ਪੜਚੋਲ ਕਰੋ

ਨਾਸਾ ਨੇ ਮੰਗੀਆਂ ਅਰਜ਼ੀਆਂ, ਦੋ ਮਹੀਨੇ ਸੌਣ ਦੇ ਮਿਲਣਗੇ 12 ਲੱਖ ਰੁਪਏ

ਚੰਡੀਗੜ੍ਹ: ਸਪੇਸ ਏਜੰਸੀ ਨਾਸਾ ਅਧਿਐਨ ਕਰ ਰਹੀ ਹੈ ਕਿ ਪੁਲਾੜ ਯਾਤਰੀ ਆਖ਼ਰ ਪੁਲਾੜ ਵਿੱਚ ਮਹਿਸੂਸ ਕੀ ਕਰਦੇ ਹਨ। ਆਰਟੀਫੀਸ਼ੀਅਲ ਗ੍ਰੈਵਿਟੀ (ਗੁਰੂਤਾ ਕਰਸ਼ਨ) ਇਨਸਾਨ ਦੇ ਸਰੀਰ 'ਤੇ ਕੀ ਅਸਰ ਪਾਉਂਦੀ ਹੈ। ਇਸ ਖੋਜ ਵਿੱਚ ਸ਼ਾਮਲ ਹੋਣ ਲਈ ਨਾਸਾ ਵਲੰਟੀਅਰਾਂ ਨੂੰ 12 ਲੱਖ ਰੁਪਏ ਆਫਰ ਕਰ ਰਿਹਾ ਹੈ। ਇਸ ਦੇ ਇਵਜ਼ ਵਿੱਚ ਵਲੰਟੀਅਰਾਂ ਨੂੰ 2 ਮਹੀਨੇ ਤਕ ਖ਼ਾਸ ਤਰੀਕੇ ਦੇ ਬਿਸਤਰੇ 'ਤੇ ਲੇਟ ਕੇ ਸਮਾਂ ਬਿਤਾਉਣਾ ਪਏਗਾ। ਵਲੰਟੀਅਰ ਪ੍ਰੇਸ਼ਾਨ ਨਾ ਹੋਣ, ਇਸ ਲਈ ਉਨ੍ਹਾਂ ਦੇ ਫਿਲਮਾਂ ਤੇ ਟੀਵੀ ਵੇਖਣ ਦੀ ਵਿਵਸਥਾ ਵੀ ਕੀਤੀ ਗਈ ਹੈ। ਸ਼ਰਤ ਇਹ ਹੈ ਕਿ ਸਾਰੇ ਦਿਨ ਦਾ ਹਰ ਕੰਮ ਲੇਟ ਕੇ ਹੀ ਕਰਨਾ ਪਏਗਾ। ਨਾਸਾ ਤੇ ਯੂਰਪੀਅਨ ਸਪੇਸ ਏਜੰਸੀ ਸਾਂਝੇ ਤੌਰ 'ਤੇ ਇਹ ਖੋਜ ਕਰ ਰਹੀਆਂ ਹਨ। ਇਨ੍ਹਾਂ ਦੇ ਮਾਹਰ ਇਸ ਖੋਜ ਦੀ ਮਦਦ ਨਾਲ ਇਹ ਜਾਣਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਪੁਲਾੜ ਵਿੱਚ ਇਨਸਾਨ ਦੀ ਲੰਬਾਈ ਵਧ ਕਿਉਂ ਜਾਂਦੀ ਹੈ ਤੇ ਮਾਸਪੇਸ਼ੀਆਂ ਵਿੱਚ ਹੋਣ ਵਾਲੀ ਕਮੀ ਦਾ ਕਾਰਨ ਕੀ ਹੈ? ਪੁਲਾੜ ਵਿੱਚ ਯਾਤਰੀਆਂ ਦੀ ਸਿਹਤ ਬਰਕਰਾਰ ਰੱਖਣ ਲਈ ਆਰਟੀਫੀਸ਼ਅਲ ਗ੍ਰੈਵਟੀ ਦਾ ਇਸਤੇਮਾਲ ਕੀਤਾ ਜਾਏਗਾ। ਇਸ ਨੂੰ ਸਮਝਣ ਲਈ 50 ਫੀਸਦੀ ਵਲੰਟੀਅਰਾਂ ਨੂੰ ਆਰਟੀਫੀਸ਼ੀਅਲ ਗ੍ਰੈਵਿਟੀ ਚੈਂਬਰ ਵਿੱਚ ਰੱਖਿਆ ਜਾਏਗਾ। ਉਹ ਇੱਕ ਕੇਂਦਰ ਦੇ ਚਾਰੇ ਪਾਸੇ ਘੁੰਮ ਸਕਣਗੇ ਤੇ ਇੱਕ ਮਿੰਟ ਵਿੱਚ 30 ਚੱਕਰ ਲਾਉਣਗੇ ਤਾਂ ਕਿ ਉਸ ਦੌਰਾਨ ਉਨ੍ਹਾਂ ਦਾ ਖ਼ੂਨ ਸਰੀਰ ਦੇ ਜ਼ਰੂਰਤ ਵਾਲੇ ਸਾਰੇ ਹਿੱਸਿਆਂ ਤਕ ਪਹੁੰਚ ਸਕੇ। ਇਸ ਖੋਜ ਦੌਰਾਨ 2 ਦਰਜਨ ਵਲੰਟੀਅਰਾਂ ਨੂੰ 60 ਦਿਨਾਂ ਤਕ ਲਗਾਤਾਰ ਬੈਡ 'ਤੇ ਲੇਟੇ ਰਹਿਣਾ ਹੈ। ਇਸ ਦੇ ਨਾਲ ਹੀ ਇੱਕ ਸ਼ਰਤ ਹੋ ਹੈ ਕਿ ਹਰ ਵਲੰਟੀਅਰ ਨੂੰ ਜਰਮਨ ਭਾਸ਼ਾ ਵਿੱਚ ਹੀ ਗੱਲ ਕਰਨੀ ਪਏਗੀ। ਵਲੰਟੀਅਰਾਂ ਦੀ ਉਮਰ 24 ਤੋਂ 55 ਸਾਲਾਂ ਵਿਚਾਲੇ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਸਿਹਤਮੰਦ ਹੋਣਾ ਵੀ ਲਾਜ਼ਮੀ ਹੈ। ਵਲੰਟੀਅਰਾਂ ਦੇ ਪੈਰ ਉਨ੍ਹਾਂ ਦੇ ਸਿਰ ਦੇ ਮੁਕਾਬਲੇ ਉੱਪਰ ਹੀ ਰੱਖੇ ਜਾਣਗੇ ਤਾਂ ਕਿ ਸਰੀਰ ਦੇ ਕਿਸੇ ਹਿੱਸੇ ਵਿੱਚ ਖ਼ੂਨ ਇਕੱਠਾ ਨਾ ਹੋ ਸਕੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget