ਪੜਚੋਲ ਕਰੋ

Viral Video: ਡਰ ਕੇ ਭੱਜਣ ਦੀ ਬਜਾਏ ਚੂਹੇ ਨੇ ਸੱਪ ਨੂੰ ਬਣਾਇਆ ਆਪਣਾ ਸ਼ਿਕਾਰ, ਵੀਡੀਓ ਵਾਇਰਲ

ਸੋਸ਼ਲ ਮੀਡੀਆ 'ਤੇ ਕਈ ਹੈਰਾਨ ਕਰਨ ਵਾਲੇ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ। ਇਹ ਅੰਦਾਜ਼ਾ ਲਾਉਣਾ ਆਸਾਨ ਨਹੀਂ ਕਿ ਕਿਹੜੀ ਵੀਡੀਓ ਕਦੋਂ ਵਾਇਰਲ ਹੋ ਜਾਵੇ।

Viral Video: ਸੋਸ਼ਲ ਮੀਡੀਆ 'ਤੇ ਕਈ ਹੈਰਾਨ ਕਰਨ ਵਾਲੇ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ। ਇਹ ਅੰਦਾਜ਼ਾ ਲਾਉਣਾ ਆਸਾਨ ਨਹੀਂ ਕਿ ਕਿਹੜੀ ਵੀਡੀਓ ਕਦੋਂ ਵਾਇਰਲ ਹੋ ਜਾਵੇ। ਯੂਜ਼ਰਸ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਸਭ ਤੋਂ ਖਤਰਨਾਕ ਜੰਗਲੀ ਜੀਵਾਂ ਨੂੰ ਦੇਖਣਾ ਪਸੰਦ ਕਰਦੇ ਹਨ। ਆਮ ਤੌਰ 'ਤੇ ਦੇਖਿਆ ਗਿਆ ਹੈ ਕਿ ਸ਼ਿਕਾਰੀ ਜੀਵਾਂ ਦਾ ਸ਼ਿਕਾਰ ਕਰਨ ਦੇ ਤਰੀਕੇ ਨੂੰ ਦੇਖ ਕੇ ਲੋਕ ਕਾਫੀ ਰੋਮਾਂਚਿਤ ਹੁੰਦੇ ਹਨ। ਅਜਿਹੇ 'ਚ ਸੋਸ਼ਲ ਮੀਡੀਆ 'ਤੇ ਸ਼ਿਕਾਰੀ ਜੀਵਾਂ ਦੀਆਂ ਵੀਡੀਓਜ਼ ਦੇਖਣ ਨੂੰ ਮਿਲ ਰਹੀਆਂ ਹਨ।

ਆਮ ਤੌਰ 'ਤੇ ਸੱਪ ਦੇ ਜ਼ਹਿਰੀਲੇ ਹੋਣ ਕਾਰਨ ਕੋਈ ਵੀ ਉਸ ਦੇ ਸਾਹਮਣੇ ਖੜ੍ਹੇ ਹੋਣ ਦੀ ਹਿੰਮਤ ਨਹੀਂ ਕਰਦਾ। ਅਜਿਹੇ 'ਚ ਹਾਲ ਹੀ 'ਚ ਸਾਹਮਣੇ ਆਈ ਵੀਡੀਓ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਸੱਪਾਂ ਨੂੰ ਆਮ ਤੌਰ 'ਤੇ ਚੂਹਿਆਂ ਦਾ ਸ਼ਿਕਾਰ ਕਰਦੇ ਦੇਖਿਆ ਗਿਆ ਹੈ। ਚੂਹੇ ਸੱਪਾਂ ਦੇ ਸਭ ਤੋਂ ਆਸਾਨ ਸ਼ਿਕਾਰਾਂ ਵਿੱਚੋਂ ਇੱਕ ਹਨ। ਦੂਜੇ ਪਾਸੇ ਜੇਕਰ ਚੂਹਿਆਂ ਨੂੰ ਸੱਪਾਂ ਨਾਲ ਲੜਦੇ ਤੇ ਆਪਣਾ ਸ਼ਿਕਾਰ ਬਣਾਉਂਦੇ ਦੇਖਿਆ ਜਾਵੇ ਤਾਂ ਹਰ ਕੋਈ ਜ਼ਰੂਰ ਹੈਰਾਨ ਰਹਿ ਜਾਵੇਗਾ।

ਹਾਲ ਹੀ ਵਿੱਚ ਸਾਹਮਣੇ ਆਈ ਵੀਡੀਓ ਵਿੱਚ ਵੀ ਇੱਕ ਚੂਹਾ ਬੜੀ ਬਹਾਦਰੀ ਨਾਲ ਸੱਪ ਨਾਲ ਲੜਦਾ ਨਜ਼ਰ ਆ ਰਿਹਾ ਹੈ। ਸਾਡੇ ਦੇਸ਼ ਵਿੱਚ ਆਮ ਤੌਰ ਤੇ ਨਿਓਲੇ ਨੂੰ ਸੱਪਾਂ ਨਾਲ ਲੜਦੇ ਤੇ ਉਨ੍ਹਾਂ ਨੂੰ ਹਰਾਉਂਦੇ ਦੇਖਿਆ ਜਾਂਦਾ ਹੈ ਪਰ ਸੱਪ ਦੇ ਪਿੱਛੇ ਪਿਆ ਚੂਹਾ ਵੀ ਘੱਟ ਨਜ਼ਰ ਨਹੀਂ ਆਉਂਦਾ। ਸੱਪ ਤੋਂ ਆਪਣੀ ਜਾਨ ਬਚਾ ਕੇ ਭੱਜਣ ਦੀ ਬਜਾਏ ਉਹ ਇਸ ਨਾਲ ਲੜਦਾ ਨਜ਼ਰ ਆ ਰਿਹਾ ਹੈ।

ਵਾਇਰਲ ਹੋ ਰਹੀ ਕਲਿੱਪ ਦੀ ਸ਼ੁਰੂਆਤ 'ਚ ਸੱਪ ਨੂੰ ਆਪਣਾ ਫਨ ਫ਼ਲਾਉਂਦੇ ਚੂਹੇ ਨੂੰ ਡਰਾਉਂਦੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਚੂਹਾ ਵੀ ਬਹਾਦਰੀ ਨਾਲ ਉਸ ਦਾ ਸਾਹਮਣਾ ਕਰਦਾ ਹੈ ਤੇ ਚੁਸਤੀ ਨਾਲ ਇਧਰ-ਉਧਰ ਛਾਲ ਮਾਰ ਕੇ ਆਪਣੇ ਆਪ ਨੂੰ ਸੱਪ ਦੇ ਹਮਲੇ ਤੋਂ ਬਚਾ ਲੈਂਦਾਹੈ। ਇਸ ਤੋਂ ਬਾਅਦ ਚੂਹੇ ਨੂੰ ਸੱਪ ਦੀ ਗਰਦਨ ਫੜ ਕੇ ਕੱਟ ਦੇ ਦੇਖਿਆ ਜਾ ਸਕਦਾ ਹੈ।

View this post on Instagram
 
A post shared by Saurabh Jadhav 2110 (@rasal_viper)

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ

ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

Embed widget