ਪੜਚੋਲ ਕਰੋ

ਰਹੱਸਮਈ ਥਾਵਾਂ... ਰਾਤ ਨੂੰ ਚੀਕਾਂ ਦੀਆਂ ਆਵਾਜ਼ਾਂ ਆਉਂਦੀਆਂ! ਸਰਕਾਰ ਨੇ ਵੀ ਜਾਰੀ ਕੀਤੀ ਐਡਵਾਈਜ਼ਰੀ  

ਬੇਸ਼ੱਕ ਵਿਗਿਆਨੀਆਂ ਨੇ ਦੁਨੀਆ ਦੇ ਬਹੁਤ ਸਾਰੇ ਰਹੱਸਾਂ ਨੂੰ ਸੁਲਝਾ ਲਿਆ ਹੈ, ਪਰ ਅੱਜ ਵੀ ਕਈ ਅਜਿਹੇ ਰਹੱਸ ਹਨ, ਜਿਨ੍ਹਾਂ ਦਾ ਹੱਲ ਹੋਣਾ ਬਾਕੀ ਹੈ। ਇਨ੍ਹਾਂ ਬਾਰੇ ਜਾਣ ਕੇ ਤੁਸੀਂ ਵੀ ਸੋਚਣ ਲਈ ਮਜਬੂਰ ਹੋ ਜਾਓਗੇ।

Mysterious Places: ਦੁਨੀਆ ਵਿੱਚ ਕਈ ਅਜਿਹੀਆਂ ਰਹੱਸਮਈ ਅਤੇ ਵਿਲੱਖਣ ਥਾਵਾਂ ਹਨ, ਜਿਨ੍ਹਾਂ ਬਾਰੇ ਜਾਣ ਕੇ ਕਿਸੇ ਨੂੰ ਯਕੀਨ ਨਹੀਂ ਹੁੰਦਾ। ਬੇਸ਼ੱਕ ਵਿਗਿਆਨੀਆਂ ਨੇ ਦੁਨੀਆ ਦੇ ਬਹੁਤ ਸਾਰੇ ਰਹੱਸਾਂ ਨੂੰ ਸੁਲਝਾ ਲਿਆ ਹੈ, ਪਰ ਅੱਜ ਵੀ ਕਈ ਅਜਿਹੇ ਰਹੱਸ ਹਨ, ਜਿਨ੍ਹਾਂ ਦਾ ਹੱਲ ਹੋਣਾ ਬਾਕੀ ਹੈ। ਅੱਜ ਅਸੀਂ ਤੁਹਾਨੂੰ ਅਜਿਹੀਆਂ ਰਹੱਸਮਈ ਥਾਵਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਬਾਰੇ ਜਾਣ ਕੇ ਤੁਸੀਂ ਵੀ ਸੋਚਣ ਲਈ ਮਜਬੂਰ ਹੋ ਜਾਓਗੇ।

ਇਹ ਸ਼ਹਿਰ ਰਹੱਸਮਈ

ਧਨੁਸ਼ਕੋਟੀ ਤਾਮਿਲਨਾਡੂ ਦੇ ਪੂਰਬੀ ਤੱਟ 'ਤੇ ਸਥਿਤ ਰਾਮੇਸ਼ਵਰਮ ਟਾਪੂ ਦੇ ਦੱਖਣ ਵਾਲੇ ਪਾਸੇ ਇੱਕ ਛੋਟਾ ਜਿਹਾ ਕਸਬਾ ਹੋਇਆ ਕਰਦਾ ਸੀ। ਮਿਥਿਹਾਸ ਅਨੁਸਾਰ ਇਸ ਸ਼ਹਿਰ ਦਾ ਸਬੰਧ ਭਗਵਾਨ ਸ਼੍ਰੀ ਰਾਮ ਦੇ ਸਮੇਂ ਨਾਲ ਹੈ। ਲੰਕਾ 'ਤੇ ਜਿੱਤ ਤੋਂ ਬਾਅਦ, ਭਗਵਾਨ ਸ਼੍ਰੀ ਰਾਮ ਨੇ ਇਸ ਨੂੰ ਰਾਵਣ ਦੇ ਛੋਟੇ ਭਰਾ ਵਿਭੀਸ਼ਨ ਨੂੰ ਸੌਂਪ ਦਿੱਤਾ ਸੀ। ਵਿਭੀਸ਼ਨ ਦੇ ਕਹਿਣ 'ਤੇ ਭਗਵਾਨ ਸ਼੍ਰੀ ਰਾਮ ਨੇ ਆਪਣੇ ਧਨੁਸ਼ ਨਾਲ ਪੁਲ (ਸੇਤੂ) ਨੂੰ ਇੱਕ ਸਿਰੇ ਤੋਂ ਤੋੜ ਦਿੱਤਾ ਸੀ। ਇਸੇ ਕਰਕੇ ਇਹ ਸਥਾਨ ਧਨੁਸ਼ਕੋਟੀ ਦੇ ਨਾਮ ਨਾਲ ਮਸ਼ਹੂਰ ਹੋਇਆ। ਦੂਜੇ ਪਾਸੇ ਇੱਥੇ ਭੂਤ ਮਹਿਸੂਸ ਹੋਣ ਦਾ ਵੀ ਦਾਅਵਾ ਕੀਤਾ ਜਾਂਦਾ ਹੈ।

ਦਰਅਸਲ, ਇਨ੍ਹਾਂ ਦਾਅਵਿਆਂ ਦੇ ਪਿੱਛੇ ਸਾਲ 1964 ਵਿੱਚ ਇੱਥੇ ਆਏ ਭਿਆਨਕ ਚੱਕਰਵਾਤ ਨੂੰ ਦੱਸਿਆ ਗਿਆ ਹੈ। ਉਸ ਚੱਕਰਵਾਤ ਵਿੱਚ ਇਹ ਸ਼ਹਿਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਸੀ। ਦੱਸਿਆ ਜਾਂਦਾ ਹੈ ਕਿ ਇਸ ਤੂਫਾਨ ਤੋਂ ਬਾਅਦ ਇੱਥੇ ਆਉਣ ਵਾਲੇ ਲੋਕਾਂ ਨੇ ਕੁਝ ਅਜੀਬ ਜਿਹਾ ਮਹਿਸੂਸ ਕੀਤਾ ਹੈ। ਇਨ੍ਹਾਂ ਤਜ਼ਰਬਿਆਂ ਤੋਂ ਬਾਅਦ ਵੀ ਤਾਮਿਲਨਾਡੂ ਸਰਕਾਰ ਵੱਲੋਂ ਸ਼ਹਿਰ ਦਾ ਮੁੜ ਵਸੇਬਾ ਨਹੀਂ ਕੀਤਾ ਗਿਆ। ਸਰਕਾਰ ਨੇ ਵੀ ਰਹਿਣ ਲਈ ਅਯੋਗ ਕਰਾਰ ਦਿੱਤਾ।

ਇਹ ਕਿਲ੍ਹਾ ਬਹੁਤ ਡਰਾਉਣਾ 

ਮਹਾਰਾਸ਼ਟਰ ਵਿੱਚ ਮਾਥੇਰਨ ਅਤੇ ਪਨਵੇਲ ਦੇ ਵਿਚਕਾਰ ਸਥਿਤ ਕਲਾਵੰਤੀ ਕਿਲ੍ਹਾ ਵੀ ਰਹੱਸਮਈ ਹੈ। ਇਹ ਬਹੁਤ ਡਰਾਉਣਾ ਹੈ। ਇਸ ਕਿਲ੍ਹੇ ਬਾਰੇ ਕਈ ਦੰਤਕਥਾਵਾਂ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਿਲ੍ਹੇ ਵਿੱਚ ਨਕਾਰਾਤਮਕਤਾ ਵੱਸਦੀ ਹੈ। ਲੋਕ ਇੱਥੇ ਖਿੱਚੇ ਜਾਂਦੇ ਹਨ ਅਤੇ ਖੁਦਕੁਸ਼ੀਆਂ ਵੀ ਕਰ ਲੈਂਦੇ ਹਨ। ਅੱਧੀ ਰਾਤ ਤੋਂ ਬਾਅਦ ਕਈ ਵਾਰ ਇਸ ਖੰਡਰ ਵਿੱਚੋਂ ਚੀਕਾਂ ਦੀਆਂ ਆਵਾਜ਼ਾਂ ਵੀ ਸੁਣੀਆਂ ਗਈਆਂ ਹਨ।

ਭਾਨਗੜ੍ਹ ਦਾ ਕਿਲ੍ਹਾ

ਰਾਜਸਥਾਨ ਦੇ ਅਲਵਰ ਵਿੱਚ ਸਥਿਤ 'ਭਾਨਗੜ੍ਹ ਕਿਲ੍ਹਾ' ਨੂੰ ਭਾਰਤ ਦਾ ਸਭ ਤੋਂ ਡਰਾਉਣਾ ਸਥਾਨ ਮੰਨਿਆ ਜਾਂਦਾ ਹੈ। ਸੂਰਜ ਛਿਪਣ ਤੋਂ ਬਾਅਦ ਕੋਈ ਵੀ ਇਸ ਕਿਲ੍ਹੇ ਦੇ ਅੰਦਰ ਨਹੀਂ ਜਾ ਸਕਦਾ। ਸਰਕਾਰ ਨੇ ਸ਼ਾਮ 6 ਵਜੇ ਤੋਂ ਬਾਅਦ ਇਸ ਕਿਲ੍ਹੇ ਜਾਂ ਇਸ ਦੇ ਆਲੇ-ਦੁਆਲੇ ਨਾ ਜਾਣ ਦੇ ਨਿਰਦੇਸ਼ ਦਿੱਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget