ਪੜਚੋਲ ਕਰੋ

Money rain: ਜਦੋਂ ਰੁੱਖ ਤੋਂ ਹੋਣ ਲੱਗੀ 500-500 ਦੇ ਨੋਟਾਂ ਦੀ ਬਾਰਸ਼, ਵੇਖਣ ਵਾਲਿਆਂ ਦੇ ਉੱਡੇ ਹੋਸ਼

ਲੋਕਾਂ ਨੇ ਬਾਂਦਰ ਤੋਂ ਪੈਸੇ ਨਾਲ ਭਰਿਆ ਬੈਗ ਹਾਸਲ ਕਰਨ ਲਈ ਵੀ ਬਹੁਤ ਕੋਸ਼ਿਸ਼ ਕੀਤੀ ਪਰ ਬਾਂਦਰ ਨੇ ਬੈਗ ਵਿੱਚ ਰੱਖੇ ਨੋਟਾਂ ਦਾ ਬੰਡਲ ਬਾਹਰ ਕੱਢੇ ਤੇ ਪੈਸੇ ਫਾੜ ਦਿੱਤੇ। ਇਸ ਦੇ ਨਾਲ ਹੀ ਉਸ ਨੇ ਕੁਝ ਪੈਸੇ ਹਵਾ ਵਿਚ ਉਡਾ ਦਿੱਤੇ।

ਸੀਤਾਪੁਰ: ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਰੁੱਖ ਤੋਂ 500-500 ਦੇ ਨੋਟਾਂ ਦੀ ਬਾਰਸ਼ ਵੇਖ ਲੋਕਾਂ ਦੇ ਹੋਸ਼ ਉੱਡ ਗਏ। ਫਿਰ ਪਤਾ ਲੱਗਾ ਕਿ ਇਹ ਹਰਕਤ ਇੱਕ ਬਾਂਦਰ ਦੀ ਹੈ। ਦਰਅਸਲ ਸੀਤਾਪੁਰ ਦੇ ਖੈਰਾਬਾਦ ਥਾਣਾ ਖੇਤਰ ਦੇ ਕਾਸਿਮਪੁਰ ਨਿਵਾਸੀ ਭਗਵਦੀਨ ਆਪਣੀ ਜ਼ਮੀਨ ਵੇਚ ਕੇ ਰਜਿਸਟਰੀ ਕਰਵਾਉਣ ਲਈ ਰਜਿਸਟਰੀ ਦਫ਼ਤਰ ਗਿਆ ਸੀ। ਜ਼ਮੀਨ ਵੇਚਣ 'ਤੇ ਉਸ ਨੂੰ ਚਾਰ ਲੱਖ ਰੁਪਏ ਨਕਦ ਮਿਲੇ। ਉਨ੍ਹਾਂ ਨੂੰ ਇਹ ਨਕਦੀ ਇੱਕ ਬੈਗ ਵਿਚ ਰੱਖ ਦਿੱਤੀ। ਉਹ ਪੈਸੇ ਨਾਲ ਭਰਿਆ ਬੈਗ ਲੈ ਕੇ ਜਾ ਰਿਹਾ ਸੀ ਕਿ ਇਸ ਦੌਰਾਨ ਬਾਂਦਰ ਨੇ ਬਜ਼ੁਰਗ ਦੇ ਹੱਥੋਂ ਬੈਗ ਖੋਹ ਲਿਆ ਤੇ ਰੁੱਖ ਤੇ ਚੜ੍ਹ ਗਿਆ। ਇਸ ਤੋਂ ਬਾਅਦ ਬਾਂਦਰ ਨੇ ਬੈਗ ਚੋਂ ਨੋਟ ਕੱਢਕੇ ਸੁੱਟਣਾ ਸ਼ੁਰੂ ਕਰ ਦਿੱਤੇ। 500-500 ਰੁਪਏ ਦੇ ਨੋਟਾਂ ਦੀ ਬਾਰਸ਼ ਵੇਖ ਲੋਕ ਰੁਕ ਗਏ ਤੇ ਨੋਟਾਂ ਦੀ ਬਾਰਸ਼ ਦੇਖਣ ਲੱਗੇ। ਲੋਕਾਂ ਨੇ ਬਾਂਦਰ ਤੋਂ ਪੈਸੇ ਨਾਲ ਭਰਿਆ ਬੈਗ ਹਾਸਲ ਕਰਨ ਲਈ ਵੀ ਬਹੁਤ ਕੋਸ਼ਿਸ਼ ਕੀਤੀ ਪਰ ਬਾਂਦਰ ਨੇ ਬੈਗ ਵਿੱਚ ਰੱਖੇ ਨੋਟਾਂ ਦਾ ਬੰਡਲ ਬਾਹਰ ਕੱਢੇ ਤੇ ਪੈਸੇ ਫਾੜ ਦਿੱਤੇ। ਇਸ ਦੇ ਨਾਲ ਹੀ ਉਸ ਨੇ ਕੁਝ ਪੈਸੇ ਹਵਾ ਵਿਚ ਉਡਾ ਦਿੱਤੇ। ਫਿਰ ਬਾਂਦਰ ਹੱਥੋਂ ਪੈਸਿਆਂ ਨਾਲ ਭਰਿਆ ਬੈਗ ਹੇਠਾਂ ਡਿਗ ਪਿਆ, ਪਰ ਇੱਕ 500 ਰੁਪਏ ਦਾ ਬੰਡਲ ਇਸ ਦੇ ਹੱਥ ਰਹਿ ਗਿਆ ਸੀ। ਬਾਂਦਰ ਨੇ ਕਰੀਬ 10 ਤੋਂ 12 ਹਜ਼ਾਰ ਰੁਪਏ ਪਾੜ ਦਿੱਤੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
ਪੰਜਾਬ ਕਾਂਗਰਸ 'ਚ ਵਧਿਆ ਕਲੇਸ਼, ਸੀਨੀਅਰ ਆਗੂ ਛੱਡੇਗਾ ਪਾਰਟੀ ਦਾ ਸਾਥ? ਸੰਸਦ ਮੈਂਬਰ ਦੇ ਬਿਆਨ ਨੇ ਰਾਜਨੀਤਿਕ ਗਲਿਆਰਿਆਂ 'ਚ ਮਚਾਈ ਹਲਚਲ...
SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਸੀਨੀਅਰ ਕਾਂਗਰਸੀ ਆਗੂ ਦਾ ਅਚਾਨਕ ਦੇਹਾਂਤ; ਰਾਜਨੀਤਿਕ ਗਲਿਆਰਿਆਂ 'ਚ ਪਸਰਿਆ ਮਾਤਮ...
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab Weather: ਪੰਜਾਬ 'ਚ ਮਾਨਸੂਨ ਦੀਆਂ ਛਹਿਬਰਾਂ! ਜਾਣੋ ਕਦੋਂ ਆਏਗੀ ਤੁਹਾਡੇ ਇਲਾਕੇ ਦੀ ਵਾਰੀ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ: CM ਮਾਨ ਨਾਲ ਤਸਵੀਰਾਂ ਵਾਇਰਲ... 
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਮਾਨਸੂਨ ਦੀ ਐਂਟਰੀ ਨਾਲ 6 ਦਿਨਾਂ ਦਾ ਅਲਰਟ ਜਾਰੀ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Embed widget