ਪੜਚੋਲ ਕਰੋ

New York: 52 ਸਾਲਾ ਔਰਤ ਨੂੰ ਸ਼ਖ਼ਸ ਨੇ ਰੇਲ ਪਟੜੀ 'ਤੇ ਸੁੱਟਿਆ, ਦੇਖੋ ਦਿਲ ਦਹਿਲਾ ਦੇਣ ਵਾਲੀ ਇਹ Video

ਐਤਵਾਰ ਨੂੰ ਨਿਊਯਾਰਕ ਸ਼ਹਿਰ (New York City) ਦੇ ਬ੍ਰੌਂਕਸ 'ਚ ਇਕ ਵਿਅਕਤੀ ਨੇ 52 ਸਾਲਾ ਔਰਤ ਨੂੰ ਸਬ-ਵੇਅ (Subway Tracks) ਦੀਆਂ ਪਟੜੀਆਂ 'ਤੇ ਸੁੱਟ ਦਿੱਤਾ। ਹੁਣ ਇਸੇ ਘਟਨਾ ਦੀ ਇੱਕ ਵੀਡੀਓ ਨਿਊਯਾਰਕ ਸਿਟੀ ਪੁਲਿਸ ਡਿਪਾਰਟਮੈਂਟ (NYPD) ਨੇ ਜਾਰੀ ਕੀਤੀ ਹੈ।

Bronx Subway Tracks Video: ਐਤਵਾਰ ਨੂੰ ਨਿਊਯਾਰਕ ਸ਼ਹਿਰ (New York City) ਦੇ ਬ੍ਰੌਂਕਸ 'ਚ ਇਕ ਵਿਅਕਤੀ ਨੇ 52 ਸਾਲਾ ਔਰਤ ਨੂੰ ਸਬ-ਵੇਅ (Subway Tracks) ਦੀਆਂ ਪਟੜੀਆਂ 'ਤੇ ਸੁੱਟ ਦਿੱਤਾ। ਹੁਣ ਇਸੇ ਘਟਨਾ ਦੀ ਇੱਕ ਵੀਡੀਓ ਨਿਊਯਾਰਕ ਸਿਟੀ ਪੁਲਿਸ ਡਿਪਾਰਟਮੈਂਟ (NYPD) ਨੇ ਜਾਰੀ ਕੀਤੀ ਹੈ। ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਇਕ ਸ਼ਖ਼ਸ ਔਰਤ ਨੂੰ ਜ਼ਬਰਦਸਤੀ ਫੜ ਕੇ ਪਟੜੀ 'ਤੇ ਸੁੱਟ ਦਿੰਦਾ ਹੈ।

ਪੁਲਿਸ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਸ਼ਾਮ ਕਰੀਬ 4:40 ਵਜੇ ਸਾਊਥ ਬ੍ਰੌਂਕਸ ਦੇ ਵੈਸਟਚੈਸਟਰ ਐਵੇਨਿਊ-ਜੈਕਸਨ ਐਵੇਨਿਊ ਸਟਾਪ 'ਤੇ ਵਾਪਰੀ। ਪੁਲਿਸ ਨੇ ਸ਼ੱਕੀ ਦੀ ਪਛਾਣ ਕਰਨ ਲਈ ਲੋਕਾਂ ਦੀ ਮਦਦ ਮੰਗੀ ਹੈ।

'ਔਰਤ ਦੀ ਹਾਲਤ 'ਚ ਹੋ ਰਿਹਾ ਹੈ ਸੁਧਾਰ'

ਨਿਊਯਾਰਕ ਡੇਲੀ ਨਿਊਜ਼ ਦੇ ਅਨੁਸਾਰ 52 ਸਾਲਾ ਪੀੜਤ, ਜੋ ਰੇਲ ਗੱਡੀ ਦੀ ਲਪੇਟ 'ਚ ਆਉਣ ਤੋਂ ਬੱਚ ਗਈ, ਨੂੰ ਸਥਿਰ ਹਾਲਤ 'ਚ ਲਿੰਕਨ ਹਸਪਤਾਲ ਲਿਜਾਇਆ ਗਿਆ। ਨਿਊਯਾਰਕ ਸਿਟੀ ਪੁਲਿਸ ਵਿਭਾਗ ਦੇ ਕਮਿਸ਼ਨਰ ਕੀਚੈਂਟ ਸੇਵੇਲ ਨੇ ਮੰਗਲਵਾਰ ਨੂੰ ਕਿਹਾ ਕਿ ਔਰਤ ਦੀ ਹਾਲਤ 'ਚ ਸੁਧਾਰ ਹੋ ਰਿਹਾ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਵੀਡੀਓ 'ਚ ਦਿਖਾਇਆ ਗਿਆ ਹੈ ਕਿ ਬੇਸਬਾਲ ਕੈਪ ਅਤੇ ਚਿੱਟੇ ਰੰਗ ਦੀ ਟੈਂਕ ਟੌਪ ਪਹਿਨੇ ਵਿਅਕਤੀ ਪਿੱਛੇ ਤੋਂ ਔਰਤ ਦੇ ਕੋਲ ਆਉਂਦਾ ਹੈ। ਉਸ ਨੂੰ ਦੋਵੇਂ ਹੱਥਾਂ ਨਾਲ ਫੜਦਾ ਹੈ ਅਤੇ ਉਸ ਨੂੰ ਪਟੜੀ ਵੱਲ ਸੁੱਟ ਦਿੰਦਾ ਹੈ। ਔਰਤ ਪਟੜੀ 'ਤੇ ਡਿੱਗਣ ਤੋਂ ਪਹਿਲਾਂ ਪਲੇਟਫ਼ਾਰਮ ਦੇ ਫੁੱਟਪਾਥ ਨਾਲ ਟਕਰਾ ਗਈ।

ਰੇਲਗੱਡੀ ਦੇ ਨਾ ਆਉਣ ਕਾਰਨ ਵੱਡਾ ਹਾਦਸਾ ਹੋਣੋਂ ਟਲਿਆ

ਐਮਟੀਏ ਦੇ ਬੁਲਾਰੇ ਨੇ ਦੱਸਿਆ ਕਿ ਰਾਹਗੀਰਾਂ ਨੇ ਔਰਤ ਨੂੰ ਪਟੜੀ ਤੋਂ ਚੁੱਕਣ 'ਚ ਮਦਦ ਕੀਤੀ। ਜਦੋਂ ਉਸ ਨੂੰ ਪਟੜੀ 'ਤੇ ਸੁੱਟਿਆ ਗਿਆ ਤਾਂ ਕੋਈ ਟਰੇਨ ਨਹੀਂ ਆ ਰਹੀ ਸੀ, ਇਸ ਲਈ ਔਰਤ ਸੁਰੱਖਿਅਤ ਹੈ। ਦੱਸ ਦਈਏ ਕਿ ਪੁਲਿਸ ਅਜੇ ਵੀ ਮੁਲਜ਼ਮ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਮੁਲਜ਼ਮ ਨੂੰ ਫੜਨ ਲਈ ਲੋਕਾਂ ਤੋਂ ਮਦਦ ਦੀ ਮੰਗ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਟਾਪ ਹੈਡਲਾਈਨ

Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget