ਪੜਚੋਲ ਕਰੋ

ਬਾਂਦਰ ਨੇ ਗਾਹਕਾਂ ਤੋਂ ਖੋਹ ਕੇ ਪੀਤੀ ਸ਼ਰਾਬ, ਲੋਕਾਂ ਨੇ ਕਿਹਾ...

Monkey: ਹੁਣ ਤੱਕ ਤੁਸੀਂ ਧਾਰਮਿਕ ਸਥਾਨਾਂ 'ਤੇ ਬਾਂਦਰਾਂ ਨੂੰ ਸ਼ਰਧਾਲੂਆਂ ਤੋਂ ਸਾਮਾਨ ਖੋਹਦੇ ਦੇਖਿਆ ਅਤੇ ਸੁਣਿਆ ਹੋਵੇਗਾ ਪਰ ਅੱਜ ਅਸੀਂ ਤੁਹਾਨੂੰ ਰਾਏਬਰੇਲੀ ਦੇ ਉਸ ਬਾਂਦਰ ਦਾ ਕੰਮ ਦਿਖਾਵਾਂਗੇ ਜੋ ਸ਼ਰਾਬ ਦੀ ਦੁਕਾਨ 'ਤੇ ਆਉਣ ਵਾਲੇ ਲੋਕਾਂ ਤੋਂ ਸ਼ਰਾਬ ਖੋਹ ਕੇ ਫ਼ਰਾਰ ਹੋ ਜਾਂਦਾ ਹੈ।

Monkey: ਹੁਣ ਤੱਕ ਤੁਸੀਂ ਧਾਰਮਿਕ ਸਥਾਨਾਂ 'ਤੇ ਬਾਂਦਰਾਂ ਨੂੰ ਸ਼ਰਧਾਲੂਆਂ ਤੋਂ ਸਾਮਾਨ ਖੋਹਦੇ ਦੇਖਿਆ ਅਤੇ ਸੁਣਿਆ ਹੋਵੇਗਾ ਪਰ ਅੱਜ ਅਸੀਂ ਤੁਹਾਨੂੰ ਰਾਏਬਰੇਲੀ ਦੇ ਉਸ ਬਾਂਦਰ ਦਾ ਕੰਮ ਦਿਖਾਵਾਂਗੇ ਜੋ ਸ਼ਰਾਬ ਦੀ ਦੁਕਾਨ 'ਤੇ ਆਉਣ ਵਾਲੇ ਲੋਕਾਂ ਤੋਂ ਸ਼ਰਾਬ ਖੋਹ ਕੇ ਫ਼ਰਾਰ ਹੋ ਜਾਂਦਾ ਹੈ। ਦੁਕਾਨ ਦੇ ਸੰਚਾਲਕ ਨੇ ਇਸ ਸਬੰਧੀ ਕਈ ਵਾਰ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਪਰ ਅਧਿਕਾਰੀਆਂ ਨੇ ਉਸ ਨੂੰ ਮਾਰ ਕੇ ਭਜਾ ਦੇਣ ਦੀ ਸਲਾਹ ਦਿੱਤੀ। ਮਾਮਲਾ ਮੀਡੀਆ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਹੁਣ ਆਬਕਾਰੀ ਵਿਭਾਗ ਦੇ ਅਧਿਕਾਰੀ ਜੰਗਲਾਤ ਵਿਭਾਗ ਤੋਂ ਪੁੱਛ-ਪੜਤਾਲ ਕਰ ਰਹੇ ਹਨ। 

ਜ਼ਿਲੇ ਦੇ ਗੌਰਾ ਵਿਕਾਸ ਬਲਾਕ ਦੇ ਅਚਲਗੰਜ 'ਚ ਸ਼ਰਾਬ ਦਾ ਦੁਕਾਨਦਾਰ ਇਸ ਬਾਂਦਰ ਤੋਂ ਕਾਫੀ ਪਰੇਸ਼ਾਨ ਹੈ, ਜੋ ਆਪਣੇ ਮੂੰਹ 'ਚ ਸ਼ਰਾਬ ਦੀ ਬੋਤਲ ਪਾ ਕੇ ਸ਼ਰਾਬ ਨਿਗਲ ਲੈਂਦਾ ਹੈ। ਉਹ ਦੁਕਾਨ 'ਤੇ ਆਉਣ ਵਾਲੇ ਗਾਹਕਾਂ ਤੋਂ ਇਹ ਸ਼ਰਾਬ ਖੋਹ ਕੇ ਬੜੇ ਚਾਅ ਨਾਲ ਨਿਗਲ ਲੈਂਦਾ ਹੈ। ਜਦੋਂ ਦੁਕਾਨਦਾਰ ਇਸ ਨੂੰ ਭਜਾ ਦਿੰਦਾ ਹੈ ਤਾਂ ਇਹ ਚੱਕਣ ਲਈ ਭੱਜਦਾ ਹੈ ਜਿਸ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਨੇ ਇਸ ਦੀ ਸ਼ਿਕਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਹੈ।

ਦੁਕਾਨ ਦੇ ਸੇਲਜ਼ਮੈਨ ਸ਼ਿਆਮ ਸੁੰਦਰ ਨੇ ਦੱਸਿਆ ਕਿ ਇਸ ਬਾਂਦਰ ਨੇ ਜਾਨ ਹਰਾਮ ਕੀਤੀ ਹੋਈ ਹੈ, ਦੁਕਾਨ ਦੇ ਅੰਦਰ ਆ ਕੇ ਸ਼ਰਾਬ ਚੁੱਕ ਕੇ ਪੀਂਦਾ ਹੈ। ਗਾਹਕਾਂ ਤੋਂ ਸ਼ਰਾਬ ਤੋਂ ਖੋਹ ਕੇ ਪੀ ਜਾਂਦਾ ਹੈ। ਜਦੋਂ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਜਾਂਦੀ ਹੈ ਤਾਂ ਉਹ ਨਹੀਂ ਸੁਣਦੇ।

ਜ਼ਿਲ੍ਹਾ ਆਬਕਾਰੀ ਅਫ਼ਸਰ ਰਾਜਿੰਦਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਵਣ ਵਿਭਾਗ ਦੇ ਸਹਿਯੋਗ ਨਾਲ ਇਸ ਬਾਂਦਰ ਨੂੰ ਫੜਨ ਲਈ ਯਤਨ ਕੀਤੇ ਜਾ ਰਹੇ ਹਨ, ਜਲਦੀ ਹੀ ਗਾਹਕਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget