ਪੜਚੋਲ ਕਰੋ

ਆਖਰ ਕਿੱਥੇ ਗਾਇਬ ਹੋ ਗਏ ਭਾਰਤ ਦੇ ਸਭ ਤੋਂ ਵੱਡੇ ਖ਼ਜ਼ਾਨੇ, ਅੱਜ ਤਕ ਨਹੀਂ ਲੱਗ ਸਕਿਆ ਕੋਈ ਅਤਾ-ਪਤਾ

ਭਾਰਤ 'ਚ ਕਈ ਰਹੱਸਮਈ ਖ਼ਜ਼ਾਨੇ ਮੌਜੂਦ ਹਨ। ਇਨ੍ਹਾਂ ਖਜ਼ਾਨਿਆਂ ਨੂੰ ਲੱਭਣ ਲਈ ਹਜ਼ਾਰਾਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਕਾਮਯਾਬੀ ਨਹੀਂ ਮਿਲੀ। ਆਓ ਜਾਣਦੇ ਹਾਂ ਭਾਰਤ ਦੇ ਅਜਿਹੇ ਰਹੱਸਮਈ ਖਜ਼ਾਨਿਆਂ ਬਾਰੇ...

Secrets of Nadir Shah's Treasure: ਸਾਲ 1739 'ਚ ਨਾਦਿਰ ਸ਼ਾਹ (Nadir Shah Attack on Delhi) ਨੇ ਦਿੱਲੀ 'ਤੇ ਹਮਲਾ ਕੀਤਾ, ਜਿਸ ਤੋਂ ਬਾਅਦ ਉਸ ਨੇ ਇਸ 'ਤੇ ਕਬਜ਼ਾ ਕਰ ਲਿਆ। ਇਸ ਹਮਲੇ 'ਚ ਬੇਗੁਨਾਹ ਮਾਰੇ ਗਏ। ਇਸ ਦੇ ਨਾਲ ਹੀ ਨਾਦਿਰ ਸ਼ਾਹ ਨੇ ਦਿੱਲੀ ਨੂੰ ਵੀ ਲੁੱਟ ਲਿਆ। ਮਯੂਰ ਤਖ਼ਤ ਤੇ ਕੋਹਿਨੂਰ 9Peacock Throne and Kohinoor0 ਤੋਂ ਇਲਾਵਾ ਉਸ ਨੇ ਵੱਡੀ ਮਾਤਰਾ 'ਚ ਸੋਨੇ ਦੇ ਸਿੱਕੇ (gold coins) ਤੇ ਰਤਨ ਵੀ ਲੁੱਟ ਲਏ। ਕਿਹਾ ਜਾਂਦਾ ਹੈ ਕਿ ਯੁੱਧ ਕਾਰਨ ਨਾਦਿਰ ਸ਼ਾਹ ਇਸ ਲੁੱਟੇ ਖਜ਼ਾਨੇ ਵੱਲ ਧਿਆਨ ਨਹੀਂ ਦੇ ਸਕਿਆ। ਵਾਪਸ ਪਰਤਦੇ ਸਮੇਂ ਨਾਦਿਰ ਸ਼ਾਹ ਦੀ ਫ਼ੌਜ ਵਿਚਲੇ ਵੱਡੇ ਅਫ਼ਸਰਾਂ ਨੇ ਖ਼ਜ਼ਾਨੇ ਦਾ ਵੱਡਾ ਹਿੱਸਾ ਛੁਪਾ ਲਿਆ। ਇਸ ਅਨਮੋਲ ਖਜ਼ਾਨੇ ਦੀ ਅੱਜ ਤਕ ਖੋਜ ਨਹੀਂ ਹੋ ਸਕੀ।

ਮਾਨ ਸਿੰਘ ਦਾ ਰਹੱਸਮਈ ਖ਼ਜ਼ਾਨਾ (Maan Singh's Mystery Treasure): ਮਾਨ ਸਿੰਘ ਪਹਿਲੇ ਦੇ ਰਹੱਸਮਈ ਖ਼ਜ਼ਾਨੇ ਦਾ ਅੱਜ ਤਕ ਕੋਈ ਪਤਾ ਨਹੀਂ ਲੱਗ ਸਕਿਆ। ਅਕਬਰ ਦੀ ਫ਼ੌਜ ਦਾ ਕਮਾਂਡਰ ਤੇ ਜੈਪੁਰ ਦਾ ਸਾਬਕਾ ਸ਼ਾਸਕ ਮਾਨ ਸਿੰਘ ਪਹਿਲਾ ਮੁਹੰਮਦ ਗਜ਼ਨੀ ਦਾ ਖ਼ਜ਼ਾਨਾ ਲੈ ਕੇ ਭਾਰਤ ਆਇਆ ਸੀ। ਕਿਹਾ ਜਾਂਦਾ ਹੈ ਕਿ ਉਹ ਇਹ ਖ਼ਜ਼ਾਨਾ 1580 ਦੇ ਦਹਾਕੇ 'ਚ ਅਫ਼ਗ਼ਾਨਿਸਤਾਨ ਤੋਂ ਲਿਆਇਆ ਸੀ ਤੇ ਇਸ ਨੂੰ ਜੈਗੜ੍ਹ ਕਿਲ੍ਹੇ 'ਚ ਛੁਪਾ ਕੇ ਰੱਖਿਆ ਸੀ। ਉਸ ਨੇ ਇਹ ਖ਼ਜ਼ਾਨਾ ਅਕਬਰ ਨੂੰ ਨਹੀਂ ਦਿੱਤਾ। ਬਹੁਤ ਸਾਰੇ ਲੋਕ ਮੰਨਦੇ ਹਨ ਕਿ ਖ਼ਜ਼ਾਨੇ ਕੰਪਲੈਕਸ ਦੇ ਭੂਮੀਗਤ ਟੈਂਕਾਂ 'ਚ ਲੁਕੇ ਹੋਏ ਹਨ। ਐਮਰਜੈਂਸੀ 'ਚ ਇੰਦਰਾ ਗਾਂਧੀ ਨੇ ਕਿਲਾ ਖੋਦਣ ਦੀ ਹਦਾਇਤ ਕੀਤੀ ਸੀ ਪਰ ਖੁਦਾਈ ਦੌਰਾਨ ਕੁਝ ਨਹੀਂ ਮਿਲਿਆ।

ਬਿਹਾਰ ਦਾ ਸੋਨ ਭੰਡਾਰ (Bihar's Gold Reserves): ਬਿਹਾਰ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਰਾਜਗੀਰ 'ਚ ਸੋਨ ਭੰਡਾਰ ਸਥਿੱਤ ਹੈ। ਅਜਿਹਾ ਮੰਨਿਆ ਜਾਂਦਾ ਹੈ ਕਿ ਸੋਨ ਭੰਡਾਰ ਦੀਆਂ ਗੁਫਾਵਾਂ 'ਚ ਇਕ ਰਹੱਸਮਈ ਖ਼ਜ਼ਾਨਾ ਹੈ। ਸੋਨ ਭੰਡਾਰ ਦੀ ਗੁਫਾ 'ਚ ਇਕ ਰਹੱਸਮਈ ਦਰਵਾਜ਼ਾ ਹੈ। ਹਜ਼ਾਰਾਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਕੋਈ ਇਸ ਦਰਵਾਜ਼ੇ ਨੂੰ ਨਹੀਂ ਖੋਲ੍ਹ ਸਕਿਆ। ਇਸ ਦਰਵਾਜ਼ੇ ਨੂੰ ਕਈ ਵਾਰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਪਰ ਹਰ ਵਾਰ ਅਸਫਲ ਰਿਹਾ। ਇਸ ਗੁਫਾ ਦੇ ਦਰਵਾਜ਼ੇ 'ਤੇ ਰੱਖੇ ਪੱਥਰ 'ਤੇ ਸ਼ੰਖ ਦੇ ਖੋਲ 'ਚ ਕੁਝ ਅਜਿਹਾ ਲਿਖਿਆ ਹੋਇਆ ਹੈ, ਜਿਸ ਨੂੰ ਅੱਜ ਤਕ ਕੋਈ ਪੜ੍ਹ ਨਹੀਂ ਸਕਿਆ। ਲੋਕਾਂ ਦਾ ਮੰਨਣਾ ਹੈ ਕਿ ਇਸ 'ਚ ਖਜ਼ਾਨੇ ਦਾ ਦਰਵਾਜ਼ਾ ਖੋਲ੍ਹਣ ਬਾਰੇ ਦੱਸਿਆ ਗਿਆ ਹੈ। ਜੇ ਕੋਈ ਇਸ ਨੂੰ ਪੜ੍ਹ ਲਵੇ ਤਾਂ ਖ਼ਜ਼ਾਨੇ ਤਕ ਪਹੁੰਚਿਆ ਜਾ ਸਕਦਾ ਹੈ।

ਚਾਰਮੀਨਾਰ ਸੁਰੰਗ 'ਚ ਲੁਕਿਆ ਖ਼ਜ਼ਾਨਾ (Treasure in Charminar Tunnel): ਇੱਕ ਸੁਰੰਗ ਹੈਦਰਾਬਾਦ 'ਚ ਸਥਿੱਤ ਚਾਰਮੀਨਾਰ ਤੇ ਗੋਲਕੁੰਡਾ ਕਿਲ੍ਹੇ ਨੂੰ ਜੋੜਦੀ ਹੈ। ਮੰਨਿਆ ਜਾਂਦਾ ਹੈ ਕਿ ਇਨ੍ਹਾਂ ਨੂੰ ਜੋੜਨ ਵਾਲੀ ਸੁਰੰਗ 'ਚ ਖਜ਼ਾਨਾ ਛੁਪਿਆ ਹੋਇਆ ਹੈ। ਸੁਲਤਾਨ ਮੁਹੰਮਦ ਕੁਲੀ ਕੁਤਬ ਸ਼ਾਹ ਨੇ ਇਹ ਸੁਰੰਗ ਬਣਵਾਈ ਸੀ। ਕਿਹਾ ਜਾਂਦਾ ਹੈ ਕਿ ਹੈਦਰਾਬਾਦ ਦੇ ਸ਼ਾਹੀ ਪਰਿਵਾਰ ਨੇ ਇਸ ਸੁਰੰਗ 'ਚ ਖਜ਼ਾਨਾ ਛੁਪਾ ਕੇ ਰੱਖਿਆ ਹੋਇਆ ਹੈ। ਅੱਜ ਤਕ ਇਸ ਖ਼ਜ਼ਾਨੇ ਦਾ ਕੋਈ ਪਤਾ ਨਹੀਂ ਲਗਾ ਸਕਿਆ।

ਕ੍ਰਿਸ਼ਨਾ ਨਦੀ ਦੇ ਖ਼ਜ਼ਾਨੇ ਦਾ ਰਹੱਸ (Mystery of Krishna River Treasure): ਆਂਧਰਾ ਪ੍ਰਦੇਸ਼ 'ਚ ਕ੍ਰਿਸ਼ਨਾ ਨਦੀ ਦੇ ਕੰਢੇ ਦੁਨੀਆਂ ਦੇ ਸਭ ਤੋਂ ਵਧੀਆ ਹੀਰੇ ਮਿਲੇ ਹਨ। ਇਹ ਹੀਰੇ ਕੋਲੂਰ 'ਚ ਕ੍ਰਿਸ਼ਨਾ ਨਦੀ ਦੇ ਕੰਢੇ ਮਿਲੇ ਸਨ। ਲੋਕਾਂ ਦਾ ਮੰਨਣਾ ਹੈ ਕਿ ਇਸ ਸਥਾਨ 'ਤੇ ਹੀਰੇ ਦੀ ਖਾਨ ਹੈ। ਮੰਨਿਆ ਜਾਂਦਾ ਹੈ ਕਿ ਗੋਲਕੁੰਡਾ 'ਚ ਇਕ ਅਜਿਹਾ ਕੁਦਰਤੀ ਖਜ਼ਾਨਾ ਹੈ, ਜਿੱਥੇ ਸਿਰਫ਼ ਹੀਰੇ ਹੀ ਹੀਰੇ ਹਨ। ਇਸ ਨੂੰ ਲੱਭਣ ਲਈ ਬਹੁਤੀ ਕੋਸ਼ਿਸ਼ ਨਹੀਂ ਕੀਤੀ ਗਈ। ਇਸ ਦਾ ਭੇਤ ਅੱਜ ਤਕ ਬਰਕਰਾਰ ਹੈ।

ਇਹ ਵੀ ਪੜ੍ਹੋ: By Poll Result: ਤਿੰਨ ਲੋਕ ਸਭਾ ਤੇ 29 ਵਿਧਾਨ ਸਭਾ ਸੀਟਾਂ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget