। ਡਾ. ਦੇਬੀਪ੍ਰਸ਼ਾਦ ਨੇ ਯਾਹੂ ਲਾਈਫਸਟਾਈਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲਿਮਬਪਲਾਸਟਿਕਸ ਕਾਸਮੈਟਿਕ ਅੰਗ-ਲੰਬਾਈ ਵਿਧੀ ਇੱਕ ਸਰਜਰੀ ਹੈ ਜਿਸ ਵਿੱਚ ਫੀਮਰ (ਪੱਟ ਦੀ ਹੱਡੀ) ਜਾਂ ਟੀਬੀਆ (ਹੇਠਲੇ ਪੈਰ ਦੀ ਹੱਡੀ) ਨੂੰ ਲੰਬਾ ਕੀਤਾ ਜਾਂਦਾ ਹੈ। ਇਸ ਪ੍ਰਕਿਰਿਆ ਨਾਲ ਇੱਕ ਵਿਅਕਤੀ ਦੀ ਲੰਬਾਈ ਲਗਪਗ 6 ਇੰਚ ਤੱਕ ਵਧਾਈ ਜਾ ਸਕਦੀ ਹੈ।

ਇਹ ਵੀ ਪੜ੍ਹੋਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਗੇੜ 'ਚ ਪੀਐਮ ਮੋਦੀ ਸਣੇ ਸਾਰੇ ਮੰਤਰੀ ਲਵਾਉਣਗੇ ਟੀਕਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget