ਪੜਚੋਲ ਕਰੋ

ਸ਼ਰਾਬ ਦੇ ਨਸ਼ੇ ’ਚ ਪਈ ਰਹੀ ਮਾਂ, ਭੁੱਖ ਨਾਲ ਤੜਪਦੀ ਬੱਚੀ ਰੋ-ਰੋ ਕੇ ਦਮ ਤੋੜ ਗਈ, ਸਵੇਰੇ ਮੁੜ ਸ਼ਰਾਬ ਪੀ ਕੇ ਸੌਂ ਗਈ ਮਾਂ

ਅਕਸਰ ਇਹ ਕਿਹਾ ਜਾਂਦਾ ਹੈ ਕਿ ‘ਪੁੱਤ ਕਦੇ ਕਪੂਤ ਹੋ ਸਕਦਾ ਹੈ ਪਰ ਮਾਤਾ ਕਦੇ ਕੁਮਾਤਾ ਨਹੀਂ ਹੋ ਸਕਦੀ’ ਪਰ ਛੱਤੀਸਗੜ੍ਹ ’ਚ ਹੁਣ ਝੰਜੋੜ ਕੇ ਰੱਖ ਦੇਣ ਵਾਲਾ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਇਸ ਕਥਨ ਨੂੰ ਗ਼ਲਤ ਸਿੱਧ ਕਰ ਦਿੱਤਾ ਹੈ।

ਨਵੀਂ ਦਿੱਲੀ: ਅਕਸਰ ਇਹ ਕਿਹਾ ਜਾਂਦਾ ਹੈ ਕਿ ‘ਪੁੱਤ ਕਦੇ ਕਪੂਤ ਹੋ ਸਕਦਾ ਹੈ ਪਰ ਮਾਤਾ ਕਦੇ ਕੁਮਾਤਾ ਨਹੀਂ ਹੋ ਸਕਦੀ’ ਪਰ ਛੱਤੀਸਗੜ੍ਹ ’ਚ ਹੁਣ ਝੰਜੋੜ ਕੇ ਰੱਖ ਦੇਣ ਵਾਲਾ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਇਸ ਕਥਨ ਨੂੰ ਗ਼ਲਤ ਸਿੱਧ ਕਰ ਦਿੱਤਾ ਹੈ। ਧਮਤਰੀ ਕਸਬੇ ਦੀ ਇੱਕ ਔਰਤ ਨੂੰ ਸ਼ਰਾਬ ਪੀਣ ਦੀ ਅਜਿਹੀ ਲਤ ਲੱਗੀ ਕਿ ਉਸ ਦੀ ਕੀਮਤ ਉਸ ਦੀ ਦੁੱਧ ਪੀਂਦੀ ਬੱਚੀ ਨੂੰ ਆਪਣੀ ਜਾਨ ਦੇ ਕੇ ਚੁਕਾਉਣੀ ਪਈ।

ਸ਼ਰਾਬੀ ਔਰਤ ਦਾ ਨਾਂ ਰਾਜਮੀਤ ਕੌਰ ਦੱਸਿਆ ਜਾ ਰਿਹਾ ਹੈ। ਰਾਜਮੀਤ ਆਪਣੇ ਮਕੈਨਿਕ ਪਤੀ ਹਰਮੀਤ ਨਾਲ ਰਹਿੰਦੀ ਹੈ। ਬੱਚੀ ਨੇ ਪਿੱਛੇ ਜਿਹੇ ਜਨਮ ਲਿਆ ਸੀ। ਹਰਮੀਤ ਕਿਸੇ ਕੰਮ ਕਰਕੇ ਸ਼ਹਿਰ ਤੋਂ ਬਾਹਰ ਗਿਆ ਹੋਇਆ ਸੀ। ਸ਼ੁੱਕਰਵਾਰ ਨੂੰ ਰਾਜਮੀਤ ਵਧੇਰੇ ਸ਼ਰਾਬ ਪੀ ਕੇ ਧੁੱਤ ਹੋ ਗਈ।

ਸ਼ਰਾਬ ਦੇ ਨਸ਼ੇ ’ਚ ਚੂਰ ਰਾਜਮੀਤ ਨੂੰ ਆਪਣੀ ਡੇਢ ਮਹੀਨੇ ਦੀ ਧੀ ਦੀ ਕੋਈ ਫ਼ਿਕਰ ਨਹੀਂ ਸੀ। ਗੁਆਂਢੀਆਂ ਮੁਤਾਬਕ ਬੱਚੀ ਰਾਤ ਭਰ ਦੁੱਧ ਲਈ ਰੋਂਦੀ ਰਹੀ ਪਰ ਰਾਜਮੀਤ ਤਾਂ ਸ਼ਾਇਦ ਨਸ਼ੇ ਕਾਰਣ ਕਿਸੇ ਹੋਰ ਹੀ ਦੁਨੀਆ ’ਚ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਬੀਜੇਪੀ ਵਿਧਾਇਕ ਨਾਲ ਕੁੱਟਮਾਰ 'ਤੇ ਬਵਾਲ, ਸੋਸ਼ਲ ਮੀਡੀਆ ਤੋਂ ਲੈ ਕੇ ਚਾਰੇ ਪਾਸੋਂ ਘਿਰੇ ਕੈਪਟਨ ਅਮਰਿੰਦਰ

ਮੀਡੀਆ ਰਿਪੋਰਟਾਂ ਮੁਤਾਬਕ ਰਾਜਮੀਤ ਨੇ ਸਵੇਰੇ ਹੋਸ਼ ਆਉਣ ਉੱਤੇ ਬੱਚੀ ਵੱਲ ਨਹੀਂ ਵੇਖਿਆ, ਸਗੋਂ ਦੋਬਾਰਾ ਸ਼ਰਾਬ ਪੀ ਕੇ ਸੌਂ ਗਈ। ਸਵੇਰੇ ਜਦੋਂ ਗੁਆਂਢੀ ਬੱਚੀ ਦੇ ਲਗਾਤਾਰ ਰੋਣ ਦਾ ਕਾਰਨ ਜਾਣਨ ਲਈ ਪੁੱਜੇ, ਤਦ ਤੱਕ ਮਾਸੂਮ ਦਮ ਤੋੜ ਚੁੱਕੀ ਸੀ।

ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਰਾਜਮੀਤ ਕੌਰ ਦਿਨ-ਰਾਤ ਸ਼ਰਾਬ ਪੀਂਦੀ ਰਹਿੰਦੀ ਹੈ ਤੇ ਸਦਾ ਨਸ਼ੇ ਦੀ ਹਾਲਤ ’ਚ ਹੀ ਰਹਿੰਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  

AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
ਪੰਜਾਬ ਤੋਂ ਵੱਡੀ ਖਬਰ, ਲੱਗ ਗਈਆਂ ਸਖ਼ਤ ਪਾਬੰਦੀਆਂ; ਲੋਕਾਂ ਨੂੰ ਇਨ੍ਹਾਂ ਗੱਲਾਂ ਦਾ ਰੱਖਣਾ ਪਏਗਾ ਖਾਸ ਧਿਆਨ...
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
Faridkot ਜੇਲ੍ਹ 'ਚ ਹਵਾਲਾਤੀ ਤੋਂ ਹੈਰੋਇਨ ਬਰਾਮਦ , ਭੈਣ ਦੇ ਵਿਆਹ 'ਚ ਸ਼ਾਮਲ ਹੋਣ ਤੋਂ ਬਾਅਦ ਆਇਆ ਸੀ ਵਾਪਸ  
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
AI Training Program 2026 : ਹੁਣ AI ਨਾਲ ਬਣਾਓ ਕਰੀਅਰ, 15 ਹਜ਼ਾਰ ਸਕਾਲਰਸ਼ਿਪ ਨਾਲ ਸ਼ੁਰੂ ਹੋਵੇਗਾ ਵੱਡਾ ਪ੍ਰੋਗਰਾਮ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਹਮਲਾ; ਲੋਕਾਂ 'ਚ ਫੈਲੀ ਦਹਿਸ਼ਤ...
US Iran War : ਈਰਾਨ ਯੁੱਧ ਦਾ ਅਸਰ ! ਛੋਲੇ ਭਟੂਰੇ ਤੋਂ ਲੈ ਕੇ ਲਿੱਟੀ ਚੋਖਾ ਤੱਕ ਦਿੱਲੀ 'ਚ ਮਹਿੰਗਾ ਹੋਇਆ ਸਟ੍ਰੀਟ ਫੂਡ

Former Punjab minister Death : ਪੰਜਾਬ ਦੇ ਸਾਬਕਾ ਮੰਤਰੀ ਲਾਲ ਸਿੰਘ ਦਾ ਹੋਇਆ ਦੇਹਾਂਤ, ਕੈਪਟਨ ਸਰਕਾਰ ਵੇਲੇ ਰਹੇ ਵਿੱਤ ਮੰਤਰੀ

CBI ਰਾਡਾਰ 'ਤੇ ਪੰਜਾਬ ਦੇ ਕਈ IAS-IPS ਅਧਿਕਾਰੀ , ਸਸਪੈਂਡ DIG ਦੇ ਕੇਸ ਦੀ ਜਾਂਚ 'ਚ ਮਿਲੇ ਸਬੂਤ , ਮੋਬਾਈਲ ਜ਼ਬਤ ਕਰਨ ਦੀ ਮੰਗੀ ਇਜਾਜ਼ਤ

 WhatsApp ਲਿਆਇਆ ਕਮਾਲ ਦਾ ਫ਼ੀਚਰ ,ਇੱਕ ਕਲਿੱਕ ਨਾਲ ਮੈਸੇਜ ਪੜ੍ਹਨਾ ਆਸਾਨ , ਸੁਰੱਖਿਆ ਦੀ ਪੂਰੀ ਗਰੰਟੀ 

Embed widget