ਪੜਚੋਲ ਕਰੋ

Viral News: ਵਿਆਹੁਤਾ ਹੁੰਦੇ ਹੋਏ ਵੀ ਇਸ ਮਾਡਲ ਨੂੰ ਹਰ ਸਾਲ ਵੈਲੇਨਟਾਈਨ 'ਤੇ ਮਿਲਦੇ ਸੈਂਕੜੇ ਤੋਹਫੇ, ਅਸਲੀ ਉਮਰ ਸੁਣ ਰਹਿ ਜਾਓਗੇ ਹੈਰਾਨ

Viral News: 'ਵੈਲੇਨਟਾਈਨ ਡੇ' ਪਿਆਰ ਵਾਲਿਆਂ ਦਾ ਦਿਨ ਹੈ, ਇਸ ਦਿਨ ਕਪਲਜ਼ ਇੱਕ-ਦੂਜੇ ਨੂੰ ਤੋਹਫੇ ਵੀ ਦਿੰਦੇ ਹਨ ਤੇ ਇਸ ਦਿਨ ਨੂੰ ਖਾਸ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਦੇ

Viral News: 'ਵੈਲੇਨਟਾਈਨ ਡੇ' ਪਿਆਰ ਵਾਲਿਆਂ ਦਾ ਦਿਨ ਹੈ, ਇਸ ਦਿਨ ਕਪਲਜ਼ ਇੱਕ-ਦੂਜੇ ਨੂੰ ਤੋਹਫੇ ਵੀ ਦਿੰਦੇ ਹਨ ਤੇ ਇਸ ਦਿਨ ਨੂੰ ਖਾਸ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਦੇ ਪਰ ਅਮਰੀਕਾ ਦੀ ਇੱਕ ਮਾਡਲ ਨੂੰ ਵੈਲੇਨਟਾਈਨ ਡੇ 'ਤੇ ਇੱਕ-ਦੋ ਨਹੀਂ ਸਗੋਂ ਸੈਂਕੜੇ ਤੋਹਫ਼ੇ ਮਿਲਦੇ ਹਨ। ਵੈਲੇਨਟਾਈਨ ਡੇ 'ਤੇ ਕਈ ਮੁੰਡੇ ਉਨ੍ਹਾਂ ਨੂੰ ਤੋਹਫ਼ੇ ਭੇਜਦੇ ਹਨ। ਖਾਸ ਗੱਲ ਇਹ ਹੈ ਕਿ ਉਸ ਨੂੰ ਤੋਹਫ਼ੇ ਭੇਜਣ ਵਾਲਿਆਂ ਵਿਚ ਉਸ ਤੋਂ ਅੱਧੀ ਉਮਰ ਦੇ ਲੜਕੇ ਵੀ ਸ਼ਾਮਲ ਹਨ ਜੋ ਵੈਲੇਨਟਾਈਨ ਡੇਅ 'ਤੇ ਉਸ ਨੂੰ ਬਹੁਤ ਮਹਿੰਗੇ ਤੋਹਫ਼ੇ ਭੇਜਦੇ ਹਨ। ਇੰਨਾ ਹੀ ਨਹੀਂ ਦੱਸ ਦਈਏ ਕਿ ਇਹ ਅਮਰੀਕੀ ਮਾਡਲ Married ਹੈ।

ਮਾਡਲ ਨੂੰ ਵੈਲੇਨਟਾਈਨ ਡੇ 'ਤੇ ਮਿਲਦੇ ਹਨ ਸੈਂਕੜੇ ਤੋਹਫ਼ੇ
ਇਹ ਕਹਾਣੀ ਅਮਰੀਕਾ ਦੇ ਕੋਲੋਰਾਡੋ ਦੀ ਰਹਿਣ ਵਾਲੀ ਮਾਡਲ ਨੀਤਾ ਮੇਰੀ ਦੀ ਹੈ। ਮਾਡਲ ਨੂੰ ਵੈਲੇਨਟਾਈਨ ਡੇਅ 'ਤੇ ਹੁਣ ਤੱਕ ਸੈਂਕੜੇ ਤੋਹਫੇ ਮਿਲ ਚੁੱਕੇ ਹਨ। ਆਪਣੀ ਉਮਰ ਤੋਂ ਅੱਧੀ ਉਮਰ ਦੇ ਮੁੰਡੇ ਵੀ ਵੈਲੇਨਟਾਈਨ ਡੇਅ 'ਤੇ ਮਾਡਲ ਨੂੰ ਤੋਹਫ਼ੇ ਭੇਜਦੇ ਹਨ। ਹਾਲਾਂਕਿ ਮਾਡਲ ਦੀ ਉਮਰ 46 ਸਾਲ ਹੈ ਪਰ ਇਸ ਗੱਲ 'ਤੇ ਕੋਈ ਵਿਸ਼ਵਾਸ ਨਹੀਂ ਕਰਦਾ।

ਮਾਡਲ ਆਪਣੀ ਉਮਰ ਤੋਂ ਕਾਫੀ ਛੋਟੀ ਲੱਗ ਰਹੀ ਹੈ। ਇਸ ਕਾਰਨ ਬਹੁਤ ਛੋਟੇ ਮੁੰਡੇ ਵੀ ਉਸ ਦੇ ਦੀਵਾਨੇ ਹਨ। ਮਾਡਸ ਦਾ ਕਹਿਣਾ ਹੈ ਕਿ ਉਸ ਨੂੰ ਡੇਢ ਲੱਖ ਰੁਪਏ ਦਾ ਹਾਰ ਵੀ ਗਿਫਟ ਕੀਤਾ ਗਿਆ ਹੈ। ਉਸ ਨੂੰ ਕਈ ਸਾਲਾਂ ਤੋਂ ਵੈਲੇਨਟਾਈਨ ਡੇਅ 'ਤੇ ਤੋਹਫ਼ੇ ਮਿਲ ਰਹੇ ਹਨ। ਦਰਅਸਲ, ਉਹ ਇੱਕ ਵੈਬਸਾਈਟ 'ਤੇ ਕੰਟੈਂਟ ਸ਼ੇਅਰ ਕਰਦੀ ਹੈ, ਜਿਸ ਤੋਂ ਉਹ ਕਰੋੜਾਂ ਦੀ ਕਮਾਈ ਕਰਦੀ ਹੈ। ਦੱਸ ਦਈਏ ਕਿ ਮਾਡਲ ਦੇ ਪਤੀ ਵੀ ਉਨ੍ਹਾਂ ਤੋਂ 13 ਸਾਲ ਛੋਟੇ ਹਨ।

View this post on Instagram
 
A post shared by Mama’s Girls (@mamanitamarie)

ਮਾਡਲ ਛੋਟੇ ਮੁੰਡਿਆਂ ਨੂੰ ਡੇਟ ਕਰਨਾ ਪਸੰਦ ਕਰਦੀ
ਮਾਡਲ ਦਾ ਕਹਿਣਾ ਹੈ ਕਿ ਮੈਨੂੰ ਨੌਜਵਾਨ ਲੜਕਿਆਂ ਨੂੰ ਡੇਟ ਕਰਨਾ ਵੀ ਚੰਗਾ ਲੱਗਦਾ ਹੈ। ਮੈਨੂੰ ਪਸੰਦ ਹੈ ਕਿ ਛੋਟੇ ਮੁੰਡੇ ਵੱਡੀਆਂ ਕੁੜੀਆਂ ਨੂੰ ਪਸੰਦ ਕਰਦੇ ਹਨ। ਮੈਨੂੰ ਛੋਟੇ ਮੁੰਡਿਆਂ ਨਾਲ ਡੇਟ 'ਤੇ ਜਾਣਾ ਪਸੰਦ ਹੈ।

ਇਹ ਵੀ ਪੜ੍ਹੋ : Trending News: ਇਸ ਦੇਸ਼ 'ਚ ਸਿਰਫ ਚਾਰ ਹੀ ਦਿਨ ਕਰਨਾ ਹੋਵੇਗਾ ਕੰਮ, ਡਿਊਟੀ ਮਗਰੋਂ ਆਫਿਸ ਦੇ ਮੈਸੇਜ ਦੇਖਣ ਦੀ ਵੀ ਜ਼ਰੂਰਤ ਨਹੀਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget