ਪੜਚੋਲ ਕਰੋ

ਭੂਰੇ ਚਾਹਵਾਲੇ ਦਾ ਦਾਅਵਾ, 10 ਰੁਪਏ ਦੀ ਚਾਹ ਕਰ ਸਕਦੀ ਕੋਰੋਨਾ ਤੋਂ ਬਚਾਅ

ਦੇਸ਼ ਅਤੇ ਵਿਸ਼ਵ ਵਿੱਚ ਫੈਲੇ ਕੋਰੋਨਾ ਦੇ ਕਹਿਰ ਦੇ ਵਿਚਕਾਰ ਕਈ ਤਰ੍ਹਾਂ ਦੇ ਦਾਅਵੇ ਵੀ ਹੁੰਦੇ ਹਨ। ਐਸਾ ਹੀ ਇੱਕ ਦਾਅਵਾ ਮੇਰਠ ਦੇ ਇੱਕ ਸ਼ਖਸ ਨੇ ਵੀ ਕੀਤਾ ਹੈ।

ਮੇਰਠ: ਦੇਸ਼ ਅਤੇ ਵਿਸ਼ਵ ਵਿੱਚ ਫੈਲੇ ਕੋਰੋਨਾ ਦੇ ਕਹਿਰ ਦੇ ਵਿਚਕਾਰ ਕਈ ਤਰ੍ਹਾਂ ਦੇ ਦਾਅਵੇ ਵੀ ਹੁੰਦੇ ਹਨ। ਐਸਾ ਹੀ ਇੱਕ ਦਾਅਵਾ ਮੇਰਠ ਦੇ ਇੱਕ ਸ਼ਖਸ ਨੇ ਵੀ ਕੀਤਾ ਹੈ। ਮੇਰਠ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਵਾਲੀ ਚਾਹ 10 ਰੁਪਏ ਵਿੱਚ ਵੇਚੀ ਜਾ ਰਹੀ ਹੈ। ਇਹ ਚਾਹ ਮੇਰਠ ਕੁਲੈਕਟ੍ਰੇਟ ਵਿੱਚ ਵੇਚੀ ਜਾ ਰਹੀ ਹੈ। ਲੋਕ ਇਹ ਚਾਹ ਪੀ ਵੀ ਰਹੇ ਹਨ। ਦਰਅਸਲ ਮੇਰਠ ਦਾ ਇੱਕ ਸ਼ਖਸ ਭੂਰੇ ਭਾਈ ਲੈਮਨ ਟੀ ਵੇਚ ਕਿ ਇਹ ਦਾਅਵਾ ਕਰ ਰਿਹਾ ਹੈ ਕਿ ਉਸਦੀ ਇਹ ਚਾਹ ਕੋਰੋਨਾ ਤੋਂ ਲੋਕਾਂ ਦਾ ਬਚਾਅ ਕਰੇਗੀ ਅਤੇ ਸਿਰਫ 10 ਰੁਪਏ 'ਚ ਉਪਲੱਬਧ ਹੈ। ਚਾਹ ਵੇਚਣ ਵਾਲੇ ਭੂਰੇ ਭਾਈ ਦਾਅਵਾ ਕਰਦਾ ਹੈ ਕਿ ਇਸ ਚਾਹ ਵਿਚਲੇ ਮਸਾਲੇ ਅਤੇ ਨਿੰਬੂ ਕੋਰੋਨਾ ਵਾਇਰਸ ਦੇ ਹਮਲਾ ਨੂੰ ਰੋਕ ਸਕਦੇ ਹਨ। ਇਹੀ ਕਾਰਨ ਹੈ ਕਿ ਲੋਕ ਉਨ੍ਹਾਂ ਕੋਲ ਆ ਰਹੇ ਹਨ। ਭੂਰੇ ਭਾਈ ਦਾ ਕਹਿਣਾ ਹੈ ਕਿ ਉਸ ਦੀ ਚਾਹ ਬਹੁਤ ਖਾਸ ਹੈ। ਇਸ ਵਿੱਚ ਨਿੰਬੂ, ਚਾਹ ਪੱਤੀ, ਤੇਜ਼ ਪੱਤਾ, ਇਲਾਇਚੀ, ਅਦਰਕ ਅਤੇ ਮਸਾਲਾ ਹੁੰਦਾ ਹੈ ਜੋ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ।ਇਹ ਚਾਹ ਕੋਰੋਨਾ ਤੋਂ ਵੀ ਬਚਾਅ ਕਰਦੀ ਹੈ। ਹੁਣ ਇਹ ਦਾਅਵਾ ਕਿੰਨਾਂ ਸੱਚ ਹੈ ਇਹ ਤਾਂ ਨਹੀਂ ਪਤਾ, ਪਰ ਕੋਰੋਨਾ ਦੇ ਨਾਮ ਕਾਰਨ ਭੂਰੇ ਦੀ ਚਾਹ ਦੀ ਵਿਕਰੀ ਵੱਧ ਗਈ ਹੈ। ਕੋਰੋਨਾ ਵਾਇਰਸ ਦੀ ਦਹਿਸ਼ਤ ਵਿਸ਼ਵ ਭਰ ਵਿੱਚ ਫੈਲੀ ਹੋਈ ਹੈ। ਕੋਰੋਨਾ ਵਾਇਰਸ ਦਾ ਅਜੇ ਤੱਕ ਕੋਈ ਇਲਾਜ ਨਹੀਂ ਮਿਲਿਆ ਹੈ। ਇਸਦਾ ਫਾਇਦਾ ਉਠਾਉਂਦਿਆਂ, ਲੋਕ ਗੁੰਮਰਾਹਕੁੰਨ ਜਾਣਕਾਰੀ ਫੈਲਾ ਰਹੇ ਹਨ ਅਤੇ ਝੂਠੇ ਦਾਅਵੇ ਕਰ ਰਹੇ ਹਨ। ਹਾਲ ਹੀ ਵਿੱਚ ਲਖਨਉ ਵਿੱਚ, ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜੋ 11 ਰੁਪਏ ਦੀ ਇੱਕ ਤਾਜ਼ੀ ਦੇ ਨਾਲ ਕੋਰੋਨਾ ਵਾਇਰਸ ਦਾ ਇਲਾਜ਼ ਕਰਨ ਦਾ ਦਾਅਵਾ ਕਰ ਰਿਹਾ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 

Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?

Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ

 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ
 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 
 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 
ਪਤੀ ਨੂੰ ਹਨੀਮੂਨ ਵਾਲੀ ਰਾਤ ਨੂੰ ਹੋ ਗਿਆ ਬੁਖਾਰ , ਅਦਾਕਾਰਾ ਨੇ ਉਡਾਇਆ ਮਜ਼ਾਕ

US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 

Death: ਸੰਗੀਤ ਜਗਤ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦੀ ਮੌਤ ਨਾਲ ਪਰਿਵਾਰ ਸਣੇ ਪ੍ਰਸ਼ੰਸਕਾਂ ਨੂੰ ਲੱਗਿਆ ਡੂੰਘਾ ਸਦਮਾ...

 Assam Opinion Poll 2026 : ਅਸਾਮ 'ਚ ਕਾਂਗਰਸ ਕਰੇਗੀ ਵਾਪਸੀ ਜਾਂ ਫਿਰ ਭਾਜਪਾ ਮਾਰੇਗੀ ਬਾਜ਼ੀ ? ਜਾਣੋ ਓਪੀਨੀਅਨ ਪੋਲ ਕੀ ਕਹਿੰਦਾ 

Embed widget