ਪੜਚੋਲ ਕਰੋ

ਮਾਂ ਨੇ ਪਲਾਸਟਿਕ ਸਰਜਰੀ ਕਰਵਾ ਆਪਣੇ 21 ਸਾਲਾ ਬੇਟੇ ਨਾਲ ਕੀਤਾ ਵਿਆਹ, ਹੁਣ ਇੱਕ ਬੱਚੀ ਨੂੰ ਦਿੱਤਾ ਜਨਮ

ਰੂਸ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ 35 ਸਾਲਾ ਔਰਤ ਨੇ ਆਪਣੇ ਪਤੀ ਨੂੰ ਤਲਾਕ ਦੇ ਕੇ ਆਪਣੇ 21 ਸਾਲਾ ਮੱਤਰਏ ਬੇਟੇ ਨਾਲ ਵਿਆਹ ਕਰਵਾ ਲਿਆ। ਮਹਿਲਾ ਇੱਕ ਰੂਸੀ ਬਲੌਗਰ ਹੈ।

ਮਾਸਕੋ: ਰੂਸ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ 35 ਸਾਲਾ ਔਰਤ ਨੇ ਆਪਣੇ ਪਤੀ ਨੂੰ ਤਲਾਕ ਦੇ ਕੇ ਆਪਣੇ 21 ਸਾਲਾ ਮੱਤਰਏ ਬੇਟੇ ਨਾਲ ਵਿਆਹ ਕਰਵਾ ਲਿਆ। ਮਹਿਲਾ ਇੱਕ ਰੂਸੀ ਬਲੌਗਰ ਹੈ। ਮਰੀਨਾ ਬਾਲਮਾਸ਼ੇਵਾ ਨਾਮ ਦੀ ਮਹਿਲਾ ਨੇ ਆਪਣੇ ਨਵੇਂ ਪਤੀ ਤੋਂ ਆਪਣੇ ਪਹਿਲੇ ਬੱਚੇ ਨੂੰ ਜਨਮ ਦਿੱਤਾ ਹੈ। ਮਰੀਨਾ ਦੇ ਇੰਸਟਾਗ੍ਰਾਮ ਤੇ 5.3 ਲੱਖ ਤੋਂ ਵਧ ਫੌਲੋਅਰਸ ਹਨ। ਉਸ ਨੇ ਹਾਲ ਹੀ ਵਿੱਚ ਇਹ ਵੀ ਦੱਸਿਆ ਸੀ ਕਿ ਆਪਣੇ 21 ਸਾਲਾ ਨੌਜਵਾਨ ਪਤੀ ਵਾਂਗ ਆਕਰਸ਼ਕ ਦਿੱਖਣ ਲਈ ਉਸ ਨੇ ਪਲਾਸਟਿਕ ਸਰਜਰੀ ਵੀ ਕਰਵਾਈ ਸੀ। ਮਰੀਨਾ ਬਾਲਮਾਸ਼ੇਵਾ ਨੇ ਆਪਣੇ 21 ਸਾਲਾ ਨਵੇਂ ਪਤੀ ਵਲਾਦੀਮੀਰ 'ਵੋਵਾ' ਸ਼ਾਵੀਰੀਨ ਨਾਲ ਆਪਣੇ ਬੱਚੇ ਨੂੰ ਜਨਮ ਦੇਣ ਤੋਂ ਪਹਿਲਾਂ ਵਿਆਹ ਕਰਵਾ ਲਿਆ ਸੀ। ਅਜੇ ਤੱਕ ਬੱਚੇ ਦਾ ਨਾਮ ਨਹੀਂ ਰੱਖਿਆ ਗਿਆ ਹੈ। ਮਰੀਨਾ ਵਲਾਦੀਮੀਰ ਨੂੰ ਉਦੋਂ ਦੀ ਜਾਣਦੀ ਹੈ ਜਦੋਂ ਉਹ ਸੱਤ ਸਾਲਾਂ ਦਾ ਸੀ। ਮਰੀਨਾ ਨੇ ਪਹਿਲਾਂ ਵਲਾਦੀਮੀਰ ਦੀ ਪਿਤਾ ਅਲੇਕਸੀ ਸ਼ਾਵਿਰੀਨ, 45, ਨਾਲ ਵਿਆਹ ਕੀਤਾ ਸੀ ਜੋ ਹੁਣ ਆਪਣੇ ਪੰਜ ਗੋਦ ਲਏ ਬੱਚਿਆਂ ਦੀ ਦੇਖਭਾਲ ਕਰਦਾ ਹੈ।
ਮਰੀਨਾ ਨੇ 10 ਸਾਲ ਇਕੱਠੇ ਰਹਿਣ ਤੋਂ ਬਾਅਦ ਅਲੇਕਸੀ ਤੋਂ ਤਲਾਕ ਲੈ ਲਿਆ ਸੀ। ਉਸ ਨੇ ਉਸ ਉੱਤੇ ਆਪਣੇ ਬੇਟੇ ਨਾਲ ਗਲ਼ਤ ਹਰਕਤਾਂ ਕਰਨ ਦਾ ਇਲਜ਼ਾਮ ਲਗਾਇਆ ਸੀ ਜਦੋਂ ਉਹ ਯੂਨੀਵਰਸਿਟੀ ਤੋਂ ਛੁੱਟੀ ’ਤੇ ਘਰ ਆਇਆ ਸੀ। ਮਰੀਨਾ ਤੇ ਵਲਾਦੀਮੀਰ ਦੀ ਛੋਟੀ ਲੜਕੀ ਦਾ ਜਨਮ ਕੱਲ੍ਹ ਕ੍ਰੈਸਨੋਦਰ ਦੇ ਪ੍ਰਸੂਤੀ ਹਸਪਤਾਲ ਵਿੱਚ ਹੋਇਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ

ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ

Embed widget