ਪੜਚੋਲ ਕਰੋ

82 ਸਾਲ ਦੀ ਉਮਰ 'ਚ ਕੱਟੇ ਵਿਸ਼ਵ ਰਿਕਾਰਡੀ ਬਾਬੇ ਨੇ ਆਪਣੇ ਨਹੁੰ

ਨਿਊਯਾਰਕ: ਵਿਸ਼ਵ ਵਿੱਚ ਸਭ ਤੋਂ ਲੰਬੇ ਨਹੁੰਆਂ ਦਾ ਰਿਕਾਰਡ ਆਪਣੇ ਨਾਂ ਦਰਜ ਕਰਾਉਣ ਵਾਲਾ ਭਾਰਤ ਦਾ ਸ੍ਰੀਧਰ ਚਿੱਲਾਲ ਆਖ਼ਰਕਾਰ ਆਪਣੇ ਨਹੁੰ ਕੱਟਣ ਲਈ ਰਾਜ਼ੀ ਹੋ ਗਿਆ ਹੈ। ਗਿੰਨੀਜ਼ ਵਰਲਡ ਰਿਕਾਰਡ ਧਾਰਕ ਚਿੱਲਾਲ ਨੇ 1952 ਤੋਂ ਹੁਣ ਤਕ ਆਪਣੇ ਖੱਬੇ ਹੱਥ ਦੇ ਨਹੁੰ ਨਹੀਂ ਕੱਟੇ ਤੇ ਉਸ ਦੇ ਨਹੁੰ ਵਿਸ਼ਵ ਵਿੱਚ ਸਭ ਤੋਂ ਲੰਬੇ ਹਨ।   ਹੁਣ 82 ਸਾਲ ਦੀ ਉਮਰ ਵਿੱਚ ਉਹ ਆਪਣੇ ਨਹੁੰ ਕੱਟਣ ਲਈ ਤਿਆਰ ਹੋਇਆ ਹੈ। ਟਾਈਮਜ਼ ਸਕੁਏਅਰ ਵਿੱਚ ਰਿਪਲੇ ਦੇ ਬਿਲੀਵ ਇਟ ਔਰ ਨਾਟ ਮਿਊਜ਼ੀਅਮ ਵਿੱਚ ਪ੍ਰੋਗਰਾਮ ਦੌਰਾਨ ਚਿੱਲਾਲ ਦੇ ਨਹੁੰ ਕੱਟੇ ਗਏ। ਮੰਨਿਆ ਜਾ ਰਿਹਾ ਹੈ ਕਿ ਉਸ ਦੇ ਸਾਰੇ ਨਹੁੰਆਂ ਦੀ ਸਾਂਝੇ ਤੌਰ ’ਤੇ ਲੰਬਾਈ 909.6 ਸੈਂਟੀਮੀਟਰ ਹੈ। ਚਿੱਲਾਲ ਦੇ ਇਕ ਅੰਗੂਠੇ ਦੇ ਨਹੁੰ ਦੀ ਲੰਬਾਈ 197.8 ਸੈਂਟੀਮੀਟਰ ਹੈ। 2016 ਵਿੱਚ ਉਸ ਨੇ ‘ਇਕ ਹੱਥ ਦੇ ਸਭ ਤੋਂ ਲੰਬੇ ਨਹੁੰਆਂ’ ਦਾ ਗਿੰਨੀਜ਼ ਵਰਲਡ ਰਿਕਾਰਡ ਆਪਣੇ ਨਾਂ ਕੀਤਾ ਸੀ। ਮੂਲ ਰੂਪ ਵਿੱਚ ਪੁਣੇ ਦੇ ਰਹਿਣ ਵਾਲੇ ਚਿੱਲਾਲ ਨੇ ਬੇਨਤੀ ਕੀਤੀ ਹੈ ਕਿ ਉਸ ਦੇ ਕੱਟੇ ਹੋਏ ਨਹੁੰ ਮਿਊਜ਼ੀਅਮ ਵਿੱਚ ਸੰਭਾਲ ਕੇ ਰੱਖੇ ਜਾਣ।

ਟਾਪ ਹੈਡਲਾਈਨ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget