ਪੜਚੋਲ ਕਰੋ

ਧਰਤੀ ਨੇੜਿਓਂ ਲੰਘੇਗਾ ਇਹ ਗ੍ਰਹਿ

ਵਾਸ਼ਿੰਗਟਨ  : ਧਰਤੀ ਨੇੜਿਓਂ ਮੱਧਮ ਆਕਾਰ ਦਾ ਛੋਟਾ ਗ੫ਹਿ ਚਾਰ ਫਰਵਰੀ ਨੂੰ ਲੰਘੇਗਾ। ਹਾਲਾਂਕਿ ਇਸ ਘਟਨਾ 'ਚ ਦੋਵੇਂ ਖਗੋਲੀ ਪਿੰਡਾਂ ਦੇ ਆਪਸ 'ਚ ਟਕਰਾਉਣ ਦੀ ਸੰਭਾਵਨਾ ਨਹੀਂ ਹੈ। ਨਾਸਾ ਦੇ ਵਿਗਿਆਨਕਾਂ ਦਾ ਮੰਨਣਾ ਹੈ ਕਿ '2002ਏਜੇ129' ਨਾਂ ਦਾ ਇਹ ਛੋਟਾ ਗ੫ਹਿ ਧਰਤੀ ਤੋਂ 42 ਲੱਖ ਕਿਲੋਮੀਟਰ ਦੂਰੋਂ ਲੰਘੇਗਾ। ਇਹ ਦੂਰੀ ਧਰਤੀ ਤੇ ਚੰਦਰਮਾ ਦੀ ਦੂਰੀ ਤੋਂ ਦਸ ਗੁਣਾ ਜ਼ਿਆਦਾ ਹੈ। ਇਸ ਛੋਟੇ ਗ੫ਹਿ ਨੂੰ 2002 'ਚ ਨਾਸਾ ਵੱਲੋਂ ਸਪਾਂਸਰ 'ਨੀਅਰ ਅਰਥ ਐਸਟੇਰਾਇਡ ਟ੫ੈਕਿੰਗ ਪ੫ਾਜੈਕਟ' ਤਹਿਤ ਹਵਾਈ ਵਿਖੇ ਮਾਉ ਸਪੇਸ ਨਿਗਰਾਨੀ ਕੇਂਦਰ ਨੇ ਖੋਜਿਆ ਸੀ। ਇਸ ਤੋਂ ਬਾਅਦ ਇਸ ਨੂੰ ਖ਼ਤਰਨਾਕ ਛੋਟੇ ਗ੫ਹਿ ਦੀ ਸ਼੫ੇਣੀ 'ਚ ਰੱਖਿਆ ਗਿਆ ਸੀ। ਨਾਸਾ ਦੇ ਵਿਗਿਆਨਕ ਇਸ ਛੋਟੇ ਗ੫ਹਿ ਦੇ ਪੰਧ ਦੀ 14 ਸਾਲਾਂ ਤੋਂ ਵੱਧ ਸਮੇਂ ਤੋਂ ਨਿਗਰਾਨੀ ਕਰ ਰਹੇ ਹਨ। ਅਮਰੀਕਾ ਵਿਖੇ ਜੈੱਟ ਪ੫ੋਪਲਸਨ ਲੈਬ ਦੇ ਸ਼ੋਧਕਰਤਾ ਪਾਲ ਚੋਡਾਸ ਨੇ ਕਿਹਾ, 'ਸਾਡੀ ਹੁਣ ਤਕ ਦੀ ਗਣਨਾ ਇਹੀ ਦੱਸਦੀ ਹੈ ਕਿ ਚਾਰ ਫਰਵਰੀ ਜਾਂ ਆਉਣ ਵਾਲੇ ਸੌ ਸਾਲਾਂ 'ਚ ਵੀ 2002 ਏਜੇ129 ਦੇ ਧਰਤੀ ਨਾਲ ਟਕਰਾਉਣ ਦੀ ਸੰਭਾਵਨਾ ਸਿਫ਼ਰ ਹੈ' ਧਰਤੀ ਦੇ ਨੇੜੇ ਪਹੁੰਚਣ 'ਤੇ ਇਸ ਦੀ ਗਤੀ 34 ਕਿਮੀ ਪ੫ਤੀ ਸਕਿੰਟ ਹੋ ਜਾਵੇਗੀ। ਇਹ ਧਰਤੀ ਦੇ ਨਜ਼ਦੀਕ ਮੌਜੂਦ ਜ਼ਿਆਦਾਤਰ ਖਗੋਲੀ ਪਿੰਡਾਂ ਤੋਂ ਜ਼ਿਆਦਾ ਵੱਡਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026

Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ

Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ

Embed widget