ਪੜਚੋਲ ਕਰੋ

ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ

ਆਸਟ੍ਰਲੀਆ ਦੀ ਮਸ਼ਹੂਰ ਸੁਪਰਕਾਰ ਰੇਸ ਰੇਨੀ ਗ੍ਰਸੀ ਨੇ ਮੋਟਰਰੇਸਿੰਗ ਛੱਡ ਪੌਰਨ ਇੰਡਸਟਰੀ 'ਚ ਕੱਦਮ ਰੱਖਣ ਦਾ ਫੈਸਲਾ ਕੀਤਾ ਹੈ।

ਬ੍ਰਿਸਬੇਨ: ਆਸਟ੍ਰਲੀਆ ਦੀ ਮਸ਼ਹੂਰ ਸੁਪਰਕਾਰ ਰੇਸ ਰੇਨੀ ਗ੍ਰਸੀ ਨੇ ਮੋਟਰਰੇਸਿੰਗ ਛੱਡ ਪੌਰਨ ਇੰਡਸਟਰੀ 'ਚ ਕੱਦਮ ਰੱਖਣ ਦਾ ਫੈਸਲਾ ਕੀਤਾ ਹੈ। ਉਸ ਦੇ ਇਸ ਫੈਸਲਾ ਨਾਲ ਪੂਰੇ ਖੇਡ ਜਗਤ ਨੂੰ ਵੱਡਾ ਝੱਟਕਾ ਵੀ ਲੱਗਾ ਹੈ। ਰੇਨੀ ਗ੍ਰਸੀ ਵੀ-8 ਰੇਸਿੰਗ ਨੂੰ ਫੁਲ ਟਾਈਮ ਪੂਰਾ ਕਰਨ ਵਾਲੀ ਪਹਿਲੀ ਮਹਿਲਾ ਸੀ। ਰੇਨੀ ਗ੍ਰਸੀ ਦਾ ਕਹਿਣਾ ਹੈ ਕਿ ਉਸ ਦਾ ਰੇਸਿੰਗ ਵਿੱਚ ਪੈਸਾ ਕਮਾਉਣਾ ਬਹੁਤ ਮੁਸ਼ਕਲ ਹੋ ਗਿਆ ਸੀ। ਇਸ ਲਈ ਉਸ ਨੇ ਹੁਣ ਪੌਰਨ ਇੰਡਸਟਰੀ ਵੱਲ ਨੂੰ ਰੁੱਖ ਕਰ ਲਿਆ ਹੈ। ਉਸ ਨੇ ਕਿਹਾ ਕਿ ਪੌਰਨ ਇੰਡਸਟਰੀ 'ਚ ਪੈਰ ਰੱਖਦੇ ਹੀ ਉਸ ਨੇ ਛੇ ਦਿਨਾਂ 'ਚ 24000 ਅਮਰੀਕੀ ਡਾਲਰ ਕਮਾ ਲਏ ਹਨ। ਇਸ ਤੋਂ ਬਾਅਦ ਉਸ ਨੂੰ ਇਹ ਮਹਿਸੂਸ ਹੋਇਆ ਕਿ ਉਹ ਇਸ ਨਵੇਂ ਪੇਸ਼ੇ 'ਚ ਵਧੀਆ ਕੰਮ ਕਰ ਸਕਦੀ ਹੈ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਪੌਰਨ ਇੰਡਸਟਰੀ ਦੀ ਮਸ਼ਹੂਰ ਪੌਰਨ ਸਟਾਰ ਸਨੀ ਲਿਉਨੀ ਨੂੰ ਕੌਣ ਨਹੀਂ ਜਾਣਦਾ। ਸਨੀ ਹੁਣ ਪੌਰਨ ਇੰਡਸਟਰੀ ਨੂੰ ਛੱਡ ਕੇ ਬੌਲੀਵੁੱਡ 'ਚ ਆ ਗਈ ਹੈ ਤੇ ਬਹੁਤ ਸਾਰੀਆਂ ਫਿਲਮਾਂ 'ਚ ਕੰਮ ਵੀ ਕਰ ਚੁੱਕੀ ਹੈ। ਇੱਕ ਅਰਬੀ ਪੌਰਨ ਸਟਾਰ ਮੀਆ ਖਲੀਫਾ ਦੇ ਬੇਰੁਜ਼ਗਾਰ ਹੋਣ ਦੀਆਂ ਖ਼ਬਰਾਂ ਤਾਂ ਤੁਸੀਂ ਸੁਣੀਆਂ ਹੀ ਹੋਣਗੀਆਂ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਸਨੀ ਦੇ ਬੌਲੀਵੁੱਡ 'ਚ ਆਉਣ ਤੇ ਮੀਆ ਦੇ ਬਰੁਜ਼ਗਾਰ ਹੋਣ ਤੋਂ ਸਾਫ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਹੁਣ ਪੌਰਨ ਇੰਡਸਟਰੀ ਦੇ ਹਲਾਤ ਵੀ ਕੁੱਝ ਬੇਹਤਰ ਨਹੀਂ। ਐਸੇ 'ਚ ਗ੍ਰਸੀ ਦਾ ਇਸ ਇੰਡਸਟਰੀ 'ਚ ਸ਼ਾਮਲ ਹੋਣਾ ਕਿੰਨਾ ਠੀਕ ਹੈ ਇਹ ਤਾਂ ਆਉਣ ਵਾਲੇ ਵਕਤ ਨਾਲ ਹੀ ਪਤਾ ਲੱਗੇਗਾ ਗ੍ਰਸੀ ਨੇ ਹਾਲਹੀ 'ਚ ਦਿੱਤੇ ਇੱਕ ਇੰਟਰਵਿਊ ਦੌਰਾਨ ਕਿਹਾ, 
" ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਫੈਸਲਾ ਸੀ ਤੇ ਹੁਣ ਤੱਕ ਦਾ ਸਭ ਤੋਂ ਵਧੀਆ ਵੀ। ਲੋਕ ਭਾਵੇਂ ਜੋ ਮਰਜ਼ੀ ਕਹਿਣ ਮੈਂ ਆਪਣੇ ਕੰਮ ਤੋਂ ਖੁਸ਼ ਹਾਂ, ਮੈਂ ਚੰਗਾ ਪੈਸਾ ਕਮਾ ਰਹੀਂ ਹਾਂ। ਮੈਨੂੰ ਲੋਕਾਂ ਨਾਲ ਫਰਕ ਨਹੀਂ ਪੈਂਦਾ, ਮੈਂ ਆਪਣੇ ਨਵੇਂ ਕੰਮ 'ਚ ਕਮਫਰਟੇਬਲ ਹਾਂ। "
-
ਸੁਣਨ 'ਚ ਭਾਵੇਂ ਅਜੀਬ ਲੱਗੇ, ਪਰ ਗ੍ਰਸੀ ਦਾ ਕਹਿਣਾ ਹੈ ਕਿ ਉਸ ਦੇ ਪਰਿਵਾਰ ਦੀ ਉਸ ਦੇ ਫੈਸਲੇ ਨਾਲ ਸਹਿਮਤੀ ਹੈ ਤੇ ਉਹ ਲੋਕ ਉਸ ਦੇ ਨਵੇਂ ਪੇਸ਼ੇ ਬਾਰੇ ਬਾਖੂਬੀ ਜਾਣਦੇ ਵੀ ਹਨ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget