ਪੜਚੋਲ ਕਰੋ

McDonald’s free food: Mcdonald's ‘ਚ ਤੁਸੀਂ ਵੀ ਹਾਸਲ ਕਰ ਸਕਦੇ ਹੋ ਫਰੀ ਖਾਣਾ, ਫੂਡ ਚੈਨ ਦੇ ਵਰਕਰ ਨੇ ਸ਼ੇਅਰ ਕੀਤਾ ਸੀਕ੍ਰੇਟ, ਇੱਥੇ ਜਾਣੋ

ਕਰਮਚਾਰੀ ਨੇ ਕਿਹਾ ਅਸੀਂ ਵੀ ਇਨਸਾਨ ਹਾਂ ਤੇ ਕਿਸੇ ਨੂੰ ਵੀ ਪਸੰਦ ਨਹੀਂ ਹੁੰਦਾ ਜਦੋਂ ਕੋਈ ਹੋਰ ਆਉਂਦਾ ਹੈ ਤੇ ਸਾਡੀ ਉਪਰ ਚੀਕਦਾ ਹੈ। ਅਸੀਂ ਸਮਝ ਸਕਦੇ ਹਾਂ ਕਿ ਤੁਸੀਂ ਇੰਨੇ ਹਤਾਸ਼ ਤੇ ਗੁੱਸੇ ਵਿੱਚ ਕਿਉਂ ਹੋ।

ਨਵੀਂ ਦਿੱਲੀ: ਪਿਛਲੇ ਦਿਨੀਂ ਫਾਸਟ ਫੂਡ ਚੇਨ ਦੇ ਵਰਕਰ ਆਪਣੀ ਕੰਪਨੀਆਂ ਦੇ ਸੀਕ੍ਰੇਟ ਨੂੰ ਟਿੱਕਟੌਕ ਤੇ ਯੂਟਿਊਬ ਵਰਗੇ ਪਲੇਟਫਾਰਮਾਂ ‘ਤੇ ਸ਼ੇਅਰ ਕਰਦੇ ਨਜ਼ਰ ਆ ਰਹੇ ਹਨ। ਕੁਝ ਸਮਾਂ ਪਹਿਲਾਂ ਕੇਐਫਸੀ ਦੇ ਇੱਕ ਕਰਮਚਾਰੀ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਸੀ ਕਿ ਇਸ ਕੰਪਨੀ ਦੀ ਚਿਕਨ ਗ੍ਰੇਵੀ ਕਿਵੇਂ ਬਣਦੀ ਹੈ। ਹੁਣ ਮੈਕਡੋਨਲਸ ਦੇ ਕਰਮਚਾਰੀ ਨੇ ਵੀਡੀਓ ਸ਼ੇਅਰ ਕੀਤਾ ਹੈ ਜੋ ਕਾਫੀ ਟ੍ਰੈਂਡ ਕਰ ਰਿਹਾ ਹੈ। ਇਸ ਔਰਤ ਨੇ ਇੱਕ ਵੀਡੀਓ ਦੀ ਮਦਦ ਨਾਲ ਦੱਸਿਆ ਹੈ ਕਿ ਕਿਵੇਂ ਤੁਸੀਂ ਮੈਕਡੋਨਲਸ ਜਾ ਕੇ ਮੁਫਤ ਖਾਣੇ ਦਾ ਅਨੰਦ ਲੈ ਸਕਦੇ ਹੋ। ਬੈਨੀਤਾ ਜਦਾਹ ਨਾਂ ਦੀ ਇਹ ਕਰਮਚਾਰੀ ਮੈਕਡੋਨਲਜ਼ ਦੀ ਅਮਰੀਕੀ ਸ਼ਾਖਾ ਵਿੱਚ ਕੰਮ ਕਰਦੀ ਹੈ ਤੇ ਇਸ ਵੀਡੀਓ ਨੂੰ ਹੁਣ ਤੱਕ 30,000 ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। McDonald’s free food: Mcdonald's ‘ਚ ਤੁਸੀਂ ਵੀ ਹਾਸਲ ਕਰ ਸਕਦੇ ਹੋ ਫਰੀ ਖਾਣਾ, ਫੂਡ ਚੈਨ ਦੇ ਵਰਕਰ ਨੇ ਸ਼ੇਅਰ ਕੀਤਾ ਸੀਕ੍ਰੇਟ, ਇੱਥੇ ਜਾਣੋ ਇਹ ਔਰਤ ਆਪਣੀ ਵੀਡੀਓ ਵਿਚ ਕਹਿੰਦੀ ਹੈ ਕਿ ਮੰਨ ਲਓ ਕਿ ਮੈਕਡੋਨਲਡਜ਼ ਨੇ ਤੁਹਾਡੇ ਆਰਡਰ ‘ਚ ਗਲਤੀ ਕੀਤੀ ਹੈ ਤੇ ਆਰਡਰ ਮਿਲਣ ‘ਚ ਬਹੁਤ ਦੇਰੀ ਹੋ ਰਹੀ ਹੈ ਤਾਂ ਇਸ ਲਈ ਕਰਮਚਾਰੀਆਂ 'ਤੇ ਗੁੱਸੇ ਦੀ ਬਜਾਏ, ਤੁਸੀਂ ਸਿੱਧੇ ਕਾਉਂਟਰ 'ਤੇ ਆ ਸਕਦੇ ਹੋ ਤੇ ਆਪਣੇ ਆਰਡਰ ਬਾਰੇ ਗੱਲ ਕਰ ਸਕਦੇ ਹੋ ਤੇ ਯਕੀਨ ਕਰੋ ਜੇ ਕੰਪਨੀ ਦੀ ਗਲਤੀ ਹੈ, ਤਾਂ ਅਸੀਂ ਤੁਹਾਨੂੰ ਰਿਫੰਡ ਕਰਾਂਗੇ। ਬੇਨੀਤਾ ਦੀ ਇਹ ਵੀਡੀਓ ਬਹੁਤ ਟ੍ਰੈਂਡ ਕਰ ਰਹੀ ਹੈ ਤੇ ਮੈਕਡੋਨਲਜ਼ ਵਿਖੇ ਕੰਮ ਕਰਨ ਵਾਲੇ ਬਹੁਤ ਸਾਰੇ ਕਰਮਚਾਰੀ ਵੀ ਇਸ ਨਾਲ ਸਹਿਮਤ ਹੋਏ ਹਨ। ਇਕ ਵਿਅਕਤੀ ਨੇ ਲਿਖਿਆ ਕਿ ਉਹ ਮੈਕਡੋਨਲਜ਼ ਵਿਚ ਕੰਮ ਕਰਦਾ ਹੈ ਤੇ ਇਹ ਸੱਚ ਹੈ। ਉਧਰ ਇੱਕ ਹੋਰ ਵਿਅਕਤੀ ਨੇ ਕਿਹਾ ਕਿ ਅਜਿਹਾ ਹੁੰਦਾ ਹੈ। ਮੈਂ ਦੋ ਵਾਰ ਕੋਸ਼ਿਸ਼ ਕੀਤੀ ਹੈ ਤੇ ਇਹ ਦੋਵੇਂ ਵਾਰ ਹੋਇਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget