ਪੜਚੋਲ ਕਰੋ

Shocking: ਜ਼ਮੀਨ ਤੋਂ ਕੀਤੀ ਫਾਇਰਿੰਗ, 3500 ਫੁੱਟ ਦੀ ਉਚਾਈ 'ਤੇ ਹਵਾਈ ਜਹਾਜ਼ 'ਚ ਬੈਠੇ ਵਿਅਕਤੀ ਨੂੰ ਲੱਗੀ ਗੋਲੀ

Weird: ਮਿਆਂਮਾਰ ਨੈਸ਼ਨਲ ਏਅਰਲਾਈਨਜ਼ ਦੇ ਜਹਾਜ਼ ਵਿੱਚ 63 ਯਾਤਰੀ ਸਵਾਰ ਸਨ। ਜਹਾਜ਼ ਪੂਰਬੀ ਰਾਜ ਕਾਯਾ ਦੀ ਰਾਜਧਾਨੀ ਲੋਇਕਾਵ ਵਿਖੇ ਉਤਰਨ ਵਾਲਾ ਸੀ। ਮਿਆਂਮਾਰ ਦੀ ਫੌਜੀ ਸਰਕਾਰ ਨੇ ਬਾਗੀ ਬਲਾਂ 'ਤੇ ਜਹਾਜ਼ 'ਤੇ ਗੋਲੀਬਾਰੀ ਕਰਨ ਦਾ ਦੋਸ਼ ਲਗਾਇਆ ਹੈ

Trending: ਮਿਆਂਮਾਰ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਹਵਾਈ ਜਹਾਜ਼ 'ਤੇ ਗੋਲੀਬਾਰੀ ਕੀਤੀ ਗਈ। ਇਹ ਹਮਲਾ ਜ਼ਮੀਨ ਤੋਂ ਕੀਤਾ ਗਿਆ ਅਤੇ ਗੋਲੀ 3500 ਫੁੱਟ ਦੀ ਉਚਾਈ 'ਤੇ ਉੱਡਦੇ ਹਵਾਈ ਜਹਾਜ਼ 'ਚ ਬੈਠੇ ਵਿਅਕਤੀ 'ਤੇ ਲੱਗੀ। ਗੋਲੀ ਲੱਗਣ ਤੋਂ ਬਾਅਦ ਖੂਨ ਨਾਲ ਲਥਪਥ ਵਿਅਕਤੀ ਨੂੰ ਉਤਰਨ ਤੋਂ ਬਾਅਦ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।

ਮਿਆਂਮਾਰ ਨੈਸ਼ਨਲ ਏਅਰਲਾਈਨਜ਼ ਦੇ ਇਸ ਜਹਾਜ਼ ਵਿੱਚ 63 ਯਾਤਰੀ ਸਵਾਰ ਸਨ। ਪੂਰਬੀ ਰਾਜ ਕਾਯਾ ਦੀ ਰਾਜਧਾਨੀ ਲੋਇਕਾਵ ਵਿਖੇ ਉਤਰਨ ਵਾਲੀ ਸੀ। ਉਦੋਂ ਹੀ ਹਮਲਾ ਹੋਇਆ। ਇਸ ਘਟਨਾ ਨਾਲ ਜੁੜੀਆਂ ਕਈ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ 'ਚ ਜਹਾਜ਼ 'ਚ ਗੋਲੀ ਦੇ ਛੇਕ ਦਿਖਾਈ ਦੇ ਰਹੇ ਹਨ। ਖੂਨ ਨਾਲ ਲਥਪਥ ਇੱਕ ਯਾਤਰੀ ਸੀਟ 'ਤੇ ਬੈਠਾ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਉਸ ਦੀ ਗਰਦਨ ਦੇ ਕੋਲ ਲੱਗੀ।

ਲੋਈਕਾਵ ਵਿੱਚ ਮਿਆਂਮਾਰ ਨੈਸ਼ਨਲ ਏਅਰਲਾਈਨਜ਼ ਦੇ ਦਫਤਰ ਨੇ ਕਿਹਾ ਕਿ ਸ਼ਹਿਰ ਲਈ ਸਾਰੀਆਂ ਉਡਾਣਾਂ ਨੂੰ ਅਣਮਿੱਥੇ ਸਮੇਂ ਲਈ ਰੱਦ ਕਰ ਦਿੱਤਾ ਗਿਆ ਹੈ। ਮਿਆਂਮਾਰ ਦੀ ਫੌਜੀ ਸਰਕਾਰ ਨੇ ਬਾਗੀ ਬਲਾਂ 'ਤੇ ਜਹਾਜ਼ 'ਤੇ ਗੋਲੀਬਾਰੀ ਕਰਨ ਦਾ ਦੋਸ਼ ਲਗਾਇਆ - ਹਾਲਾਂਕਿ ਬਾਗੀ ਸਮੂਹਾਂ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਮਿਆਂਮਾਰ ਦੀ ਸੱਤਾਧਾਰੀ ਫੌਜੀ ਕੌਂਸਲ ਦੇ ਬੁਲਾਰੇ ਮੇਜਰ ਜਨਰਲ ਜ਼ੌ ਮਿਨ ਤੁਨ ਨੇ ਸਰਕਾਰੀ ਟੀਵੀ ਨੂੰ ਦੱਸਿਆ, "ਮੈਂ ਕਹਿਣਾ ਚਾਹੁੰਦਾ ਹਾਂ ਕਿ ਯਾਤਰੀ ਜਹਾਜ਼ 'ਤੇ ਅਜਿਹਾ ਹਮਲਾ ਜੰਗੀ ਅਪਰਾਧ ਹੈ।

ਪੂਰਬੀ ਰਾਜ ਕਾਯਾ ਵਿੱਚ, ਪਿਛਲੇ ਫਰਵਰੀ ਵਿੱਚ ਦੇਸ਼ ਦੀ ਲੋਕਤੰਤਰੀ ਤੌਰ 'ਤੇ ਚੁਣੀ ਗਈ ਸਰਕਾਰ ਦਾ ਤਖਤਾ ਪਲਟਣ ਅਤੇ ਆਪਣੇ ਕਬਜ਼ੇ ਵਿੱਚ ਲੈਣ ਤੋਂ ਬਾਅਦ ਫੌਜ ਅਤੇ ਬਾਗੀ ਸਮੂਹਾਂ ਵਿਚਕਾਰ ਤਿੱਖੀ ਲੜਾਈ ਚੱਲ ਰਹੀ ਹੈ।

ਮਿਆਂਮਾਰ ਵਿੱਚ ਫੌਜੀ ਸਰਕਾਰ ਦੇ ਨੇਤਾ ਨੇ ਦੇਸ਼ ਵਿੱਚ ਚੋਣਾਂ ਦੀ ਤਿਆਰੀ ਲਈ ਐਮਰਜੈਂਸੀ ਦੀ ਸਥਿਤੀ ਨੂੰ ਹੋਰ ਛੇ ਮਹੀਨਿਆਂ ਲਈ ਵਧਾਉਣ ਦਾ ਐਲਾਨ ਕੀਤਾ ਹੈ। ਆਗੂ ਨੇ ਇਹ ਵੀ ਕਿਹਾ ਕਿ ਇਹ ਚੋਣਾਂ ਅਗਲੇ ਸਾਲ ਹੋਣਗੀਆਂ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ 1 ਫਰਵਰੀ ਨੂੰ ਫੌਜ ਨੇ ਆਂਗ ਸਾਨ ਸੂ ਕੀ ਦੀ ਚੁਣੀ ਹੋਈ ਸਰਕਾਰ ਤੋਂ ਸੱਤਾ ਖੋਹ ਲਈ ਸੀ। ਫੌਜ ਨੇ ਨਵੰਬਰ 2020 ਦੀਆਂ ਆਮ ਚੋਣਾਂ ਵਿੱਚ ਕਥਿਤ ਧੋਖਾਧੜੀ ਦਾ ਹਵਾਲਾ ਦਿੱਤਾ, ਜਿਸ ਵਿੱਚ ਸੂ ਕੀ ਦੀ ਨੈਸ਼ਨਲ ਲੀਗ ਫਾਰ ਡੈਮੋਕਰੇਸੀ ਪਾਰਟੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜਦੋਂ ਕਿ ਫੌਜੀ ਸਮਰਥਿਤ ਪਾਰਟੀ ਨੇ ਮਾੜਾ ਪ੍ਰਦਰਸ਼ਨ ਕੀਤਾ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget