ਪੜਚੋਲ ਕਰੋ

NASA ਨੇ 10 ਸਾਲ ਰੱਖੀ ਸੂਰਜ 'ਤੇ ਨਜ਼ਰ, ਹੁਣ ਜਾਰੀ ਕੀਤੀ 61 ਮਿੰਟ ਦੀ ਵੀਡੀਓ

ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਇੱਕ ਵੀਡੀਓ ਜਾਰੀ ਕੀਤਾ ਹੈ। ਜਿਸ ਨੇ ਸੋਸ਼ਲ ਮੀਡੀਆ ‘ਤੇ ਧੂਮ ਮਚਾ ਦਿੱਤੀ ਹੈ। ਇਸ ਵਾਇਰਲ ਵੀਡੀਓ ਵਿਚ ਨਾਸਾ ਨੇ ਸੋਲਰ ਡਾਇਨਾਮਿਕਸ ਔਬਜ਼ਰਵੇਟਰੀ ਨੇ ਪੂਰੇ 10 ਸਾਲ ਤਕ ਸੂਰਜ 'ਤੇ ਨਜ਼ਰ ਰੱਖ ਕੇ ਬਣਾਇਆ ਹੈ।

ਨਵੀਂ ਦਿੱਲੀ: ਯੂਐਸ ਪੁਲਾੜ ਏਜੰਸੀ ਨਾਸਾ ਦੇ ਸੋਲਰ ਡਾਇਨਾਮਿਕਸ ਆਬਜ਼ਰਵੇਟਰੀ (SDO) ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਨੇ ਸੋਸ਼ਲ ਮੀਡੀਆ ‘ਤੇ ਧੂਮ ਮਚਾ ਦਿੱਤੀ ਹੈ। ਇਸ ਵਾਇਰਲ ਵੀਡੀਓ ਵਿਚ ਨਾਸਾ ਨੇ ਸੋਲਰ ਡਾਇਨਾਮਿਕਸ ਆਬਜ਼ਰਵੇਟਰੀ ਨੂੰ 10 ਸਾਲ ਤਕ ਸੂਰਜ 'ਤੇ ਨਜ਼ਰ ਰੱਖ ਕੇ ਬਣਾਇਆ ਹੈ। ਇਸ ਦੌਰਾਨ ਔਬਜ਼ਰਵੇਟਰੀ ਨੇ ਬਹੁਤ ਸਾਰੀਆਂ ਮਹੱਤਵਪੂਰਨ ਜਾਣਕਾਰੀ ਇਕੱਠੀਆਂ ਕੀਤੀਆਂ। ਉਧਰ ਨਾਸਾ ਨੇ ਸੂਰਜ ਬਾਰੇ ਅਜਿਹੀਆਂ ਬਹੁਤ ਸਾਰੀਆਂ ਜਾਣਕਾਰੀ ਸਾਂਝੀਆਂ ਕੀਤੀਆਂ ਹਨ, ਇਹ ਜਾਣਕਾਰੀਆਂ ਨੂੰ ਜਾਣ ਤੁਸੀਂ ਵੀ ਇੱਕ ਪਲ ਲਈ ਹੈਰਾਨ ਹੋ ਜਾਵੋਗੇ। ਇਸ ਵੀਡੀਓ ਬਾਰੇ ਨਾਸਾ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਨਾਸਾ ਦੀ ਸੋਲਰ ਔਬਜ਼ਰਵੇਟਰੀ ਨੇ 10 ਸਾਲ ਤਕ ਸੂਰਜ ਦੀ ਨਿਗਰਾਨੀ ਕੀਤੀ ਹੈ। ਇਸ ਦੇ ਨਾਲ ਉਸਨੇ ਸੂਰਜ ਦੀਆਂ 45 ਕਰੋੜ ਹਾਈ-ਰੈਜ਼ੋਲਿਊਸ਼ਨ ਫੋਟੋਆਂ ਖਿੱਚੀਆਂ, 2 ਕਰੋੜ ਗੀਗਾਬਾਈਟ ਡੇਟਾ ਇਕੱਠਾ ਕੀਤਾ। ਨਾਸਾ ਨੇ ਇੱਕ ਬਿਆਨ ਵਿੱਚ ਟਾਈਮ ਲੈਪ ਵੀਡੀਓ ਜਾਰੀ ਕਰਦਿਆਂ ਕਿਹਾ- ਟਾਈਮ ਲੈਪਸ ਦੀ ਫੁਟੇਜ ਵਿੱਚ ਸੂਰਜ ਦੇ 11 ਸਾਲ ਦੇ ਸੌਰ ਚੱਕਰ ਦੌਰਾਨ ਹੋਣ ਵਾਲੀਆਂ ਸਰਗਰਮੀ ਵਿੱਚ ਵਾਧਾ ਅਤੇ ਗਿਰਾਵਟ ਨੂੰ ਦਰਸਾਇਆ ਗਿਆ ਹੈ। ਨਾਸਾ ਮੁਤਾਬਕ, ਸੂਰਜ ਦਾ ਚੁੰਬਕੀ ਖੇਤਰ ਇੱਕ ਚੱਕਰ ਤੋਂ ਲੰਘਦਾ ਹੈ, ਜਿਸਨੂੰ ਸੂਰਜੀ ਚੱਕਰ ਕਿਹਾ ਜਾਂਦਾ ਹੈ। ਹਰ 11 ਸਾਲ ਬਾਅਦ, ਸੂਰਜ ਦਾ ਚੁੰਬਕੀ ਖੇਤਰ ਪੂਰੀ ਤਰ੍ਹਾਂ ਬਦਲ ਜਾਂਦਾ ਹੈ।
'ਏ ਡਿਕੇਡ ਆਫ਼ ਸਨ' ਦੇ ਨਾਂ ਤੋਂ ਇਸ ਵੀਡੀਓ ਨੂੰ ਬੁੱਧਵਾਰ ਨੂੰ ਯੂ-ਟਿਊਬ 'ਤੇ ਸ਼ੇਅਰ ਕੀਤਾ ਗਿਆ ਸੀ। ਇਸ ਵੀਡੀਓ ਨੂੰ ਹੁਣ ਤੱਕ 6 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਇਸ ‘ਤੇ ਕਈ ਦਿਲਚਸਪ ਕੂਮੈਂਟ ਵੀ ਆਏ ਹਨ। ਇੱਕ ਯੂਜ਼ਰ ਨੇ ਲਿਖਿਆ .. ਇਹ ਅਵਿਸ਼ਵਾਸ਼ਯੋਗ ਹੈ। ਉਧਰ ਇੱਕ ਹੋਰ ਯੂਜ਼ਰ ਨੇ ਲਿਖਿਆ, ਮੈਂ ਇਸ 'ਤੇ ਵਿਸ਼ਵਾਸ ਨਹੀਂ ਕਰ ਸਕਦਾ। ਇਸ ਦੇ ਨਾਲ ਹੀ ਨਾਸਾ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਵੀਡੀਓ ਵਿਚ ਕਾਲੇ ਫਰੇਮ ਧਰਤੀ ਜਾਂ ਚੰਨ ਵਿਚੋਂ ਐਸਡੀਓ ਦੇ ਲੰਘਣ ਕਾਰਨ ਨਜ਼ਰ ਆ ਰਹੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget