ਪੜਚੋਲ ਕਰੋ

ਕੈਮਰੇ ਦੇ ਸਾਹਮਣੇ ਸੌਂ ਕੇ ਵਿਅਕਤੀ ਨੇ ਕਮਾਏ ਲੱਖਾਂ, ਜਾਣੋ ਪੈਸੇ ਕਮਾਉਣ ਦਾ ਅਨੋਖਾ ਤਰੀਕਾ

Trending News: ਲੋਕ ਆਪਣੇ ਵੀਡੀਓ ਪਾ ਕੇ ਵਿਊਜ਼ ਤੇ ਸਬਸਕ੍ਰਾਈਬਰਸ ਰਾਹੀਂ ਚੰਗੀ ਕਮਾਈ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਲੋਕ ਅਜਿਹੇ ਤਰੀਕੇ ਅਪਣਾਉਂਦੇ ਹਨ, ਜਿਸ ਨੂੰ ਦੇਖ ਕੇ ਤੁਸੀਂ ਵੀ ਦੰਗ ਰਹਿ ਜਾਓਗੇ।

Trending News: ਹਰ ਕੋਈ ਪੈਸਾ ਕਮਾਉਣਾ ਚਾਹੁੰਦਾ ਹੈ, ਇਸ ਲਈ ਲੋਕ ਵੱਖ-ਵੱਖ ਤਰੀਕੇ ਅਪਣਾਉਂਦੇ ਹਨ। ਕੁਝ ਲੋਕ ਨੌਕਰੀ ਕਰਦੇ ਹਨ ਤੇ ਕੁਝ ਲੋਕ ਕਾਰੋਬਾਰ ਕਰਦੇ ਹਨ ਪਰ ਅੱਜ ਕੱਲ੍ਹ ਲੋਕ ਸੋਸ਼ਲ ਮੀਡੀਆ ਰਾਹੀਂ ਵੀ ਪੈਸੇ ਕਮਾ ਰਹੇ ਹਨ। ਅੱਜਕੱਲ੍ਹ YouTube ਪੈਸੇ ਕਮਾਉਣ ਦਾ ਇੱਕ ਵਧੀਆ ਤਰੀਕਾ ਬਣ ਗਿਆ ਹੈ।

ਲੋਕ ਆਪਣੇ ਵੀਡੀਓ ਪਾ ਕੇ ਵਿਊਜ਼ ਤੇ ਸਬਸਕ੍ਰਾਈਬਰਸ ਰਾਹੀਂ ਚੰਗੀ ਕਮਾਈ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਲੋਕ ਅਜਿਹੇ ਤਰੀਕੇ ਅਪਣਾਉਂਦੇ ਹਨ, ਜਿਸ ਨੂੰ ਦੇਖ ਕੇ ਤੁਸੀਂ ਵੀ ਦੰਗ ਰਹਿ ਜਾਓਗੇ। ਇੱਕ ਵਿਅਕਤੀ ਨੇ ਆਪਣੀ ਨੀਂਦ ਤੋਂ ਪੈਸੇ ਕਮਾਉਣ ਲਈ ਇੱਕ ਚੰਗਾ ਜੁਗਾੜ ਬਣਾਇਆ।

ਉਹ ਇੱਕ YouTuber ਹੈ, ਉਸ ਦਾ YouTube ਨਾਮ ਸੁਪਰ ਮੇਨਸਟ੍ਰੀਮ ਹੈ। ਜਿੱਥੇ ਉਹ ਇਕੱਲੇ ਸੌਂਦੇ ਹੋਏ ਆਪਣੀ ਵੀਡੀਓ ਲਾਈਵ ਰਿਕਾਰਡ ਕਰਦਾ ਹੈ ਤੇ ਫਿਰ ਯੂਟਿਊਬ 'ਤੇ ਪੋਸਟ ਕਰਦਾ ਹੈ। ਲੋਕ ਉਸ ਦੀਆਂ ਵੀਡੀਓਜ਼ ਦੇਖਦੇ ਹਨ ਤੇ ਉਸ ਵਿਅਕਤੀ ਦੇ ਖਾਤੇ 'ਚ ਲੱਖਾਂ ਰੁਪਏ ਆ ਜਾਂਦੇ ਹਨ। YouTuber ਨੀਂਦ ਤੋਂ ਪੈਸੇ ਕਮਾਉਣ ਵਾਲੇ ਵੀਡੀਓ ਵਿੱਚ ਸੌਣ ਦੀ ਕੋਸ਼ਿਸ਼ ਕਰਦਾ ਹੈ। ਵਿਅਕਤੀ ਨੇ ਦੱਸਿਆ ਕਿ ਹਫ਼ਤੇ ਵਿੱਚ ਇੱਕ ਵਾਰ ਛੇ ਘੰਟੇ ਯੂਟਿਊਬ ਲਾਈਵ ਕਰਕੇ 2 ਲੱਖ ਰੁਪਏ ਕਮਾਏ ਹਨ।

ਇਸ ਵਿਅਕਤੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਉਸ ਦੇ ਵੀਡੀਓਜ਼ ਨੂੰ ਲੱਖਾਂ ਵਿਊਜ਼ ਮਿਲਦੇ ਹਨ। ਉਹ ਹਜ਼ਾਰਾਂ ਦਰਸ਼ਕਾਂ ਦੇ ਸਾਹਮਣੇ ਲਾਈਵ ਪ੍ਰਦਰਸ਼ਨ ਕਰਦਾ ਹੈ ਤੇ ਉਹ ਸੌਂ ਜਾਂਦਾ ਹੈ। ਲੋਕ ਉਸ ਨੂੰ ਫੋਨ ਸੰਦੇਸ਼ ਰਾਹੀਂ ਜਗਾਉਣ ਦੀ ਕੋਸ਼ਿਸ਼ ਕਰਦੇ ਹਨ। ਸੁਪਰ ਮੇਨਸਟ੍ਰੀਮ ਦੀ ਫੈਨ ਫਾਲੋਇੰਗ ਵੀ ਬਹੁਤ ਚੰਗੀ ਹੈ। ਦਿਨੋਂ-ਦਿਨ ਲੋਕ ਉਸ ਨੂੰ ਬਹੁਤ ਪਸੰਦ ਕਰ ਰਹੇ ਹਨ।

ਅੰਧਵਿਸ਼ਵਾਸ ਨੇ ਲਈ 900 ਲੋਕਾਂ ਦੀ ਜਾਨ! ਹਰ ਥਾਂ ਲਾਸ਼ਾਂ ਹੀ ਲਾਸ਼ਾਂ, ਮੰਜ਼ਰ ਵੇਖ ਹਰ ਕਿਸੇ ਦੀ ਕੰਬ ਜਾਏ ਰੂਹ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Embed widget