ਪੜਚੋਲ ਕਰੋ

ਅਮਰੀਕਾ 'ਚ ਨੈਂਸੀ ਪੇਲੋਸੀ ਨੇ 100 ਸਾਲ ਪੁਰਾਣਾ ਇਤਿਹਾਸ ਤੋੜਿਆ...

ਵਾਸ਼ਿੰਗਟਨ- ਅਮਰੀਕੀ ਪ੍ਰਤੀਨਿਧ ਸਦਨ ਦੀ ਸੀਨੀਅਰ ਡੈਮੋਕਰੇਟ ਪਾਰਲੀਮੈਂਟ ਮੈਂਬਰ ਨੈਂਸੀ ਪੇਲੋਸੀ ਨੇ ਘੱਟ ਤੋਂ ਘੱਟ 100 ਸਾਲ ਪੁਰਾਣਾ ਇਤਿਹਾਸ ਤੋੜਦੇ ਹੋਏ ਸਭ ਤੋਂ ਲੰਬਾ ਭਾਸ਼ਣ ਦਿੱਤਾ ਹੈ। ਪਾਰਲੀਮੈਂਟ ਮੈਂਬਰ ਨੈਂਸੀ ਨੇ ਗੈਰ-ਦਸਤਾਵੇਜ਼ੀ ਨੌਜਵਾਨ ਪ੍ਰਵਾਸੀਆਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਣ ਦੇ ਬਚਾਅ ਵਿਚ 8 ਘੰਟੇ ਤੋਂ ਵੀ ਜ਼ਿਆਦਾ ਸਮੇਂ ਤੱਕ ਲੰਬਾ ਭਾਸ਼ਣ ਦਿੱਤਾ। ਅਗਲੇ ਮਹੀਨੇ 78 ਸਾਲ ਦੀ ਹੋਣ ਵਾਲੀ ਕੈਲੀਫੋਰਨੀਆ ਦੀ ਮਸ਼ਹੂਰ ਡੈਮੋਕਰੇਟ ਪਾਰਲੀਮੈਂਟ ਮੈਂਬਰ ਨੈਂਸੀ ਪੇਲੋਸੀ ਸਵੇਰੇ 10:04 ਮਿੰਟ ਉੱਤੇ ਸਦਨ ਪਹੁੰਚੀ ਤੇ ਭਾਸ਼ਣ ਸ਼ੁਰੂ ਕੀਤਾ। ਉਸ ਨੇ ਇਕ ਵਾਰੀ ਬੋਲਣਾ ਸ਼ੁਰੂ ਕੀਤਾ ਤਾਂ ਲਗਾਤਾਰ 8 ਘੰਟੇ ਤੋਂ ਵੱਧ ਸਮਾਂ ਬੋਲਦੀ ਰਹੀ। ਉਸ ਦੇ ਇਕ ਸਾਥੀ ਮੁਤਾਬਕ ਉਨ੍ਹਾਂ ਨੇ 8 ਘੰਟੇ 7 ਮਿੰਟ ਭਾਸ਼ਣ ਦਿੱਤਾ ਤੇ ਉਨ੍ਹਾਂ ਦਾ ਸੰਬੋਧਨ ਸ਼ਾਮ 6:11 ਮਿੰਟ ਉੱਤੇ ਖਤਮ ਹੋਇਆ। ਸਾਥੀ ਦੇ ਦੱਸਣ ਮੁਤਾਬਕ ਨੈਂਸੀ ਨੇ ਭਾਸ਼ਣ ਮੌਕੇ 4 ਇੰਚ ਲੰਬੀ ਸੈਂਡਲ ਪਹਿਨੀ ਹੋਈ ਸੀ ਤੇ ਉਹ ਖੜੇ ਰਹਿ ਕੇ ਭਾਸ਼ਣ ਦੇਂਦੀ ਰਹੀ ਸੀ। ਇਸ ਦੌਰਾਨ ਉਨ੍ਹਾਂ ਨੇ ਸਿਰਫ ਪਾਣੀ ਪੀਤਾ। ਇਹ ਘੱਟ ਗਿਣਤੀ ਦੇ ਨੇਤਾ ਅਤੇ ਸਦਨ ਦੀ ਸਾਬਕਾ ਪ੍ਰਧਾਨ ਦੇ ਮਜ਼ਬੂਤ ਇਰਾਦੇ ਦਾ ਇਕ ਸ਼ਾਨਦਾਰ ਪ੍ਰਦਰਸ਼ਨ ਹੈ। ਇਕ ਕਲਰਕ ਤੋਂ ਮਿਲਿਆ ਸੰਦੇਸ਼ ਜ਼ੋਰ ਨਾਲ ਪੜ੍ਹਦੇ ਹੋਏ ਨੈਂਸੀ ਨੇ ਕਿਹਾ, ‘ਮੈਨੂੰ ਹਾਊਸ ਦੇ ਇਕ ਇਤਿਹਾਸਕਾਰ ਤੋਂ ਹੁਣੇ ਸੰਦੇਸ਼ ਮਿਲਿਆ ਹੈ, ਜਿਸ ਵਿਚ ਪੁਸ਼ਟੀ ਕੀਤੀ ਗਈ ਹੈ ਕਿ ਮੈਂ ਘੱਟੋ ਘੱਟ ਸਾਲ 1909 ਦੇ ਬਾਅਦ ਸਦਨ ਵਿਚ ਸਭ ਤੋਂ ਲੰਬਾ ਭਾਸ਼ਣ ਦੇਣ ਦਾ ਰਿਕਾਰਡ ਬਣਾਇਆ ਹੈ।’ ਉਨ੍ਹਾਂ ਨੇ ਕਿਹਾ, ‘ਮੈਨੂੰ ਹੈਰਾਨੀ ਹੋ ਰਹੀ ਹੈ।’

ਟਾਪ ਹੈਡਲਾਈਨ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Monsoon Alert: ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
ਮਾਨਸੂਨ ਮਚਾਏਗਾ ਤਬਾਹੀ, 48 ਘੰਟਿਆਂ 'ਚ ਭਾਰੀ ਮੀਂਹ-ਗਰਜ ਸਣੇ ਤੇਜ਼ ਤੂਫ਼ਾਨ ਦਾ ਅਲਰਟ; 70 ਤੋਂ 80KM ਦੀ ਸਪੀਡ ਨਾਲ ਢਾਏਗਾ ਕਹਿਰ: ਜਾਣੋ ਮੌਸਮ ਦੀ ਤਾਜ਼ਾ ਅਪਡੇਟ...
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ, ASI ਦੀ ਕੁੱਟਮਾਰ ਸਣੇ ਵਰਦੀ ਪਾੜੀ; ਇੱਕ ਮੁਲਾਜ਼ਮ ਦੇ ਹੱਥ ਦੀ ਉਂਗਲ ਤੋੜੀ: ਫਿਰ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Big News: ਵੱਡੀ ਵਾਰਦਾਤ, ਸੀਨੀਅਰ ਅਫ਼ਸਰ ਦੀ ਗੋਲੀ ਮਾਰ ਕੇ ਹੱਤਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼

Embed widget