ਪੜਚੋਲ ਕਰੋ

ਸ਼ੀਸ਼ਾ ਤੋੜ ਕੇ ਗੱਡੀ 'ਚ ਜਾ ਫਸੀ ਨੀਲ ਗਾਂ, ਵੀਡੀਓ ਤੇਜ਼ੀ ਨਾਲ ਵਾਇਰਲ, ਲੋਕਾਂ ਦੇ ਛੁੱਟੇ ਪਸੀਨੇ

Neelgai Viral Video: ਸੋਸ਼ਲ ਮੀਡੀਆ 'ਤੇ ਇਕ ਹਾਦਸੇ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਨੀਲਗਾਏ ਤੇ ਕਾਰ ਦੀ ਟੱਕਰ ਤੋਂ ਬਾਅਦ ਦਾ ਦ੍ਰਿਸ਼ ਹੈ। ਜਾਣਕਾਰੀ ਮੁਤਾਬਕ ਘਟਨਾ ਉੱਤਰ ਪ੍ਰਦੇਸ਼ ਦੇ ਹਾਪੁੜ ਦੀ ਹੈ

Neelgai Viral Video: ਸੋਸ਼ਲ ਮੀਡੀਆ 'ਤੇ ਇਕ ਹਾਦਸੇ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਨੀਲਗਾਏ ਤੇ ਕਾਰ ਦੀ ਟੱਕਰ ਤੋਂ ਬਾਅਦ ਦਾ ਦ੍ਰਿਸ਼ ਹੈ। ਜਾਣਕਾਰੀ ਮੁਤਾਬਕ ਘਟਨਾ ਉੱਤਰ ਪ੍ਰਦੇਸ਼ ਦੇ ਹਾਪੁੜ ਦੀ ਹੈ। ਜਿੱਥੋਂ ਇੱਕ ਹੈਰਾਨੀਜਨਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ 'ਚ ਇਕ ਨੀਲ ਗਾਂ ਕਾਰ ਦਾ ਅਗਲਾ ਸ਼ੀਸ਼ਾ ਤੋੜ ਕੇ ਗੱਡੀ 'ਚ ਦਾਖਲ ਹੁੰਦਾ ਦਿਖਾਈ ਦੇ ਰਿਹਾ ਹੈ।

ਨੀਲ ਗਾਂ ਕਾਰ ਵਿੱਚ ਫਸ ਗਈ ਤੇ ਆਪਣੇ ਆਪ ਨੂੰ ਬਾਹਰ ਕੱਢਣ 'ਚ ਅਸਮਰੱਥ ਹੈ। ਇਸ ਦੇ ਨਾਲ ਹੀ ਇਸ ਹਾਦਸੇ ਵਿੱਚ ਕਾਰ ਚਾਲਕ ਨੂੰ ਵੀ ਸੱਟਾਂ ਲੱਗੀਆਂ ਹਨ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਦੇਖ ਕੇ ਲੋਕਾਂ ਨੂੰ ਪਸੀਨਾ ਆ ਰਿਹਾ ਹੈ। ਇਸ ਦੇ ਨਾਲ ਹੀ ਸਥਾਨਕ ਲੋਕ ਕਾਰ ਚਾਲਕ ਤੇ ਨੀਲ ਗਾਂ ਦੀ ਮਦਦ ਕਰ ਰਹੇ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਪੇਂਡੂ ਖੇਤਰ 'ਚ ਸੜਕ ਦਿਖਾਈ ਦੇ ਰਹੀ ਹੈ। ਜਿੱਥੇ ਨੀਲ ਗਾਂ ਨੂੰ ਇੱਕ ਕਾਰ ਦੇ ਮੂਹਰੇ ਚੜ੍ਹੀ ਹੋਈ ਹੈ। ਨੀਲ ਗਾਂ ਕਾਰ ਦੇ ਅਗਲੇ ਸ਼ੀਸ਼ੇ ਵਿੱਚ ਫਸਿਆ ਹੋਇਆ ਹੈ।

ਕਾਰ ਦੀ ਹਾਲਤ ਦੇਖ ਕੇ ਲੱਗਦਾ ਹੈ ਕਿ ਕਾਰ ਬਹੁਤ ਪੁਰਾਣੀ ਨਹੀਂ ਪਰ ਵੀਡੀਓ ਦੇਖ ਕੇ ਸਾਫ਼ ਹੈ ਕਿ ਹਾਦਸਾ ਬਹੁਤ ਦਰਦਨਾਕ ਸੀ। ਵੀਡੀਓ 'ਚ ਨੀਲ ਗਾਂ ਦਾ ਸਿਰ ਗੱਡੀ 'ਚ ਦਾਖਲ ਹੋਣ ਤੋਂ ਬਾਅਦ ਸਾਈਡ ਦੀ ਖਿੜਕੀ 'ਚੋਂ ਬਾਹਰ ਨਿਕਲਦਾ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਇਸ ਘਟਨਾ 'ਚ ਕਾਰ ਚਾਲਕ ਵੀ ਜ਼ਖਮੀ ਹੋ ਗਿਆ ਪਰ ਉਹ ਖਤਰੇ ਤੋਂ ਬਾਹਰ ਹੈ। ਵੀਡੀਓ 'ਚ ਉਸ ਨਾਲ ਗੱਲ ਕਰਦੇ ਹੋਏ ਕੁਝ ਲੋਕਾਂ ਦੀ ਆਵਾਜ਼ ਸੁਣਾਈ ਦਿੰਦੀ ਹੈ।

ਦੇਖੋ ਪੂਰਾ ਵੀਡੀਓ -

View this post on Instagram
 
A post shared by ABP News (@abpnewstv)

ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ਸਾਈਟਸ 'ਤੇ ਵਾਇਰਲ ਹੋ ਗਈ ਹੈ। ਹਾਲਾਂਕਿ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਨੀਲ ਗਾਂ ਗੱਡੀ ਦੇ ਸ਼ੀਸ਼ੇ 'ਚ ਇੰਨੀ ਬੁਰੀ ਤਰ੍ਹਾਂ ਕਿਵੇਂ ਫਸ ਗਈ। ਸਥਾਨਕ ਲੋਕਾਂ ਵੱਲੋਂ ਨੀਲ ਗਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਯਤਨ ਕੀਤੇ ਗਏ।

ਇਹ ਵੀ ਪੜ੍ਹੋ : ਯੂਕਰੇਨ-ਰੂਸ ਦੀ ਜੰਗ ਨਾਲ ਲੁਧਿਆਣਾ ਇੰਡਸਟਰੀ ਨੂੰ ਲੱਗੇਗਾ ਦੋ ਹਜ਼ਾਰ ਕਰੋੜ ਦਾ ਝਟਕਾ

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget