ਪੜਚੋਲ ਕਰੋ

ਇੱਥੇ ਵਿਆਹ ਤੋਂ ਪਹਿਲਾਂ ਮੁੰਡੇ ਦੀ ਮਰਦਾਨਗੀ ਦਾ ਟੈਸਟ ਲੈਂਦੀ ਕੁੜੀ

ਚੰਡੀਗੜ੍ਹ: ਅਕਸਰ ਤੁਸੀਂ ਸੁਣਿਆ ਹੋਵੇਗਾ ਕਿ ਵਿਆਹ ਤੋਂ ਪਹਿਲਾਂ ਲੜਕਾ-ਲੜਕੀ ਮਿਲਦੇ ਹਨ ਤੇ ਇੱਕ-ਦੂਸਰੇ ਨੂੰ ਪਸੰਦ ਕਰਨ ਦੇ ਬਾਅਦ ਵਿਆਹ ਕਰਾਉਣ ਦੀ ਹਾਮੀ ਭਰਦੇ ਹਨ। ਤੁਸੀਂ ਸ਼ਾਇਦ ਹੀ ਕਦੇ ਸੁਣਿਆ ਹੋਵੇਗਾ ਕਿ ਲੜਕੇ ਨੂੰ ਲੜਕੀ ਵਿਆਹ ਲਈ ਪਸੰਦ ਕਰ ਲਵੇ ਤੇ ਉਸ ਦੀ ਦੁਲਹਨ ਬਣਨ ਤੋਂ ਪਹਿਲਾਂ ਮਰਦਾਨਗੀ ਦਾ ਸਬੂਤ ਮੰਗੇ।   ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਇੱਕ ਜਗ੍ਹਾ ਅਜਿਹਾ ਵੀ ਹੁੰਦਾ ਹੈ। ਜਿੱਥੇ ਲੜਕੀਆਂ ਵਿਆਹ ਤੋਂ ਪਹਿਲਾਂ ਪੁਰਸ਼ਾਂ ਤੋਂ ਉਨ੍ਹਾਂ ਦੀ ਮਰਦਾਨਗੀ ਦਾ ਸਬੂਤ ਮੰਗਦੀ ਹਨ। ਆਓ ਜਾਣਦੇ ਹਾਂ ਕਿਵੇਂ ਲੜਕੇ ਦਿੰਦੇ ਨੇ ਆਪਣੀ ਮਰਦਾਨਗੀ ਦਾ ਟੈਸਟ।   ਲੜਕੇ ਨੂੰ ਆਪਣੀ ਮਰਦਾਨਗੀ ਦਾ ਸਬੂਤ ਦੇਣ ਲਈ ਇੱਕ ਗੇਮ ਖੇਡਣੀ ਹੁੰਦੀ ਹੈ। ਇਸ ਵਿੱਚ ਸ਼ਰਾਬ ਪੀਂਦੇ ਹੋਏ ਤਕਰੀਬਨ 120 ਬੋਲਟ ਦਾ ਬਿਜਲੀ ਦਾ ਝਟਕਾ ਝੱਲਣਾ ਪੈਂਦਾ ਹੈ। ਜੇਕਰ ਲੜਕਾ ਇਹ ਝੱਲ ਜਾਂਦਾ ਹੈ ਤਾਂ ਉਸ ਨੂੰ ਮਰਦ ਮੰਨਿਆ ਜਾਂਦਾ ਹੈ।   ਕਈ ਵਾਰ ਲੜਕੀ ਆਪਣੇ ਹੋਣ ਵਾਲੇ ਪਤੀ ਨੂੰ ਇਸ ਗੇਮ ਵਿੱਚ ਸ਼ਾਮਲ ਕਰਦੀ ਹੈ ਤੇ ਉਸ ਦਾ ਟੈਸਟ ਲੈਂਦੀ ਹੈ। ਇਸ ਵਿੱਚ ਲੜਕੇ ਦੇ ਹੱਥ ਵਿੱਚ ਮੈਟਲ ਦੇ ਦੋ ਰਾੜ ਫੜਾਏ ਜਾਂਦੇ ਹਨ। ਸ਼ੁਰੂਆਤ ਵਿੱਚ ਤਾਂ ਬਿਜਲੀ ਦੇ ਝਟਕੇ ਝੱਲਣੇ ਹੁੰਦੇ ਹਨ ਪਰ ਹੌਲੀ-ਹੌਲੀ ਇਹ ਵਧ ਕੇ 120 ਬੋਲਟ ਤੱਕ ਹੋ ਜਾਂਦਾ ਹੈ। ਇਸ ਗੇਮ ਵਿੱਚ ਫ਼ੇਲ੍ਹ ਹੋਣ ਵਾਲੇ ਲੜਕੇ ਨੂੰ ਨਾਮਰਦ ਸਮਝਿਆ ਜਾਂਦੀ ਹੈ। ਇਸ ਗੇਮ ਵਿੱਚ ਜੇਤੂ ਲੜਕੇ ਨੂੰ ਲੜਕੀ ਆਪਣੇ ਪਤੀ ਦੇ ਰੂਪ ਵਿੱਚ ਚੁਣ ਲੈਂਦੀ ਹੈ।

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

Embed widget