ਪੜਚੋਲ ਕਰੋ

Funny Video: ਦੋਸਤ ਨੂੰ ਲੁਭਾ ਕੇ ਸੇਬ  ਖਾ ਰਿਹਾ ਸ਼ਰਾਰਤੀ ਬਾਂਦਰ, ਵੀਡੀਓ ਦੇਖ ਕੇ ਹੱਸ-ਹੱਸ ਹੋ ਜਾਉਗੇ ਕਮਲੇ

Trending Video: ਵਾਇਰਲ ਹੋ ਰਹੀ ਇਸ ਮਜ਼ਾਕੀਆ ਵੀਡੀਓ 'ਚ ਇੱਕ ਬਾਂਦਰ ਆਪਣੇ ਸਾਥੀ ਬਾਂਦਰ ਨੂੰ ਦਿਖਾ ਕੇ ਸੇਬ ਖਾਂਦੇ ਹੋਏ ਨਜ਼ਰ ਆ ਰਿਹਾ ਹੈ, ਜੋ ਅਸਲ 'ਚ ਮਜ਼ਾਕੀਆ ਲੱਗ ਰਿਹਾ ਹੈ।

Viral Video: ਸੋਸ਼ਲ ਮੀਡੀਆ 'ਤੇ ਜਾਨਵਰਾਂ ਨਾਲ ਜੁੜੇ ਜ਼ਿਆਦਾਤਰ ਵੀਡੀਓਜ਼ ਪੋਸਟ ਹੁੰਦੇ ਹੀ ਵਾਇਰਲ ਹੋਣੇ ਸ਼ੁਰੂ ਹੋ ਜਾਂਦੇ ਹਨ। ਇਨ੍ਹਾਂ ਵਿੱਚ ਜੰਗਲੀ ਜਾਨਵਰਾਂ ਦੇ ਨਾਲ-ਨਾਲ ਪਾਲਤੂ ਜਾਨਵਰ ਵੀ ਸ਼ਾਮਿਲ ਹਨ। ਇਨ੍ਹਾਂ ਵੀਡੀਓਜ਼ 'ਚ ਕਦੇ ਸ਼ੇਰ, ਬਾਘ, ਮਗਰਮੱਛ, ਚੀਤੇ ਦੇ ਭਿਆਨਕ ਰੂਪ ਦੇਖਣ ਨੂੰ ਮਿਲਦੇ ਹਨ ਅਤੇ ਕਦੇ ਹਾਥੀ, ਕੁੱਤੇ, ਚਿੰਪੈਂਜ਼ੀ, ਪਾਂਡਾ ਅਤੇ ਬਾਂਦਰਾਂ ਦੇ ਪਿਆਰੇ ਮਜ਼ਾਕ ਯੂਜ਼ਰਸ ਦਾ ਦਿਨ ਬਣਾਉਂਦੇ ਹਨ। ਬਾਂਦਰ ਦਾ ਅਜਿਹਾ ਹੀ ਇੱਕ ਮਜ਼ਾਕੀਆ ਵੀਡੀਓ ਵੀ ਵਾਇਰਲ ਹੋਇਆ ਹੈ, ਜਿਸ ਨੂੰ ਦੇਖ ਕੇ ਤੁਸੀਂ ਵੀ ਰਹਿ ਜਾਓਗੇ।

ਇੰਸਟਾਗ੍ਰਾਮ 'ਤੇ ਇੱਕ ਸ਼ਰਾਰਤੀ ਬਾਂਦਰ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਆਪਣੇ ਹੱਥ 'ਚ ਸੇਬ ਲੈ ਕੇ ਆਪਣੇ ਦੋਸਤ ਦੇ ਸਾਹਮਣੇ ਖਾਣਾ ਸ਼ੁਰੂ ਕਰ ਦਿੰਦਾ ਹੈ। ਇਸ ਦੌਰਾਨ ਸਾਥੀ ਬਾਂਦਰ ਦੀ ਪ੍ਰਤੀਕਿਰਿਆ ਦੇਖਣ ਯੋਗ ਹੈ। ਇੰਨਾ ਹੀ ਨਹੀਂ ਵੀਡੀਓ 'ਚ ਸੇਬ ਖਾ ਰਿਹਾ ਬਾਂਦਰ ਆਪਣੇ ਸਾਥੀ ਬਾਂਦਰ ਨੂੰ ਲਗਾਤਾਰ ਛੇੜਦਾ ਨਜ਼ਰ ਆ ਰਿਹਾ ਹੈ। ਦੋਵਾਂ ਦੇ ਹਾਵ-ਭਾਵ ਦੇਖ ਕੇ ਤੁਹਾਨੂੰ ਮਜ਼ਾ ਆਵੇਗਾ।

ਬਾਂਦਰ ਨੇ ਸਾਥੀ ਨੂੰ ਬਹੁਤ ਭਰਮਾਇਆ- ਵੀਡੀਓ 'ਚ ਦਿਖਾਇਆ ਗਿਆ ਹੈ ਕਿ ਇੱਕ ਬਾਂਦਰ ਪਹਿਲਾਂ ਆਪਣੇ ਸਾਥੀ ਬਾਂਦਰ ਨੂੰ ਸੇਬ ਦਿਖਾ ਕੇ ਲੁਭਾਉਂਦਾ ਹੈ ਅਤੇ ਫਿਰ ਉਸ ਨੂੰ ਖਾਣਾ ਸ਼ੁਰੂ ਕਰ ਦਿੰਦਾ ਹੈ। ਦੂਜਾ ਬਾਂਦਰ ਤਾਂ ਸੇਬ ਨੂੰ ਹੀ ਦੇਖਦਾ ਰਹਿੰਦਾ। ਮਜ਼ਾ ਉਦੋਂ ਆਉਂਦਾ ਹੈ ਜਦੋਂ ਦੂਜਾ ਬਾਂਦਰ ਇੱਕ ਪਲ ਲਈ ਸੇਬ ਤੋਂ ਹੱਟਾਉਂਦਾ ਹੈ ਤਾਂ ਪਹਿਲਾ ਬਾਂਦਰ ਉਸ ਨੂੰ ਦੁਬਾਰਾ ਸੇਬ ਦਿਖਾ ਕੇ ਭਰਮਾਉਣਾ ਸ਼ੁਰੂ ਕਰ ਦਿੰਦਾ ਹੈ।

ਇਹ ਵੀ ਪੜ੍ਹੋ: Jane Fonda RRR: ਆਰਆਰਆਰ ਨੂੰ ਲੈਕੇ ਹਾਲੀਵੁੱਡ ਅਦਾਕਾਰਾ ਨੇ ਕਹੀ ਅਜਿਹੀ ਗੱਲ, ਲੋਕਾਂ ਨੇ ਰੱਜ ਕੇ ਕੀਤਾ ਟਰੋਲ

ਇਸ ਮਜ਼ਾਕੀਆ ਵੀਡੀਓ ਨੂੰ "waowafrica" ​​ਨਾਂ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਵੀਡੀਓ ਨੂੰ ਹੁਣ ਤੱਕ ਹਜ਼ਾਰਾਂ ਵਿਊਜ਼ ਅਤੇ ਲਾਈਕਸ ਮਿਲ ਚੁੱਕੇ ਹਨ ਅਤੇ ਇਹ ਗਿਣਤੀ ਹਰ ਰੋਜ਼ ਤੇਜ਼ੀ ਨਾਲ ਵੱਧ ਰਹੀ ਹੈ। ਸਾਨੂੰ ਯਕੀਨ ਹੈ ਕਿ ਇਸ ਬਾਂਦਰ ਦੀ ਇਹ ਵੀਡੀਓ ਦੇਖ ਕੇ ਤੁਹਾਡਾ ਚਿਹਰਾ ਜ਼ਰੂਰ ਹਾਸੇ ਨਾਲ ਖਿੜ ਗਿਆ ਹੋਵੇਗਾ।

ਇਹ ਵੀ ਪੜ੍ਹੋ: New Rule for Influencers: Influencers ਲਾਗੂ ਹੋਏ ਨਵੇਂ ਨਿਯਮ, ਜਾਣੋ ਨਹੀਂ ਤਾਂ ਭਰਨਾ ਪੈ ਸਕਦੈ 50 ਲੱਖ ਤੱਕ ਦਾ ਜੁਰਮਾਨਾ

ਟਾਪ ਹੈਡਲਾਈਨ

Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget