ਪੜਚੋਲ ਕਰੋ

ਤਿੰਨ ਬੱਚਿਆਂ ਦੀ ਮਾਂ ਵੱਖ-ਵੱਖ ਬੰਦਿਆਂ ਨਾਲ 25 ਵਾਰ ਘਰੋਂ ਭੱਜੀ, ਪਤੀ ਹਾਲੇ ਵੀ ਅਪਨਾਉਣ ਲਈ ਤਿਆਰ

ਆਸਾਮ ਵਿੱਚੋਂ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਇੱਕ ਤਿੰਨ ਬੱਚਿਆਂ ਦੀ ਮਾਂ ਨੇ ਘੱਟੋ-ਘੱਟ 25 ਬੰਦਿਆਂ ਨਾਲ ਪਿਆਰ ਦੀਆਂ ਪੀਂਘਾਂ ਝੂਟੀਆਂ ਤੇ ਉਨ੍ਹਾਂ ਨਾਲ ਘਰੋਂ ਫਰਾਰ ਹੋਈ।

ਗੁਹਾਟੀ: ਆਸਾਮ ਵਿੱਚੋਂ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਇੱਕ ਤਿੰਨ ਬੱਚਿਆਂ ਦੀ ਮਾਂ ਨੇ ਘੱਟੋ-ਘੱਟ 25 ਬੰਦਿਆਂ ਨਾਲ ਪਿਆਰ ਦੀਆਂ ਪੀਂਘਾਂ ਝੂਟੀਆਂ ਤੇ ਉਨ੍ਹਾਂ ਨਾਲ ਘਰੋਂ ਫਰਾਰ ਹੋਈ। ਔਰਤ ਦੇ ਸਹੁਰੇ ਅਨੁਸਾਰ, ਵਿਆਹ ਤੋਂ ਬਾਅਦ ਉਹ 20-25 ਵਾਰ ਵੱਖੋ-ਵੱਖਰੇ ਮਰਦਾਂ ਨਾਲ ‘‘ਭੱਜ ਚੁੱਕੀ ਹੈ।’’

ਪੁਲਿਸ ਮੁਤਾਬਕ ਇਹ ਮਾਮਲਾ ਅਸਾਮ ਦੇ ਨਗਾਓਂ ਜ਼ਿਲ੍ਹੇ ਦਾ ਹੈ। ਇੱਥੇ ਇੱਕ ਵਿਆਹੁਤਾ ਔਰਤ ਪਿਛਲੇ 10 ਸਾਲਾਂ ਵਿੱਚ ਕਥਿਤ ਤੌਰ 'ਤੇ 25 ਵਾਰ ਆਪਣੇ ਘਰ ਤੋਂ ਭੱਜੀ। ਉਸ ਤੋਂ ਬਾਅਦ ਉਹ ਆਪਣੇ ਘਰ ਵਾਪਸ ਵੀ ਆ ਜਾਂਦੀ ਹੈ। ਉਸ ਦੇ ਪਤੀ ਨੇ ਹੁਣ ਕਿਹਾ ਹੈ ਕਿ ਉਹ ਉਸ ਨੂੰ ਸਵੀਕਾਰ ਕਰਨ ਲਈ ਤਿਆਰ ਹੈ।

ਮੱਧ ਅਸਾਮ ਦੇ ਢੀਂਗ ਲਹਿਕਰ ਪਿੰਡ ਦੀ ਔਰਤ ਤੇ ਉਸ ਦੇ ਪਤੀ ਦੇ ਤਿੰਨ ਬੱਚੇ ਹਨ। ਉਨ੍ਹਾਂ ਦਾ ਸਭ ਤੋਂ ਛੋਟਾ ਬੱਚਾ ਤਿੰਨ ਮਹੀਨਿਆਂ ਦਾ ਹੈ। ਪਹਿਲਾਂ ਹਰ ਵਾਰ ਜਦੋਂ ਵੀ ਉਹ ਕਦੇ ਆਪਣੇ ਘਰ ਤੋਂ ਭੱਜ ਜਾਂਦੀ ਹੈ, ਤਾਂ ਉਹ ਕੁਝ ਦਿਨਾਂ ਅੰਦਰ ਵਾਪਸ ਵੀ ਆਉਂਦੀ ਰਹੀ ਹੈ। ਪਿੱਛੇ ਜਿਹੇ ਇਹ ਔਰਤ ਕਥਿਤ ਤੌਰ 'ਤੇ ਆਪਣੇ ਇਲਾਕੇ ਦੇ ਇੱਕ ਆਦਮੀ ਨਾਲ ਭੱਜ ਗਈ ਸੀ। ਅਜਿਹਾ ਇਸ ਘਰ ਵਿੱਚ 25ਵੀਂ ਵਾਰ ਹੋਇਆ ਸੀ।

ਉਸ ਦੇ ਪਤੀ, ਪੇਸ਼ੇ ਤੋਂ ਡਰਾਈਵਰ, ਨੇ ਦੱਸਿਆ, “4 ਸਤੰਬਰ ਨੂੰ, ਜਦੋਂ ਮੈਂ ਮੋਟਰ ਗੈਰਾਜ ਤੋਂ ਆਪਣੇ ਘਰ ਪਰਤਿਆ, ਮੈਨੂੰ ਆਪਣੀ ਪਤਨੀ ਨਹੀਂ ਮਿਲੀ। ਉਹ ਮੇਰੇ 3 ਮਹੀਨੇ ਦੇ ਬੱਚੇ ਨੂੰ ਨੇੜਲੇ ਘਰ ਵਿੱਚ ਦੇਣ ਤੋਂ ਬਾਅਦ ਭੱਜ ਗਈ ਸੀ। ਉਸ ਨੇ ਗੁਆਂਢੀਆਂ ਨੂੰ ਦੱਸਿਆ ਕਿ ਉਹ ਬੱਕਰੀਆਂ ਲਈ ਕੁਝ ਭੋਜਨ ਲੱਭਣ ਜਾ ਰਹੀ ਸੀ। ਉਹ ਭੱਜ ਗਈ ਤੇ ਮੇਰੇ ਘਰ ਤੋਂ 22,000 ਰੁਪਏ ਤੇ ਹੋਰ ਗਹਿਣੇ ਲੈ ਗਈ।”

ਇਸ ਦੌਰਾਨ, ਢੀਂਗ ਲਹਿਕਰ ਪਿੰਡ ਦੇ ਸਥਾਨਕ ਨਿਵਾਸੀਆਂ ਨੇ ਦੋਸ਼ ਲਾਇਆ ਕਿ ਇਸ ਔਰਤ ਨੇ ਵਿਆਹ ਤੋਂ ਬਾਅਦ ਆਪਣੇ ਇਲਾਕੇ ਦੇ ਕਈ ਲੋਕਾਂ ਨਾਲ ਨਾਜਾਇਜ਼ ਸਬੰਧ ਬਣਾਏ ਹਨ। ਉਹ ਉਨ੍ਹਾਂ ਨਾਲ ਘਰੋਂ ਭੱਜ ਜਾਂਦੀ ਹੈ ਪਰ ਕੁਝ ਸਮੇਂ ਮਗਰੋਂ ਵਾਪਸ ਆ ਜਾਂਦੀ ਹੈ। 

ਟਾਪ ਹੈਡਲਾਈਨ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Marriage Story : ਵਿਆਹ ਦੀ ਪਹਿਲੀ ਰਾਤ ਹੀ ਟੁੱਟਿਆ ਦਿਲ, ਜਦੋਂ ਮੈਨੂੰ ਪਤਾ ਲੱਗਿਆ ਕਿ ਮੇਰੇ ਪਤੀ ਦਾ...
Marriage Story : ਵਿਆਹ ਦੀ ਪਹਿਲੀ ਰਾਤ ਹੀ ਟੁੱਟਿਆ ਦਿਲ, ਜਦੋਂ ਮੈਨੂੰ ਪਤਾ ਲੱਗਿਆ ਕਿ ਮੇਰੇ ਪਤੀ ਦਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget