ਪੜਚੋਲ ਕਰੋ

'ਬਗੈਰ ਕੁਝ ਕੀਤੇ' 5 ਹਜ਼ਾਰ ਰੁਪਏ ਹਰ ਘੰਟੇ ਕਮਾਉਂਦਾ ਇਹ ਸ਼ਖ਼ਸ, ਤੁਸੀਂ ਵੀ ਪੈਸਾ ਕਮਾਉਣ ਦਾ ਇਹ ਤਰੀਕਾ ਜਾਣ ਕੇ ਰਹਿ ਜਾਓਗੇ ਹੈਰਾਨ

ਸ਼ੋਜੀ ਮੋਰੀਮੋਟੋ ਜਾਪਾਨ ਦੇ ਟੋਕੀਓ 'ਚ ਅਜਿਹੇ ਲੋਕਾਂ ਨਾਲ ਸਮਾਂ ਬਿਤਾਉਂਦੇ ਹਨ ਜੋ ਆਪਣੇ ਆਪ ਨੂੰ ਇਕੱਲੇਪਣ ਦਾ ਸ਼ਿਕਾਰ ਸਮਝਦੇ ਹਨ। ਸ਼ੋਜੀ ਮੋਰੀਮੋਟੋ ਅਜਿਹੇ ਲੋਕਾਂ ਨਾਲ ਸਮਾਂ ਬਿਤਾਉਣ ਦੇ ਹਰ ਘੰਟੇ ਲਈ 10 ਹਜ਼ਾਰ ਯੇਨ ਲੈਂਦਾ ਹੈ।

Meet this Japanese man who gets paid to 'do nothing': ਜਾਪਾਨ ਦੁਨੀਆ ਦਾ ਸਭ ਤੋਂ ਅਨੋਖਾ ਦੇਸ਼ ਹੈ। ਇੱਥੋਂ ਅਜਿਹੀਆਂ ਗੱਲਾਂ ਸਾਹਮਣੇ ਆਉਂਦੀਆਂ ਹਨ, ਜੋ ਦੁਨੀਆ ਨੂੰ ਹੈਰਾਨ ਕਰ ਦਿੰਦੀਆਂ ਹਨ। ਜਾਪਾਨ ਤੋਂ ਹੀ ਇੱਕ ਖ਼ਬਰ ਸਾਹਮਣੇ ਆਈ ਹੈ ਕਿ ਇੱਥੋਂ ਦਾ ਸ਼ੋਜੀ ਮੋਰੀਮੋਟੋ ਬਗੈਰ ਕੁਝ ਕੀਤੇ ਹਰ ਘੰਟੇ 5 ਹਜ਼ਾਰ ਰੁਪਏ ਕਮਾ ਲੈਂਦਾ ਹੈ। ਅਜਿਹਾ ਨਹੀਂ ਹੈ ਕਿ ਸ਼ੋਜੀ ਮੋਰੀਮੋਟੋ ਕੁਝ ਨਹੀਂ ਕਰਦਾ, ਹਾਲਾਂਕਿ ਉਸ ਦਾ ਕੰਮ ਅਜਿਹਾ ਹੈ ਕਿ ਲੋਕ ਇਸ ਨੂੰ ਕੰਮ ਨਹੀਂ ਸਮਝਦੇ।

ਦਰਅਸਲ, ਸ਼ੋਜੀ ਮੋਰੀਮੋਟੋ ਜਾਪਾਨ ਦੇ ਟੋਕੀਓ 'ਚ ਅਜਿਹੇ ਲੋਕਾਂ ਨਾਲ ਸਮਾਂ ਬਿਤਾਉਂਦੇ ਹਨ ਜੋ ਆਪਣੇ ਆਪ ਨੂੰ ਇਕੱਲੇਪਣ ਦਾ ਸ਼ਿਕਾਰ ਸਮਝਦੇ ਹਨ। ਹਾਲਾਂਕਿ ਇਸ ਦੇ ਲਈ ਉਹ ਹਰ ਘੰਟੇ ਚਾਰਜ ਕਰਦਾ ਹੈ। ਸ਼ੋਜੀ ਮੋਰੀਮੋਟੋ ਅਜਿਹੇ ਲੋਕਾਂ ਨਾਲ ਸਮਾਂ ਬਿਤਾਉਣ ਦੇ ਹਰ ਘੰਟੇ ਲਈ 10 ਹਜ਼ਾਰ ਯੇਨ ਲੈਂਦਾ ਹੈ, ਜੇਕਰ ਇਸ ਨੂੰ ਭਾਰਤੀ ਰੁਪਏ 'ਚ ਬਦਲਿਆ ਜਾਵੇ ਤਾਂ ਇਹ ਲਗਭਗ 5633 ਰੁਪਏ ਹੋਵੇਗਾ।

ਰਾਇਟਰਜ਼ 'ਚ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਸ਼ੋਜੀ ਮੋਰੀਮੋਟੋ ਨੇ ਪਿਛਲੇ 4 ਸਾਲਾਂ 'ਚ ਲਗਭਗ 4 ਹਜ਼ਾਰ ਸੈਸ਼ਨ ਕੀਤੇ ਹਨ। ਆਪਣੇ ਕੰਮ ਬਾਰੇ ਸ਼ੋਜੀ ਮੋਰੀਮੋਟੋ ਦਾ ਕਹਿਣਾ ਹੈ ਕਿ ਜੇਕਰ ਸਹੀ ਤਰੀਕੇ ਨਾਲ ਦੇਖਿਆ ਜਾਵੇ ਤਾਂ ਮੈਂ ਆਪਣੇ ਆਪ ਨੂੰ ਅਜਿਹੇ ਲੋਕਾਂ ਨੂੰ ਕਿਰਾਏ 'ਤੇ ਦਿੰਦਾ ਹਾਂ ਜੋ ਮੇਰੇ ਨਾਲ ਸਮਾਂ ਬਿਤਾਉਣਾ ਚਾਹੁੰਦੇ ਹਨ ਅਤੇ ਆਪਣੇ ਦੁੱਖ-ਦਰਦ ਮੇਰੇ ਨਾਲ ਸਾਂਝੇ ਕਰਨਾ ਚਾਹੁੰਦੇ ਹਨ। ਸ਼ੋਜੀ ਮੋਰੀਮੋਟੋ ਨੇ ਕਿਹਾ ਕਿ ਮੈਨੂੰ ਇੱਕ ਵਿਅਕਤੀ ਵੱਲੋਂ ਕਿਰਾਏ 'ਤੇ ਲਿਆ ਗਿਆ ਸੀ। ਉਸ ਨੇ ਮੈਨੂੰ ਕੁੱਲ 270 ਵਾਰ ਕਿਰਾਏ 'ਤੇ ਲਿਆ।

ਹਾਲਾਂਕਿ ਸ਼ੋਜੀ ਮੋਰੀਮੋਟੋ ਦਾ ਕਹਿਣਾ ਹੈ ਕਿ ਉਹ ਆਪਣੇ ਕੰਮ 'ਚ ਕੁਝ ਨਿਯਮਾਂ ਦੀ ਪਾਲਣਾ ਵੀ ਕਰਦਾ ਹੈ, ਜਿਨ੍ਹਾਂ ਵਿੱਚੋਂ ਇੱਕ ਇਹ ਹੈ ਕਿ ਉਹ ਕਿਸੇ ਨਾਲ ਆਪਣੇ ਸ਼ਹਿਰ ਤੋਂ ਦੂਰ ਨਹੀਂ ਜਾਂਦਾ। ਉਸ ਨੇ ਦੱਸਿਆ ਕਿ ਇਕ ਵਾਰ ਉਸ ਨੂੰ ਕਿਰਾਏ 'ਤੇ ਕੰਬੋਡੀਆ ਜਾਣ ਲਈ ਕਿਹਾ ਗਿਆ, ਪਰ ਉਸ ਨੇ ਇਨਕਾਰ ਕਰ ਦਿੱਤਾ। ਇਸ ਦੇ ਨਾਲ ਹੀ ਸ਼ੋਜੀ ਮੋਰੀਮੋਟੋ ਆਪਣੇ ਕਿਸੇ ਗਾਹਕ ਨਾਲ ਸਰੀਰਕ ਸਬੰਧ ਵੀ ਨਹੀਂ ਬਣਾਉਂਦਾ।

ਸ਼ੋਜੀ ਮੋਰੀਮੋਟੋ ਦੀ ਇੱਕ ਭਾਰਤੀ ਕਸਟਮਰ ਅਰੁਣਾ ਚਿਦਾ, ਜਿਨ੍ਹਾਂ ਦੀ ਉਮਰ 27 ਸਾਲ ਹੈ, ਨੇ ਰੋਇਟਰਜ਼ ਨੂੰ ਦੱਸਿਆ ਕਿ ਉਨ੍ਹਾਂ ਨੂੰ ਜਨਤਕ ਤੌਰ 'ਤੇ ਸਾੜੀ ਪਹਿਨਣ 'ਚ ਮੁਸ਼ਕਲ ਆਉਂਦੀ ਹੈ। ਉਹ ਇਸ ਤੋਂ ਘਬਰਾ ਜਾਂਦੀ ਹੈ। ਅਰੁਣਾ ਕਹਿੰਦੀ ਹੈ ਕਿ ਜਦੋਂ ਉਹ ਸ਼ੋਜੀ ਮੋਰੀਮੋਟੋ ਨਾਲ ਹੁੰਦੀ ਹੈ ਤਾਂ ਉਹ ਬਹੁਤ ਖੁਸ਼ ਹੁੰਦੀ ਹੈ ਅਤੇ ਉਹ ਉਸ ਨਾਲ ਬਹੁਤ ਗੱਪਾਂ ਮਾਰਦੀ ਹੈ। ਇੱਥੋਂ ਤੱਕ ਕਿ ਉਸ ਨੂੰ ਆਪਣੇ ਦੋਸਤਾਂ ਨਾਲ ਇੰਨਾ ਮਜ਼ਾ ਨਹੀਂ ਆਉਂਦਾ।

ਪਹਿਲਾਂ ਕੀ ਕਰਦਾ ਸੀ ਸ਼ੋਜੀ ਮੋਰੀਮੋਟੋ?

ਸ਼ੋਜੀ ਮੋਰੀਮੋਟੋ ਇਹ ਸਭ ਕਰਨ ਤੋਂ ਪਹਿਲਾਂ ਇੱਕ ਪਬਲਿਸ਼ਿੰਗ ਕੰਪਨੀ 'ਚ ਕੰਮ ਕਰਦਾ ਸੀ। ਹਾਲਾਂਕਿ ਇਕ ਵਾਰ ਉਸ ਨੂੰ ਕੰਪਨੀ 'ਚ ਸਹੀ ਤਰੀਕੇ ਨਾਲ ਕੰਮ ਨਾ ਕਰਨ ਲਈ ਬਹੁਤ ਡਾਂਟਿਆ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਮਨ ਬਣਾ ਲਿਆ ਕਿ ਉਹ ਕੁਝ ਵੱਖਰਾ ਕਰੇਗਾ। ਸਾਲ 2018 'ਚ ਜਦੋਂ ਸ਼ੋਜੀ ਮੋਰੀਮੋਟੋ ਬੇਰੁਜ਼ਗਾਰ ਸੀ, ਉਸ ਨੇ ਇਹ ਅਜੀਬ ਸੇਵਾ ਸ਼ੁਰੂ ਕੀਤੀ। ਇਸ ਦੇ ਲਈ ਉਸ ਨੇ ਇੱਕ ਟਵਿੱਟਰ ਅਕਾਊਂਟ (@morimotoshoji) ਬਣਾਇਆ ਅਤੇ ਆਪਣੀ ਸੇਵਾ ਦਾ ਨਾਮ ਰੱਖਿਆ - Do Nothing Rent-a-Man

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
Embed widget