ਪੜਚੋਲ ਕਰੋ

Viral News: ਘਰ ਦੇ ਬਾਹਰ ਦਿਖੇ ਰਹੱਸਮਈ ਨਿਸ਼ਾਨ, ਮਤਲਬ ਜਾਣ ਕੇ ਡਰ ਨਾਲ ਕੰਬ ਗਈ ਔਰਤ! ਲੋਕਾਂ ਨੇ ਘਰ ਬੰਦ ਕਰਨ ਦੀ ਦਿੱਤੀ ਸਲਾਹ

Viral News: ਆਸਟ੍ਰੇਲੀਆ ਦੇ ਗੀਲਾਂਗ 'ਚ ਰਹਿਣ ਵਾਲੀ ਇੱਕ ਔਰਤ ਨੇ ਹਾਲ ਹੀ 'ਚ ਇੱਕ ਫੇਸਬੁੱਕ ਗਰੁੱਪ 'ਤੇ ਆਪਣੇ ਘਰ ਦੇ ਬਾਹਰ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਅਤੇ ਲੋਕਾਂ ਨੂੰ ਪੁੱਛਿਆ ਕਿ ਇਹ ਕੀ ਹੈ। ਦਰਅਸਲ, ਔਰਤ ਨੇ ਦੱਸਿਆ ਕਿ ਉਸਦੇ ਘਰ...

Viral News: ਸ਼ਹਿਰਾਂ ਵਿੱਚ ਅਜਿਹੇ ਲੋਕਾਂ ਦੀ ਕੋਈ ਕਮੀ ਨਹੀਂ ਹੈ ਜੋ ਸ਼ੱਕੀ ਅਤੇ ਲੁਕਵੇਂ ਢੰਗ ਨਾਲ ਅਪਰਾਧ ਕਰਦੇ ਹਨ। ਅਜਿਹੇ ਵਿੱਚ ਹਰ ਮਕਾਨ ਮਾਲਕ ਨੂੰ ਅਜਿਹੇ ਅਪਰਾਧੀਆਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਦਾ ਜੁਰਮ ਕਰਨ ਦਾ ਤਰੀਕਾ ਵੱਖਰਾ ਹੁੰਦਾ ਹੈ, ਉਹ ਪਹਿਲਾਂ ਆਪਣੇ ਪੀੜਤ ਦੀ ਨਿਸ਼ਾਨਦੇਹੀ ਕਰਦੇ ਹਨ ਅਤੇ ਫਿਰ ਸਹੀ ਜਾਂਚ ਤੋਂ ਬਾਅਦ ਹੀ ਅਪਰਾਧ ਨੂੰ ਅੰਜਾਮ ਦਿੰਦੇ ਹਨ। ਹਾਲ ਹੀ ਵਿੱਚ ਜਦੋਂ ਆਸਟ੍ਰੇਲੀਆ ਵਿੱਚ ਰਹਿਣ ਵਾਲੀ ਇੱਕ ਔਰਤ ਦੇ ਘਰ ਦੇ ਬਾਹਰ ਜਦੋਂ ਉਸ ਨੂੰ ਸ਼ੱਕੀ ਨਿਸ਼ਾਨ ਮਿਲਿਆ ਤਾਂ ਉਹ ਹੈਰਾਨ ਰਹਿ ਗਈ ਪਰ ਜਦੋਂ ਲੋਕਾਂ ਨੇ ਉਸ ਨੂੰ ਦੱਸਿਆ ਕਿ ਅਪਰਾਧੀ ਉਸ ਦੇ ਘਰ 'ਤੇ ਨਿਸ਼ਾਨਦੇਹੀ ਕਰ ਰਹੇ ਹਨ ਤਾਂ ਔਰਤ ਡਰ ਨਾਲ ਕੰਬਣ ਲੱਗੀ ਅਤੇ ਉਸ ਨੇ ਇਸ ਘਟਨਾ ਬਾਰੇ ਹੋਰਨਾਂ ਨੂੰ ਵੀ ਦੱਸਿਆ।

ਡੇਲੀ ਸਟਾਰ ਨਿਊਜ਼ ਵੈੱਬਸਾਈਟ ਦੀ ਰਿਪੋਰਟ ਮੁਤਾਬਕ ਆਸਟ੍ਰੇਲੀਆ ਦੇ ਗੀਲਾਂਗ 'ਚ ਰਹਿਣ ਵਾਲੀ ਇੱਕ ਔਰਤ ਨੇ ਹਾਲ ਹੀ 'ਚ ਇੱਕ ਫੇਸਬੁੱਕ ਗਰੁੱਪ 'ਤੇ ਆਪਣੇ ਘਰ ਦੇ ਬਾਹਰ ਕੁਝ ਤਸਵੀਰਾਂ ਪੋਸਟ ਕੀਤੀਆਂ ਅਤੇ ਲੋਕਾਂ ਤੋਂ ਪੁੱਛਿਆ ਕਿ ਇਹ ਕੀ ਹੈ। ਦਰਅਸਲ, ਔਰਤ ਨੇ ਦੱਸਿਆ ਕਿ ਉਸਦੇ ਘਰ ਦੇ ਬਾਹਰ ਪੋਸਟ ਬਾਕਸ ਅਤੇ ਗੇਟ 'ਤੇ ਰਹੱਸਮਈ ਨਿਸ਼ਾਨ ਹਨ। ਸਭ ਤੋਂ ਪਹਿਲਾਂ ਇਹ ਨਿਸ਼ਾਨ ਪੋਸਟ ਬਾਕਸ ਦੇ ਉੱਪਰ ਬਣਾਇਆ ਗਿਆ ਸੀ ਜੋ ਲਾਲ ਰੰਗ ਦਾ ਸੀ। ਔਰਤ ਨੇ ਦੱਸਿਆ ਕਿ ਕੁਝ ਹਫਤੇ ਪਹਿਲਾਂ ਉਸ ਨੇ ਆਪਣੇ ਲੈਟਰ ਬਾਕਸ 'ਤੇ ਇਹ ਲਾਲ ਨਿਸ਼ਾਨ ਦੇਖਿਆ ਸੀ। ਕੁਝ ਦਿਨਾਂ ਬਾਅਦ ਉਸ ਨੇ ਘਰ ਦੇ ਗੇਟ 'ਤੇ ਲਾਲ ਲਾਈਨਾਂ ਦੇਖੀਆਂ।

ਔਰਤ ਨੇ ਦੱਸਿਆ ਕਿ ਉਹ ਇਸ ਲਈ ਚਿੰਤਤ ਸੀ ਕਿਉਂਕਿ ਉਸ ਦੇ ਘਰ ਦੇ ਸਾਹਮਣੇ ਇੱਕ ਗੇਟ ਸੀ ਜੋ ਰਾਤ ਨੂੰ ਆਪਣੇ ਆਪ ਖੁੱਲ੍ਹ ਜਾਂਦਾ ਹੈ। ਔਰਤ ਨੇ ਦੱਸਿਆ ਕਿ ਉਸ ਨੂੰ ਡਰ ਹੈ ਕਿ ਇਹ ਨਿਸ਼ਾਨ ਕਿਸੇ ਵੀ ਤਰ੍ਹਾਂ ਭੂਤ-ਪ੍ਰੇਤ ਤਾਂ ਨਹੀਂ ਹਨ। ਔਰਤ ਨੇ ਲੋਕਾਂ ਨੂੰ ਪੁੱਛਿਆ ਕਿ ਕੀ ਇਸ ਤੋਂ ਪਹਿਲਾਂ ਕਦੇ ਕਿਸੇ ਨੇ ਅਜਿਹਾ ਹੁੰਦਾ ਦੇਖਿਆ ਹੈ? ਇਸ ਨੂੰ ਦੇਖਦੇ ਹੀ ਸੋਸ਼ਲ ਮੀਡੀਆ ਯੂਜ਼ਰਸ ਉਸ ਦੀ ਮਦਦ 'ਤੇ ਆ ਗਏ। ਕਈਆਂ ਨੇ ਇੱਕ ਹੀ ਗੱਲ ਕਹੀ।

ਇਹ ਵੀ ਪੜ੍ਹੋ: Shocking News: ਪਿਤਾ ਨੇ 3 ਸਾਲ ਦੀ ਬੱਚੀ ਨੂੰ ਲਟਕਾਇਆ ਉਲਟਾ, ਖਿੜਕੀ ਤੋਂ ਹਵਾ 'ਚ ਲਟਕਾ ਕੇ ਦਿੱਤੀ ਸਜ਼ਾ! ਦੇਖਣ ਵਾਲਿਆਂ ਦੇ ਉੱਡ ਗਏ ਹੋਸ਼

ਲੋਕਾਂ ਦਾ ਕਹਿਣਾ ਸੀ ਕਿ ਇਹ ਨਿਸ਼ਾਨ ਅਪਰਾਧੀਆਂ ਨੇ ਬਣਾਇਆ ਸੀ। ਇਹ ਇੱਕ ਕਿਸਮ ਦਾ ਕੋਡ ਸੀ ਜੋ ਅਪਰਾਧੀਆਂ ਨੇ ਆਪਣੇ ਸਾਥੀਆਂ ਨੂੰ ਸੰਕੇਤ ਕਰਨ ਲਈ ਬਣਾਇਆ ਹੋਵੇਗਾ। ਇਹ ਉਹ ਅਪਰਾਧੀ ਹੋਣਗੇ ਜੋ ਦੂਜਿਆਂ ਦੇ ਕੁੱਤਿਆਂ ਨੂੰ ਲੜਨ ਲਈ ਚੁਰਾ ਲੈਂਦੇ ਹਨ। ਇੱਕ ਨੇ ਕਿਹਾ ਕਿ ਉਸਨੇ ਪਹਿਲਾਂ ਵੀ ਦੇਖਿਆ ਹੈ ਕਿ ਅਪਰਾਧੀ ਗੈਰ ਕਾਨੂੰਨੀ ਲੜਾਈ ਕਰਵਾਉਣ ਲਈ ਕੁੱਤਿਆਂ ਨੂੰ ਚੋਰੀ ਕਰਦੇ ਹਨ ਅਤੇ ਫਿਰ ਉਹਨਾਂ ਨੂੰ ਇੱਕ ਦੂਜੇ ਨਾਲ ਲੜਾਉਂਦੇ ਹਨ। ਇੱਕ ਨੇ ਕਿਹਾ ਘਰ ਨੂੰ ਤਾਲਾ ਲਗਾਓ, ਉਸ ਨਿਸ਼ਾਨ ਨੂੰ ਮਿਟਾ ਦਿਓ ਅਤੇ ਕੁੱਤਿਆਂ ਨੂੰ ਅੰਦਰ ਰੱਖੋ। ਕਈ ਲੋਕਾਂ ਨੇ ਕਿਹਾ ਕਿ ਘਰ ਲੁੱਟਣ ਵਾਲੇ ਵੀ ਅਜਿਹੇ ਨਿਸ਼ਾਨ ਲਗਾ ਕੇ ਚਲੇ ਜਾਂਦੇ ਹਨ।

ਇਹ ਵੀ ਪੜ੍ਹੋ: Weird News: ਇਸ ਔਰਤ ਨੇ 8 ਸਾਲਾਂ ਤੋਂ ਨਹੀਂ ਖਾਧਾ ਅਨਾਜ ਦਾ ਇੱਕ ਦਾਣਾ, ਪਾਣੀ ਵੀ ਨਹੀਂ ਪੀਤਾ! ਕਿਵੇਂ ਹੈ ਜਿੰਦਾ?

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget