ਪੜਚੋਲ ਕਰੋ

Traditional Wedding Ceremony: ਇੱਥੇ ਹੁੰਦਾ ਹੈ ਅਜੀਬ ਤਰੀਕੇ ਨਾਲ ਵਿਆਹ, ਦੇਖ ਕੇ ਰਹਿ ਜਾਓਗੇ ਹੈਰਾਨ

Nigerian ਵਿਆਹ ਦੌਰਾਨ ਦੋ ਵਿਅਕਤੀ ਇੱਕ ਖੂਬਸੂਰਤ ਰਿਸ਼ਤੇ ਵਿੱਚ ਬੱਝਦੇ ਹਨ।ਇਹ ਰਿਸ਼ਤਾ ਜਾਂ ਸਾਥ ਜਿੰਦਗੀ ਭਰ ਦਾ ਹੁੰਦਾ ਹੈ।  ਹਰ ਦੇਸ਼ ਤੇ ਹਰ ਧਰਮ ਦੇ ਲੋਕਾਂ ਦੇ ਵਿਆਹ ਸੰਬੰਧੀ ਵੱਖ-ਵੱਖ ਨਿਯਮ ਹੁੰਦੇ ਹਨ। ਇਹ ਰੀਤੀ...

Traditional Wedding Ceremony:  ਵਿਆਹ ਦੌਰਾਨ ਦੋ ਵਿਅਕਤੀ ਇੱਕ ਖੂਬਸੂਰਤ ਰਿਸ਼ਤੇ ਵਿੱਚ ਬੱਝਦੇ ਹਨ।ਇਹ ਰਿਸ਼ਤਾ ਜਾਂ ਸਾਥ ਜਿੰਦਗੀ ਭਰ ਦਾ ਹੁੰਦਾ ਹੈ।  ਹਰ ਦੇਸ਼ ਤੇ ਹਰ ਧਰਮ ਦੇ ਲੋਕਾਂ ਦੇ ਵਿਆਹ ਸਬੰਧੀ ਵੱਖ-ਵੱਖ ਨਿਯਮ ਹੁੰਦੇ ਹਨ। ਇਹ ਰੀਤੀ-ਰਿਵਾਜ ਉਨ੍ਹਾਂ ਦੇ ਸਮਾਜ ਵਿੱਚ ਸਦੀਆਂ ਤੋਂ ਚੱਲੇ ਆ ਰਹੇ ਹਨ। ਕੁਝ ਨਿਯਮ ਇੰਨੇ ਅਜੀਬ ਹੁੰਦੇ ਹਨ ਕਿ ਉਨ੍ਹਾਂ ਬਾਰੇ ਜਾਣ ਕੇ ਕੋਈ ਵੀ ਹੈਰਾਨ ਰਹਿ ਜਾਂਦਾ ਹੈ।

ਨਾਈਜੀਰੀਆ 'ਚ ਵਿਆਹ ਨਾਲ ਜੁੜਿਆ ਇਕ ਨਿਯਮ ਸਾਹਮਣੇ ਆਇਆ ਹੈ। ਦਰਅਸਲ ਨਾਈਜੀਰੀਆ 'ਚ ਵਿਆਹ ਦੌਰਾਨ ਜਦੋਂ ਲਾੜੀ ਤਿਆਰ ਹੋ ਕੇ ਆਪਣੇ ਹੋਣ ਵਾਲੇ ਪਤੀ ਕੋਲ ਆਉਂਦੀ ਹੈ ਤਾਂ ਉਸ ਨੂੰ ਹੱਸਣ ਦੀ ਮਨਾਹੀ ਹੁੰਦੀ ਹੈ। ਉਹ ਬਹੁਤ ਗੰਭੀਰ ਚਿਹਰੇ ਨਾਲ ਖੜ੍ਹ ਜਾਂਦੀ ਹੈ। ਉਸ ਨੂੰ ਹਸਾਉਣ ਲਈ, ਲਾੜਾ ਉਸ 'ਤੇ ਇੱਕ ਨੋਟ ਵੀਰਦਾ ਹੈ। ਜਦੋਂ ਲਾੜੀ ਨੂੰ ਲੱਗਦਾ ਹੈ ਕਿ ਇੰਨੇ ਪੈਸੇ ਕਾਫੀ ਹਨ ਤਾਂ ਉਹ ਮੁਸਕਰਾਉਂਦੀ ਹੈ।

ਦੱਸ ਦਈਏ ਕਿ ਇਸ ਰਿਵਾਜ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਹੈ। ਇਸ ਵੀਡੀਓ ਵਿੱਚ ਇੱਕ ਔਰਤ ਆਪਣੇ ਲਾੜੇ ਦੇ ਕੋਲ ਖੜ੍ਹੀ ਨਜ਼ਰ ਆਈ। ਉਸ ਦੇ ਆਲੇ-ਦੁਆਲੇ ਲਾੜੇ ਦੇ ਕਈ ਲੋਕ ਨਜ਼ਰ ਆਏ, ਜੋ ਉਸ ਉੱਤੇ ਲਗਾਤਾਰ ਨੋਟ ਵਾਰ ਰਹੇ ਸਨ। ਇਸ ਦੌਰਾਨ ਲਾੜੀ ਕਾਫੀ ਗੰਭੀਰ ਚਿਹਰੇ ਨਾਲ ਖੜ੍ਹੀ ਨਜ਼ਰ ਆਈ। ਉਸ 'ਤੇ ਨੋਟਾਂ ਦੀ ਵਰਖਾ ਹੁੰਦੀ ਜਾ ਰਹੀ ਅਤੇ ਉਹ ਹੱਸਣ ਦਾ ਨਾਂ ਨਹੀਂ ਲੈ ਰਹੀ ਸੀ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕਈ ਲੋਕਾਂ ਨੇ ਇਸ 'ਤੇ ਟਿੱਪਣੀ ਕੀਤੀ ਅਤੇ ਲਿਖਿਆ ਕਿ ਅਜਿਹਾ ਉਦੋਂ ਹੁੰਦਾ ਹੈ ਜਦੋਂ ਵਿਆਹ ਤੁਹਾਡੀ ਪਸੰਦ ਦਾ ਨਹੀਂ ਹੁੰਦਾ।

ਜਿੱਥੇ ਕੁਝ ਲੋਕਾਂ ਨੇ ਇਸ ਵੀਡੀਓ ਨੂੰ ਜਬਰੀ ਵਿਆਹ ਨਾਲ ਜੋੜਿਆ, ਉੱਥੇ ਹੀ ਕਈ ਲੋਕਾਂ ਨੇ ਇਸ ਰਿਵਾਜ ਦਾ ਪਰਦਾਫਾਸ਼ ਕੀਤਾ। ਇਸ ਤੋਂ ਪਹਿਲਾਂ ਵੀ ਇਸ ਰਿਵਾਜ ਦਾ ਇੱਕ ਹੋਰ ਵੀਡੀਓ ਸ਼ੇਅਰ ਕੀਤਾ ਗਿਆ ਸੀ। ਉੱਥੇ ਵੀ ਦੁਲਹਨ ਇੰਨੇ ਗੰਭੀਰ ਚਿਹਰੇ 'ਚ ਨਜ਼ਰ ਆਈ।ਫਿਰ ਵੀ ਕਈ ਲੋਕਾਂ ਨੇ ਇਸ ਨੂੰ ਅਣਇੱਛਤ ਵਿਆਹ ਕਿਹਾ। ਫਿਰ ਇੱਕ ਔਰਤ ਨੇ ਖੁਲਾਸਾ ਕੀਤਾ ਕਿ ਇਹ ਇੱਕ ਰਿਵਾਜ ਹੈ। ਇਸ ਰਾਹੀਂ ਲਾੜੇ ਦਾ ਪੱਖ ਦੱਸਦਾ ਹੈ ਕਿ ਉਹ ਲੜਕੀ ਨੂੰ ਪਸੰਦ ਕਰਦਾ ਹੈ ਅਤੇ ਉਹ ਉਸ ਨੂੰ ਖੁਸ਼ ਰੱਖਣ ਲਈ ਪੈਸੇ ਖਰਚ ਕਰ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget