ਪੜਚੋਲ ਕਰੋ

Viral Video: ਸਪਾਈਡਰਮੈਨ ਵਾਂਗ ਚੱਲਦੀ ਮੈਟਰੋ 'ਤੇ ਦੌੜਨ ਲੱਗਾ ਵਿਅਕਤੀ, ਵੀਡੀਓ ਦੇਖ ਕੇ ਰੁਕ ਜਾਵੇਗਾ ਸਾਹ!

Viral Video: ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਮੈਟਰੋ ਟਰੇਨ 'ਤੇ ਅੱਗੇ ਵੱਲ਼ ਖੜ੍ਹਾ ਹੈ। ਇਸ ਤੋਂ ਬਾਅਦ ਉਹ ਟਰੇਨ 'ਤੇ ਦੌੜਦਾ ਵੀ ਨਜ਼ਰ ਆ ਰਿਹਾ ਹੈ। ਵਿਅਕਤੀ ਬਿਨਾਂ ਕਿਸੇ ਡਰ ਦੇ ਇਹ ਸਟੰਟ ਕਰਦਾ ਹੈ।

Viral Video: ਭਾਰਤ ਸਮੇਤ ਦੁਨੀਆ ਭਰ 'ਚ ਲੋਕ ਮੈਟਰੋ 'ਚ ਅਜੀਬੋ-ਗਰੀਬ ਹਰਕਤਾਂ ਕਰਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਕੁਝ ਅਮਰੀਕਾ ਦੇ ਨਿਊਯਾਰਕ ਸਿਟੀ ਵਿੱਚ ਦੇਖਣ ਨੂੰ ਮਿਲਿਆ, ਜਿੱਥੇ ਇੱਕ ਵਿਅਕਤੀ ਸਪਾਈਡਰਮੈਨ ਵਾਂਗ ਮੈਟਰੋ 'ਤੇ ਚੱੜ੍ਹ ਗਿਆ। ਵਿਅਕਤੀ ਨੂੰ ਮੈਟਰੋ 'ਤੇ ਚੜ੍ਹਿਆ ਦੇਖ ਕੇ ਲੋਕਾਂ ਦੇ ਸਾਹ ਰੁਕ ਗਏ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਲੋਕ ਕਾਫੀ ਡਰ ਗਏ। ਵੀਡੀਓ ਦੇਖਣ ਤੋਂ ਬਾਅਦ ਲੋਕ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਮੈਟਰੋ ਟਰੇਨ  'ਤੇ ਅੱਗੇ ਵੱਲ ਖੜ੍ਹਿਆ ਹੈ। ਇਸ ਤੋਂ ਬਾਅਦ ਉਹ ਟਰੇਨ 'ਤੇ ਦੌੜਦਾ ਵੀ ਨਜ਼ਰ ਆ ਰਿਹਾ ਹੈ। ਵਿਅਕਤੀ ਬਿਨਾਂ ਕਿਸੇ ਡਰ ਦੇ ਇਹ ਸਟੰਟ ਕਰਦਾ ਹੈ। ਵਿਅਕਤੀ ਦੀਆਂ ਹਰਕਤਾਂ ਨੂੰ ਦੇਖ ਕੇ ਲੋਕ ਹੈਰਾਨ ਹਨ। ਇਸ ਦੇ ਨਾਲ ਹੀ ਕੁਝ ਲੋਕ ਉਸ ਦੀ ਹਰਕਤ ਨੂੰ ਦੇਖ ਕੇ ਆਪਣੀ ਨਾਰਾਜ਼ਗੀ ਵੀ ਜ਼ਾਹਰ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਵਿਅਕਤੀ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਰਿਹਾ ਹੈ ਅਤੇ ਇਹ ਬਿਲਕੁਲ ਵੀ ਠੀਕ ਨਹੀਂ ਹੈ। ਇਸ ਵੀਡੀਓ ਨੂੰ ਹੁਣ ਤੱਕ ਹਜ਼ਾਰਾਂ ਲੋਕ ਦੇਖ ਚੁੱਕੇ ਹਨ।

ਇਸ ਹੈਰਾਨ ਕਰਨ ਵਾਲੀ ਵੀਡੀਓ ਨੂੰ ਦੇਖ ਕੇ ਲੋਕ ਹੈਰਾਨ ਹਨ। ਵਿਅਕਤੀ ਦੇ ਸਟੰਟ ਨੂੰ ਦੇਖ ਕੇ ਕਈ ਲੋਕ ਗੁੱਸੇ 'ਚ ਨਜ਼ਰ ਆਏ। ਇੱਕ ਯੂਜ਼ਰ ਨੇ ਲਿਖਿਆ, 'ਜੇਕਰ ਉਸ ਦੀ ਮੌਤ ਹੋ ਗਈ ਤਾਂ ਉਸ ਦਾ ਪਰਿਵਾਰ ਮੈਟਰੋ ਵਾਲਿਆਂ 'ਤੇ ਕੇਸ ਦਰਜ ਕਰੇਗਾ।' ਇੱਕ ਹੋਰ ਯੂਜ਼ਰ ਨੇ ਲਿਖਿਆ, 'ਇਸ ਵਿਅਕਤੀ ਕੋਲ ਮਰਨ ਲਈ ਕਈ ਵਿਕਲਪ ਸਨ।'

ਇਹ ਵੀ ਪੜ੍ਹੋ: Israeli: ਹਮਾਸ 'ਤੇ ਭਾਰੀ- ਇਜ਼ਰਾਈਲ ਦੀ ਇਹ ਮਹਿਲਾ ਫਾਈਟਰ, ਚੁਣ-ਚੁਣ ਕੇ ਮਾਰੇ 25 ਅੱਤਵਾਦੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral News: ਧਰਤੀ 'ਤੇ ਆਉਣ ਵਾਲਾ ਖਤਰਨਾਕ ਸਮਾਂ, ਕਰੋੜਾਂ ਲੋਕਾਂ ਦੀ ਹੋ ਸਕਦੀ ਮੌਤ! ਜਾਣੋ ਕੀ ਆ ਇਸ ਦਾ ਕਾਰਨ

ਟਾਪ ਹੈਡਲਾਈਨ

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ

ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

Embed widget