ਪੜਚੋਲ ਕਰੋ

Viral Video: ਆਪਣੇ ਹੀ ਭੈਣ ਭਰਾਵਾਂ ਦਾ ਕਾਤਲ ਹੈ ਇਹ ਪੰਛੀ, ਜਨਮ ਲੈਂਦੇ ਹੀ ਲੈ ਲੈਂਦਾ ਹੈ ਜਾਨ

Trending: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਆਲ੍ਹਣੇ 'ਚ ਦੇਖਿਆ ਗਿਆ ਇੱਕ ਨਵਜੰਮਿਆ ਪੰਛੀ ਬਾਕੀ ਦੇ ਆਂਡੇ ਨੂੰ ਆਲ੍ਹਣੇ 'ਚੋਂ ਬਾਹਰ ਸੁੱਟਦਾ ਨਜ਼ਰ ਆ ਰਿਹਾ ਹੈ।

Bird Viral Video: ਕਈ ਤਰੀਕਿਆਂ ਨਾਲ, ਜੰਗਲ ਦੀ ਦੁਨੀਆਂ ਮਨੁੱਖੀ ਸੰਸਾਰ ਵਰਗੀ ਹੁੰਦੇ ਹਏ ਉਸ ਤੋਂ ਕੁਝ ਵੱਖਰੀ ਹੈ। ਇੱਕ ਪਾਸੇ, ਮਨੁੱਖੀ ਸੰਸਾਰ ਵਿੱਚ, ਬੱਚਿਆਂ ਨੂੰ ਆਪਣੇ ਮਾਪਿਆਂ ਤੋਂ ਬਹੁਤ ਪਿਆਰ ਮਿਲਦਾ ਹੈ। ਇਸ ਦੇ ਨਾਲ ਹੀ ਜਦੋਂ ਉਹ ਸਮੇਂ ਦੇ ਨਾਲ ਵੱਡੇ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਜ਼ਿੰਦਗੀ ਦੀ ਹਰ ਔਕੜ ਅਤੇ ਮੁਸ਼ਕਲ ਨਾਲ ਲੜਨ ਲਈ ਤਿਆਰ ਰਹਿਣਾ ਪੈਂਦਾ ਹੈ। ਸਾਨੂੰ ਜਾਨਵਰਾਂ ਦੀ ਦੁਨੀਆਂ ਵਿੱਚ ਕਈ ਵਾਰ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਦਾ ਹੈ।

ਅਜੋਕੇ ਸਮੇਂ ਵਿੱਚ, ਵੱਡੀ ਗਿਣਤੀ ਵਿੱਚ ਸੋਸ਼ਲ ਮੀਡੀਆ ਉਪਭੋਗਤਾ ਜੰਗਲੀ ਜੀਵਾਂ ਨੂੰ ਜਾਣਨ ਅਤੇ ਸਮਝਣ ਵਿੱਚ ਬਹੁਤ ਦਿਲਚਸਪੀ ਲੈ ਰਹੇ ਹਨ। ਇਹੀ ਕਾਰਨ ਹੈ ਕਿ ਸਾਨੂੰ ਹਰ ਰੋਜ਼ ਅਜਿਹੀਆਂ ਕਈ ਵੀਡੀਓ ਦੇਖਣ ਨੂੰ ਮਿਲਦੀਆਂ ਹਨ, ਜੋ ਜੰਗਲੀ ਜੀਵਾਂ ਦੇ ਕਈ ਅਣਛੂਹੇ ਪਹਿਲੂਆਂ ਨੂੰ ਸਾਡੇ ਸਾਹਮਣੇ ਲਿਆਉਂਦੀਆਂ ਹਨ। ਅਜਿਹੇ ਹੀ ਇੱਕ ਵੀਡੀਓ ਨੇ ਇਨ੍ਹੀਂ ਦਿਨੀਂ ਯੂਜ਼ਰਸ ਦੇ ਹੋਸ਼ ਉਡਾ ਦਿੱਤੇ ਹਨ।

ਵੀਡੀਓ 'ਚ ਦਿਖਿਆ ਮੁਕਾਬਲਾ- ਵਾਇਰਲ ਹੋ ਰਹੀ ਵੀਡੀਓ ਨੂੰ ਨਰਿੰਦਰ ਸਿੰਘ ਨਾਂ ਦੇ ਯੂਜ਼ਰ ਨੇ ਟਵਿਟਰ 'ਤੇ ਸ਼ੇਅਰ ਕੀਤਾ ਹੈ। ਆਮ ਤੌਰ 'ਤੇ ਪੰਛੀਆਂ ਨੂੰ ਆਪਣੇ ਆਲ੍ਹਣੇ ਵਿੱਚ ਆਂਡਿਆਂ ਤੋਂ ਨਿਕਲਦੇ ਆਪਣੇ ਬੱਚਿਆਂ ਨੂੰ ਪਾਲਦੇ ਦੇਖਿਆ ਜਾਂਦਾ ਹੈ। ਕੁਝ ਪੰਛੀ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਲੋੜੀਂਦਾ ਪੋਸ਼ਣ ਨਹੀਂ ਮਿਲਦਾ ਅਤੇ ਉਹ ਮਰ ਜਾਂਦੇ ਹਨ। ਅਜਿਹੇ 'ਚ ਪੰਛੀਆਂ ਦੇ ਬੱਚਿਆਂ 'ਚ ਜੀਵਨ ਲਈ ਮੁਕਾਬਲਾ ਕਾਫੀ ਵਧਦਾ ਨਜ਼ਰ ਆ ਰਿਹਾ ਹੈ।

ਵੀਡੀਓ ਨੇ ਸਭ ਨੂੰ ਹੈਰਾਨ ਕਰ ਦਿੱਤਾ- ਵਾਇਰਲ ਵੀਡੀਓ 'ਚ ਆਂਡੇ 'ਚੋਂ ਨਿਕਲਿਆ ਇੱਕ ਨਵਜੰਮਿਆ ਪੰਛੀ ਆਪਣੇ ਭੈਣ-ਭਰਾ ਨੂੰ ਮਾਰਦਾ ਨਜ਼ਰ ਆ ਰਿਹਾ ਹੈ ਜੋ ਅਜੇ ਤੱਕ ਅੰਡੇ 'ਚੋਂ ਬਾਹਰ ਨਹੀਂ ਆਏ। ਇਸ ਦੇ ਲਈ ਉਹ ਆਪਣੇ ਸਰੀਰ ਦੀ ਪੂਰੀ ਤਾਕਤ ਲਗਾ ਕੇ ਆਲ੍ਹਣੇ ਵਿੱਚ ਮੌਜੂਦ ਬਾਕੀ ਸਾਰੇ ਅੰਡੇ ਬਾਹਰ ਸੁੱਟਦਾ ਨਜ਼ਰ ਆਉਂਦਾ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਦੰਗ ਰਹਿ ਗਏ।

ਇਹ ਵੀ ਪੜ੍ਹੋ: Chandigarh News: ਬੱਬੂ ਮਾਨ ਨੂੰ ਬੰਬੀਹਾ ਗੈਂਗ ਨੇ ਦਿੱਤੀ ਧਮਕੀ? ਸੁਰੱਖਿਆ ਵਧਾਉਣ ਮਗਰੋਂ ਹੋਇਆ ਖੁਲਾਸਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ

ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ

Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ

6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
Toll Tax Free: ਖੁਸ਼ਖ਼ਬਰੀ ! ਹੁਣ ਨਹੀਂ ਦੇਣਾ ਪਵੇਗਾ ਟੋਲ ਟੈਕਸ, ਸਰਕਾਰ ਨੇ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਵੀ ਹੋਇਆ ਜਾਰੀ, ਪੜ੍ਹੋ ਪੂਰੀ ਖ਼ਬਰ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
ਲੋਕਾਂ ਦੀ ਆਵਾਜ਼ ਦਬਾਉਣ ‘ਚ ਭਾਰਤ ਬਣਿਆ ਮੋਹਰੀ ! ਸਾਰੇ ਦੇਸ਼ਾਂ ਤੋਂ ਵੱਧ ਵਾਰ ਲਾਈ ਇੰਟਰਨੈੱਟ ‘ਤੇ ਪਾਬੰਧੀ, ਗੁਆਂਢੀ ਮੁਲਕ ਪਾਕਿਸਤਾਨ ਤੋਂ ਵੀ ਮਾੜੇ ਹਲਾਤ, ਪੜ੍ਹੋ ਪੂਰੀ ਰਿਪੋਰਟ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
Crime News: ਲੁਧਿਆਣਾ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, ਚੱਲੀਆਂ ਗੋਲ਼ੀਆਂ, 1 ਮੁਲਾਜ਼ਮ ਤੇ ਨਸ਼ਾ ਤਸਕਰ ਜ਼ਖ਼ਮੀ
6,6,6,6,6,6,4,4,4,4..ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
ਪ੍ਰਿਥਵੀ ਸ਼ਾਅ ਨੇ ODI ਨੂੰ ਬਣਾਇਆ ਟੀ-20, ਖੇਡੀ 227 ਦੌੜਾਂ ਦੀ ਪਾਰੀ, ਰੋਹਿਤ ਦਾ ਰਿਕਾਰਡ ਟੁੱਟਣ ਤੋਂ ਬਚਿਆ
Rahul Gandhi: ਤੂੰ ਬਾਜ ਆ ਜਾ ਰਾਹੁਲ ਗਾਂਧੀ...ਨਹੀਂ ਤਾਂ ਤੇਰਾ ਵੀ ਦਾਦੀ ਵਾਲਾ ਹੀ ਹਾਲ ਹੋਏਗਾ...ਬੀਜੇਪੀ ਲੀਡਰ ਦੀ ਸ਼ਰੇਆਮ ਧਮਕੀ

Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'

iPhone 16 Pro ਦੀ Performance ਨੇ ਲੋਕਾਂ ਨੂੰ ਕੀਤਾ ਨਿਰਾਸ਼, ਗੀਕਬੈਂਚ ਟੈਸਟਿੰਗ 'ਚ ਖੁੱਲੀ Apple ਦੀ ਪੋਲ!

ਕਸ਼ਮੀਰ 'ਚ ਹਨੀਮੂਨ ਦੌਰਾਨ ਲਾੜੇ ਦੇ ਮੋਬਾਈਲ ਨੇ ਖੋਲ੍ਹਿਆ ਵੱਡਾ ਰਾਜ਼, ਹੁਣ ਵਿਆਹ ਟੁੱਟਣ ਦੀ ਕਗਾਰ 'ਤੇ

Embed widget