ਪੜਚੋਲ ਕਰੋ

ਭਾਰਤੀ ਟੀਮ ਦੇ ਹਮਲਾਵਰ ਰੁਖ਼ ਤੋਂ ਘਬਰਾਇਆ ਨਿਊਜ਼ੀਲੈਂਡ, ਪੁਲਿਸ ਨੇ ਜਾਰੀ ਕੀਤੀ ਚੇਤਾਵਨੀ

ਮਾਊਂਟ ਮਉਂਗਨੂਈ: ਨਿਊਜ਼ੀਲੈਂਡ ਦੌਰੇ 'ਤੇ ਭਾਰਤੀ ਕ੍ਰਿਕਟ ਟੀਮ ਦੇ ਮੇਜ਼ਬਾਨ ਪ੍ਰਤੀ ਹਮਲਾਵਰ ਰੁਖ਼ ਦੀ ਚਿੰਤਾ ਨੂੰ ਕੁਝ ਘਟਾਉਣ ਲਈ ਈਸਟਰ ਜ਼ਿਲ੍ਹਾ ਪੁਲਿਸ ਨੇ ਖਾਸ ਉਪਰਾਲਾ ਕੀਤਾ ਹੈ। ਨਿਊਜ਼ੀਲੈਂਡ ਤੋਂ ਲਗਾਤਾਰ ਦੋ ਇੱਕ ਰੋਜ਼ਾ ਮੈਚ ਜਿੱਤਣ ਮਗਰੋਂ ਦੇਸ਼ਵਾਸੀਆਂ 'ਤੇ ਬਣੇ ਤਣਾਅ ਨੂੰ ਦੂਰ ਕਰਨ ਲਈ ਪੁਲਿਸ ਨੇ ਹਾਸਾ ਪਾਉਣ ਵਾਲੀ ਚੇਤਾਵਨੀ ਜਾਰੀ ਕੀਤੀ ਹੈ। ਈਸਟਰ ਜ਼ਿਲ੍ਹਾ ਪੁਲਿਸ ਨੇ ਆਪਣੇ ਸੋਸ਼ਲ ਮੀਡੀਆ ਖਾਤੇ 'ਤੇ ਭਾਰਤੀ ਕ੍ਰਿਕਟ ਟੀਮ ਦੀ ਤਸਵੀਰ ਨਾਲ ਸੰਦੇਸ਼ ਜਾਰੀ ਕੀਤਾ ਹੈ ਕਿ ਸਾਡੇ ਦੇਸ਼ ਵਿੱਚ ਇਹ ਗਰੁੱਪ ਦੌਰੇ 'ਤੇ ਹੈ ਤੇ ਵਿਚਾਰੇ ਨਿਊਜ਼ੀਲੈਂਡਰਾਂ ਨੂੰ ਦਿਖਾਈ ਦਿੰਦਿਆਂ ਹੀ ਬੁਰੀ ਤਰ੍ਹਾਂ ਧੋਂਦੇ ਹਨ। ਇਨ੍ਹਾਂ ਤੋਂ ਉਦੋਂ ਹੋਰ ਵੀ ਧਿਆਨ ਦੇਣ ਦੀ ਲੋੜ ਹੈ ਜਦ ਇਹ ਬੈਟ ਆਦਿ ਚੁੱਕੀ ਹੋਣ। ਆਪਣੀ ਪੁਲਿਸ ਦੀ ਇਸ ਚਟਪਟੀ ਟਿੱਪਣੀ 'ਤੇ ਨਿਊਜ਼ੀਲੈਂਡ ਦੇ ਸਾਬਕਾ ਆਲ ਰਾਊਂਡਰ ਸਕੌਟ ਸਟਾਇਰਿਸ ਨੇ ਵੀ ਚੁਟਕੀ ਲਈ। ਉਨ੍ਹਾਂ ਆਪਣੇ ਟਵਿੱਟਰ ਖਾਤੇ 'ਤੇ ਪੁਲਿਸ ਦੇ ਸੰਦੇਸ਼ ਨੂੰ ਬੇਹੱਦ ਚਤੁਰ ਲਿਖ ਕੇ ਸਾਂਜਾ ਕੀਤਾ। ਜ਼ਿਕਰੋਯਗ ਹੈ ਕਿ ਭਾਰਤ ਤੇ ਨਿਊਜ਼ਲੈਂਡ ਦਰਮਿਆਨ ਪੰਜ ਇੱਕ ਦਿਨਾਂ ਮੈਚਾਂ ਦੀ ਲੜੀ ਜਾਰੀ ਹੈ, ਇਸ ਲੜੀ 'ਚ ਭਾਰਤ ਮੇਜ਼ਬਾਨ ਨਾਲੋਂ 2-0 ਨਾਲ ਅੱਗੇ ਹੈ।

ਟਾਪ ਹੈਡਲਾਈਨ

ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ

ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ

ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
ਪੰਜਾਬ ਸਰਕਾਰ ਨੇ ਬਿਜਲੀ ਬਿੱਲਾਂ ਦਾ 518 ਕਰੋੜਾਂ ਮਾਫ ਕੀਤਾ, CM ਮਾਨ ਨੇ ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ
ਪਟਿਆਲਾ ਨਿਗਮ ਦੇ ਵਾਰਡਾਂ ਚ 28 ਨਵੰਬਰ ਨੂੰ ਮੁੜ ਪੈਣਗੀਆਂ ਵੋਟਾਂ, 19 ਤਰੀਕ ਤੱਕ ਨਾਮਜ਼ਦਗੀਆਂ ਕੀਤੀਆਂ ਜਾ ਸਕਦੀਆਂ ਦਾਖਲ; ਚੋਣ ਜ਼ਾਬਤਾ ਲਾਗੂ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਟਿਕਟ ਕੱਟੇ ਜਾਣ ਮਗਰੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਵੱਡਾ ਦਾਅਵਾ; ਜਾਣੋ ਕੀ ਕਿਹਾ
ਪੰਜਾਬ ਦੇ 2 ਜ਼ਿਲ੍ਹਿਆਂ 'ਚ ਪਿਆ ਮੀਂਹ, ਕਈ ਥਾਵਾਂ 'ਤੇ ਹੋਇਆ ਬੱਦਲ; ਸਵੇਰੇ-ਸ਼ਾਮ ਧੁੰਦ ਦਾ ਅਲਰਟ ਜਾਰੀ

Akali+BJP ਗੱਠਜੋੜ 'ਤੇ ਫੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ; ਸਹਿਮਤੀ ਨਾ ਬਣੀ ਤਾਂ ਇਕੱਲਿਆਂ ਲੜਨਗੇ

ਛੱਠ ਦੇ ਪਹਿਲੇ ਦਿਨ ਸਸਤਾ ਹੋਇਆ ਗੈਸ ਸਿਲੰਡਰ? ਜਾਣ ਲਓ ਨਵੇਂ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ! IPS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ-ਕਿਸ ਦੀ ਹੋਈ ਬਦਲੀ

Embed widget