ਪੜਚੋਲ ਕਰੋ

ਇੱਕ ਪਾਸੇ 9 ਸਾਲ ਦੀ ਲੜਕੀ ਦਾ ਹੋ ਰਿਹਾ ਸੀ ਬ੍ਰੇਨ ਟਿਊਮਰ ਦਾ ਆਪ੍ਰੇਸ਼ਨ, ਪਰ ਬੱਚੀ ਵਜਾਉਂਦੀ ਰਹੀ ਪਿਆਨੋ

ਇੱਕ ਗੁੰਝਲਦਾਰ ਆਪ੍ਰੇਸ਼ਨ ਵਿਚ ਬੱਚੀ ਨੂੰ ਰੱਖਣ ਦੀ ਇਹ ਪਹਿਲ ਸੱਚਮੁੱਚ ਯੋਗ ਹੈ।

ਨਵੀਂ ਦਿੱਲੀ: ਲੜਕੀ ਦੇ ਟਿਊਮਰ ਆਪ੍ਰੇਸ਼ਨ ਦੌਰਾਨ ਦੀ ਮੱਧ ਪ੍ਰਦੇਸ਼ ਤੋਂ ਇੱਕ ਅਨੌਖੀ ਤਸਵੀਰ ਸਾਹਮਣੇ ਆਈ ਹੈ, ਜਿੱਥੇ ਕੁੜੀ ਆਪ੍ਰੇਸ਼ਨ ਦੌਰਾਨ ਪਿਆਨੋ ਵਜਾ ਰਹੀ ਹੈ। ਲੋਕ ਉਸ ਦੀ ਤਸਵੀਰ ਨੂੰ ਬਹੁਤ ਪਸੰਦ ਕਰ ਰਹੇ ਹਨ। ਅਜਿਹੀ ਗੁੰਝਲਦਾਰ ਆਪ੍ਰੇਸ਼ਨ ਵਿੱਚ ਬੱਚੇ ਨੂੰ ਰਿਲੈਕਸ਼ ਕਰਨ ਦੀ ਇਹ ਪਹਿਲ ਸੱਚਮੁੱਚ ਸ਼ਲਾਘਾਯੋਗ ਹੈ। ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਚ ਡਾਕਟਰੀ ਜਗਤ ਵਿਚ ਇੱਕ ਨਵੀਂ ਇਬਾਰਤ ਲਿਖੀ ਗਈ, ਜਦੋਂ ਇੱਥੇ ਇੱਕ ਨੌਂ ਸਾਲਾਂ ਦੀ ਬੱਚੀ ਦੇ ਸਿਰ ਚੋਂ ਟਿਊਮਰ ਨੂੰ ਹਟਾਉਣ ਲਈ ਅਪ੍ਰੇਸ਼ਨ ਦੌਰਾਨ ਬੇਹੋਸ਼ ਨਹੀਂ ਕੀਤਾ ਗਿਆ, ਪਰ ਉਹ ਆਪ੍ਰੇਸ਼ਨ ਦੌਰਾਨ ਪਿਆਨੋ ਵਜਾਉਂਦੀ ਰਹੀ ਅਤੇ ਉਸ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਹੋਈ। ਦੱਸ ਦਈਏ ਕਿ ਪਿਛਲੇ ਦਿਨੀਂ ਗਵਾਲਿਅਰ ਦੇ ਨੇੜੇ ਬਾਨਮੌਰ ‘ਚ ਰਹਿਣ ਵਾਲੀ ਨੌ ਸਾਲ ਦੀ ਸੌਮਿਆ ਨੂੰ ਸਥਾਨਕ ਪ੍ਰਾਈਵੇਟ ਹਸਪਤਾਲ ਵਿੱਚ ਆਪ੍ਰੇਸ਼ਨ ਲਈ ਦਾਖਲ ਕਰਵਾਇਆ ਗਿਆ ਸੀ। ਇਸ ਹਸਪਤਾਲ ਵਿੱਚ ਕੰਮ ਕਰ ਰਹੇ ਇੱਕ ਨਿਊਰੋ ਸਰਜਨ ਡਾ. ਅਭਿਸ਼ੇਕ ਚੌਹਾਨ ਨੂੰ ਜਾਗਣ ਕ੍ਰੈਨੀਓਟਮੀ ਢੰਗ (ਕ੍ਰੇਨੀਅਲ ਪਰਫਿਊਰਿਜ) ਰਾਹੀਂ ਟਿਊਮਰ ਨੂੰ ਹਟਾਉਣਾ ਪਿਆ। ਇਹ ਬਹੁਤ ਮੁਸ਼ਕਲ ਆਪ੍ਰੇਸ਼ਨ ਸੀ, ਪਰ ਸਫਲਤਾ ਮਿਲੀ। ਭਾਰਤੀ ਡਿਪਲੋਮੈਟਾਂ ਦਾ ਕੈਨੇਡੀਅਨ ਸਰਕਾਰ ਨੂੰ ਖੁੱਲਾ ਪੱਤਰ, ਟਰੂਡੋ ਸਰਕਾਰ ਨੂੰ ਵੋਟ ਬੈਂਕ ਦੀ ਰਾਜਨੀਤੀ ‘ਤੇ ਇੰਜ ਦਿਖਾਇਆ ਸ਼ੀਸ਼ਾ ਡਾ. ਚੌਹਾਨ ਦੇ ਕਿਹਾ ਕਿ ਕ੍ਰੈਨੀਓਟਮੀ ਵਿਧੀ ਦਾ ਆਪ੍ਰੇਸ਼ਨ ਮਰੀਜ਼ ਨੂੰ ਬੇਹੋਸ਼ ਕਰਨ ਦੀ ਥਾਂ ਸਿਰਫ ਸਰਜਰੀ ਦੇ ਹਿੱਸੇ ਨੂੰ ਸੁੰਨ ਕਰ ਦਿੰਦਾ ਜਾਂਦਾ ਹੈ। ਇਹ ਪਤਾ ਲਗਾਉਣ ਲਈ ਕਿ ਓਪਰੇਸ਼ਨ ਦੌਰਾਨ ਮਰੀਜ਼ ਨੂੰ ਕੋਈ ਮੁਸ਼ਕਲ ਹੈ ਜਾਂ ਨਹੀਂ, ਸੌਮਿਆ ਨੂੰ ਆਪ੍ਰੇਸ਼ਨ ਦੌਰਾਨ ਪਿਆਨੋ ਵਜਾਉਣ ਲਈ ਕਿਹਾ ਗਿਆ ਅਤੇ ਆਪ੍ਰੇਸ਼ਨ ਦੌਰਾਨ ਸਟਾਫ ਵੀ ਉਸ ਨਾਲ ਗੱਲ ਕਰਦਾ ਰਿਹਾ। ਉਹ ਆਪ੍ਰੇਸ਼ਨ ਦੌਰਾਨ ਪਿਆਨੋ ਵਜਾਉਂਦੀ ਰਹੀ ਅਤੇ ਇਸ ਤਰ੍ਹਾਂ ਦਿਮਾਗ ਦੇ ਲਾਭਕਾਰੀ ਹਿੱਸੇ ਨੂੰ ਨੁਕਸਾਨ ਪਹੁੰਚਾਏ ਬਗੈਰ ਰਸੌਲੀ ਨੂੰ ਹਟਾ ਦਿੱਤਾ ਗਿਆ। ਹੁਣ ਬੱਚੀ ਪੂਰੀ ਤਰ੍ਹਾਂ ਤੰਦਰੁਸਤ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget